ਪੜਚੋਲ ਕਰੋ

Dharmendra: ਜਦੋਂ ਧਰਮਿੰਦਰ ਨੇ ਸੰਨੀ ਦਿਓਲ ਦਾ ਕੀਤਾ ਸੀ ਖੂਬ ਕੁਟਾਪਾ, ਕਿੱਸਾ ਜਾਣ ਤੁਹਾਨੂੰ ਵੀ 'ਤਾਰਾ ਸਿੰਘ' 'ਤੇ ਆਵੇਗਾ ਗੁੱਸਾ

Bollywood Gossip: ਉਸ ਦੇ ਜ਼ਬਰਦਸਤ ਡਾਇਲਾਗ ਅੱਜ ਵੀ ਲੋਕਾਂ ਦੇ ਬੁੱਲਾਂ 'ਤੇ ਹਨ। ਅਸੀਂ ਗੱਲ ਕਰ ਰਹੇ ਹਾਂ ਸੰਨੀ ਦਿਓਲ ਦੀ, ਜੋ ਇਕ ਵਾਰ ਫਿਰ ਤਾਰਾ ਸਿੰਘ ਦੇ ਰੂਪ 'ਚ ਵੱਡੇ ਪਰਦੇ 'ਤੇ ਵਾਪਸੀ ਕਰ ਰਹੇ ਹਨ।

Sunny Deol Unknown Facts: ਉਸ ਦਾ ਢਾਈ ਕਿਲੋ ਦਾ ਹੱਥ ਸਾਰਿਆਂ 'ਤੇ ਭਾਰੀ ਹੈ। ਮੌਕਾ ਮਿਲਣ 'ਤੇ ਹੈਂਡਪੰਪ ਨੂੰ ਉਖਾੜਨ 'ਚ ਵੀ ਉਹ ਮਾਹਿਰ ਹੈ ਪਰ ਬਾਲੀਵੁੱਡ ਦੇ ਹੀਮੈਨ ਯਾਨੀ ਧਰਮਿੰਦਰ ਤੋਂ ਵੀ ਉਹ ਬੁਰੀ ਤਰ੍ਹਾਂ ਕੁੱਟ ਚੁੱਕਾ ਹੈ। ਦਰਅਸਲ, ਅਸੀਂ ਗੱਲ ਕਰ ਰਹੇ ਹਾਂ ਸੰਨੀ ਦਿਓਲ ਦੀ, ਜੋ ਇਸ ਸਮੇਂ 'ਗਦਰ 2' ਲਈ ਲਾਈਮਲਾਈਟ ਵਿੱਚ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਸੰਨੀ ਦਿਓਲ ਨੂੰ ਪਿਤਾ ਧਰਮਿੰਦਰ ਦੀ ਕੁੱਟਮਾਰ ਦਾ ਸ਼ਿਕਾਰ ਕਿਉਂ ਹੋਣਾ ਪਿਆ? ਆਓ ਤੁਹਾਨੂੰ ਵੀ ਇਸ ਕਹਾਣੀ ਤੋਂ ਜਾਣੂ ਕਰਵਾਉਂਦੇ ਹਾਂ...

ਇਹ ਵੀ ਪੜ੍ਹੋ: 'OMG 2' ਦਾ ਧਮਾਕੇਦਾਰ ਟਰੇਲਰ ਹੋਇਆ ਰਿਲੀਜ਼, ਸ਼ਿਵਦੂਤ ਬਣੇ ਅਕਸ਼ੇ ਕੁਮਾਰ ਤੇ ਪੰਕਜ ਤ੍ਰਿਪਾਠੀ ਦੀ ਜੋੜੀ ਨੇ ਕੀਤਾ ਕਮਾਲ

'ਗਦਰ 2' ਕਾਰਨ ਸੁਰਖੀਆਂ ਵਿੱਚ ਹੈ ਸੰਨੀ ਦਿਓਲ
ਕਾਬਿਲੇਗ਼ੌਰ ਹੈ ਕਿ  11 ਅਗਸਤ ਨੂੰ ਨਿਰਦੇਸ਼ਕ ਅਨਿਲ ਸ਼ਰਮਾ ਦੀ ਫਿਲਮ 'ਗਦਰ 2' ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ, ਜਿਸ 'ਚ 'ਗਦਰ' ਦੇ ਤਾਰਾ ਸਿੰਘ ਯਾਨੀ ਸੰਨੀ ਦਿਓਲ ਅਤੇ ਸਕੀਨਾ ਯਾਨੀ ਅਮੀਸ਼ਾ ਪਟੇਲ ਵੀ ਨਜ਼ਰ ਆਉਣਗੇ। ਇਹੀ ਵਜ੍ਹਾ ਹੈ ਕਿ ਸੰਨੀ ਦਿਓਲ ਸੁਰਖੀਆਂ 'ਚ ਬਣੇ ਰਹਿੰਦੇ ਹਨ। ਮੰਨਿਆ ਜਾ ਰਿਹਾ ਹੈ ਕਿ 22 ਸਾਲ ਪਹਿਲਾਂ ਆਈ ਫਿਲਮ 'ਗਦਰ' ਦੀ ਤਰ੍ਹਾਂ ਸੰਨੀ ਦਿਓਲ ਦੀ 'ਗਦਰ 2' ਵੀ ਬਾਕਸ ਆਫਿਸ 'ਤੇ ਧਮਾਕਾ ਕਰੇਗੀ।

ਇਸ ਕਾਰਨ ਸੰਨੀ ਦਿਓਲ ਨੂੰ ਪਈ ਸੀ ਖੂਬ ਕੁੱਟ
ਹੁਣ ਅਸੀਂ ਤੁਹਾਨੂੰ ਉਸ ਕਹਾਣੀ ਵੱਲ ਲੈ ਜਾਂਦੇ ਹਾਂ ਜਿਸ ਲਈ ਇਹ ਰਿਪੋਰਟ ਤਿਆਰ ਕੀਤੀ ਗਈ ਹੈ। ਦਰਅਸਲ, ਧਰਮਿੰਦਰ ਨੇ ਇੱਕ ਵਾਰ ਸੰਨੀ ਦਿਓਲ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਇਸ ਗੱਲ ਦਾ ਖੁਲਾਸਾ ਖੁਦ ਧਰਮਿੰਦਰ ਨੇ ਇੰਡੀਆ ਆਈਡਲ ਦੇ ਸੈੱਟ 'ਤੇ ਮਨੀਸ਼ ਪਾਲ ਦੇ ਸਾਹਮਣੇ ਕੀਤਾ। ਹੋਇਆ ਇੰਝ ਕਿ ਰੈਪਿਡ ਫਾਇਰ ਰਾਊਂਡ ਦੌਰਾਨ ਮਨੀਸ਼ ਨੇ ਧਰਮਿੰਦਰ ਨੂੰ ਪੁੱਛਿਆ ਸੀ ਕਿ ਉਹ ਕਿਸ ਨੂੰ ਜ਼ਿਆਦਾ ਪਿਆਰ ਕਰਦੇ ਹਨ, ਸੰਨੀ ਜਾਂ ਬੌਬੀ? ਇਸ 'ਤੇ ਧਰਮਿੰਦਰ ਨੇ ਜਵਾਬ ਦਿੱਤਾ ਸੀ ਕਿ ਦੋਵੇਂ ਮੇਰੀਆਂ ਅੱਖਾਂ ਹਨ। ਕਿਸੇ ਨੂੰ ਨਹੀਂ ਚੁਣ ਸਕਦੇ।

ਸੰਨੀ ਦੀ ਹਰਕਤ ਸੁਣ ਕੇ ਤੁਹਾਨੂੰ ਵੀ ਆ ਜਾਵੇਗਾ ਗੁੱਸਾ
ਸੰਨੀ ਦਿਓਲ ਦੀ ਕੁੱਟਮਾਰ ਦੀ ਕਹਾਣੀ ਸੁਣਾਉਂਦੇ ਹੋਏ ਧਰਮਿੰਦਰ ਨੇ ਕਿਹਾ ਸੀ ਕਿ ਜਦੋਂ ਸੰਨੀ ਬਹੁਤ ਛੋਟਾ ਸੀ ਤਾਂ ਹੀਮੈਨ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਦਰਅਸਲ, ਉਸ ਦੌਰਾਨ ਉਨ੍ਹਾਂ ਨੇ ਸੰਨੀ ਦਿਓਲ ਨੂੰ ਖਿਡੌਣਾ ਬੰਦੂਕ ਦਿੱਤੀ ਸੀ, ਜਿਸ ਕਾਰਨ ਸੰਨੀ ਨੇ ਘਰ ਦੇ ਸਾਰੇ ਸ਼ੀਸ਼ੇ ਤੋੜ ਦਿੱਤੇ ਸਨ। ਇਸ 'ਤੇ ਧਰਮਿੰਦਰ ਨੂੰ ਬਹੁਤ ਗੁੱਸਾ ਆਇਆ ਅਤੇ ਉਨ੍ਹਾਂ ਨੇ ਸੰਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ: ਯੂਟਿਊਬਰ ਅਰਮਾਨ ਮਲਿਕ ਤੇ ਕ੍ਰਿਤਿਕਾ ਦੇ ਬੇਟੇ ਜ਼ੈਦ ਨੂੰ ਹੋਈ ਇਹ ਗੰਭੀਰ ਬੀਮਾਰੀ, ਕਰਨਾ ਪਿਆ ਅਪਰੇਸ਼ਨ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget