ਪੜਚੋਲ ਕਰੋ

ਸ਼ਬਾਨਾ ਆਜ਼ਮੀ ਹੀ ਨਹੀਂ ਫਿਲਮ 'ਚ ਸੰਨੀ ਦਿਓਲ ਦੀ ਪ੍ਰੇਮਿਕਾ ਡਿੰਪਲ ਕਪਾੜੀਆ ਨੂੰ ਕਿੱਸ ਕਰ ਚੁੱਕੇ ਹਨ ਧਰਮਿੰਦਰ, ਹੋਇਆ ਸੀ ਖੂਬ ਹੰਗਾਮਾ

Dharmendra Dimple Kapadia: ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਧਰਮਿੰਦਰ ਨੇ ਆਨ ਸਕ੍ਰੀਨ ਕਿੱਸ ਕੀਤਾ ਹੋਵੇ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਸੰਨੀ ਦਿਓਲ ਨਾਲ ਅਫੇਅਰ 'ਚ ਰਹਿ ਚੁੱਕੀ ਡਿੰਪਲ ਕਪਾੜੀਆ ਨੂੰ ਧਰਮਿੰਦਰ ਨੇ ਕਿਸ ਕੀਤਾ ਸੀ

Dharmendra Dimple Kapadia Kissing Scene: 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਫਿਲਮ ਆਖਰਕਾਰ ਰਿਲੀਜ਼ ਹੋ ਗਈ ਹੈ। ਫਿਲਮ ਨੇ ਪਹਿਲੇ ਦਿਨ ਠੀਕ-ਠਾਕ ਕਲੈਕਸ਼ਨ ਕਰ ਲਿਆ ਹੈ। ਪਰ ਫਿਲਮ ਦੇ ਇੱਕ ਸੀਨ ਨੂੰ ਲੈਕੇ ਦੇਸ਼ 'ਚ ਹੰਗਾਮਾ ਮੱਚ ਗਿਆ ਹੈ। ਇਹ ਸੀਨ ਹੈ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਤੇ ਸ਼ਬਾਨਾ ਆਜ਼ਮੀ ਦਾ ਵਿਚਾਲੇ ਕਿਿਸੰਗ ਸੀਨ। ਧਰਮਿੰਦਰ ਦੀ ਉਮਰ 87 ਸਾਲ ਹੈ ਤੇ ਲੋਕਾਂ ਨੂੰ ਧਰਮਿੰਦਰ ਤੋਂ ਇਹ ਉਮੀਦ ਨਹੀਂ ਸੀ ਕਿ ਉਹ ਫਿਲਮ 'ਚ ਕਿੱਸ ਕਰਨਗੇ। ਲੋਕਾਂ ਨੂੰ ਇਹ ਅਜੀਬ ਲੱਗ ਰਿਹਾ ਹੈ, ਜਿਸ ਤੋਂ ਬਾਅਦ ਲੋਕ ਸੋਸ਼ਲ ਮੀਡੀਆ 'ਤੇ ਧਰਮਿੰਦਰ ਨੂੰ ਕਾਫੀ ਕੁੱਝ ਸੁਣਾ ਵੀ ਰਹੇ ਹਨ।  

ਇਹ ਵੀ ਪੜ੍ਹੋ: 'ਮੈਨੂੰ ਨਾਨਕ ਮੇਰਾ ਮੁਆਫ ਕਰੇ ਮੈਨੂੰ ਹੋਰ ਕਿਸੇ ਦਾ ਡਰ ਨਹੀਂ', ਇੰਦਰਜੀਤ ਨਿੱਕੂ ਨੇ ਲੋਕਾਂ ਦੀ 'ਨਫਰਤ' ਦਾ ਗਾਣੇ ਰਾਹੀਂ ਦਿੱਤਾ ਜਵਾਬ

ਪਰ ਅਸੀਂ ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਧਰਮਿੰਦਰ ਨੇ ਆਨ ਸਕ੍ਰੀਨ ਕਿੱਸ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਧਰਮਿੰਦਰ ਇੱਕ ਫਿਲਮ 'ਚ ਕਿਿਸੰਗ ਸੀਨ ਦੇ ਚੁੱਕੇ ਹਨ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਸੰਨੀ ਦਿਓਲ ਨਾਲ ਅਫੇਅਰ 'ਚ ਰਹਿ ਚੁੱਕੀ ਡਿੰਪਲ ਕਪਾੜੀਆ ਨੂੰ ਧਰਮਿੰਦਰ ਨੇ ਕਿਸ ਕੀਤਾ ਸੀ। 90 ਦੇ ਦਹਾਕਿਆਂ 'ਚ ਸੰਨੀ ਦਿਓਲ ਦੇ ਡਿੰਪਲ ਕਪਾੜੀਆਂ ਨਾਲ ਅਫੇਅਰ ਦੇ ਚਰਚੇ ਆਮ ਸੀ। ਉਸ ਸਮੇਂ ਧਰਮਿੰਦਰ ਨੂੰ ਵੀ ਇਹ ਸਾਰੀਆਂ ਗੱਲਾਂ ਪਤਾ ਸੀ, ਫਿਰ ਵੀ ਉਨ੍ਹਾਂ ਨੇ ਡਿੰਪਲ ਨੂੰ ਆਨ ਸਕ੍ਰੀਨ ਕਿੱਸ ਕਰਦਿਆਂ ਪਰਹੇਜ਼ ਨਹੀਂ ਕੀਤਾ।

ਇਹ ਫਿਲਮ ਸੀ 'ਦੁਸ਼ਮਣ ਦੇਵਤਾ'। ਇਸੇ ਫਿਲਮ 'ਚ ਧਰਮਿੰਦਰ ਤੇ ਡਿੰਪਲ ਦਾ ਕਿਿਸੰਗ ਸੀਨ ਹੈ। ਇਸ ਸੀਨ ਤੋਂ ਬਾਅਦ ਪੂਰੇ ਦੇਸ਼ 'ਚ ਖੂਬ ਹੰਗਾਮਾ ਹੋਇਆ ਸੀ। ਲੋਕਾਂ ਨੇ ਧਰਮਿੰਦਰ ਨੂੰ ਖੂਬ ਖਰੀਆਂ ਖਰੀਆਂ ਵੀ ਸੁਣਾਈਆਂ ਸੀ। ਦੇਖੋ ਇਹ ਵੀਡੀਓ:

ਕਾਬਿਲੇਗ਼ੌਰ ਹੈ ਕਿ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 28 ਜੁਲਾਈ ਨੂੰ ਰਿਲੀਜ਼ ਹੋਈ ਸੀ। ਇਸ ਫਿਲਮ ਨੇ ਪਹਿਲੇ ਦਿਨ 11 ਕਰੋੜ ਦਾ ਕਾਰੋਬਾਰ ਕੀਤਾ। ਫਿਲਮ 'ਚ ਰਣਵੀਰ ਸਿੰਘ, ਆਲੀਆ ਭੱਟ, ਸ਼ਬਾਨਾ ਆਜ਼ਮੀ, ਧਰਮਿੰਦਰ ਤੇ ਜਯਾ ਬੱਚਨ ਮੁੱਖ ਭੂਮਿਕਾਵਾਂ 'ਚ ਹਨ।

ਇਹ ਵੀ ਪੜ੍ਹੋ: ਜਦੋਂ ਗਰਲਫਰੈਂਡ ਦੀ ਵਜ੍ਹਾ ਕਰਕੇ ਰਿਸ਼ੀ ਕਪੂਰ ਨੂੰ ਘਰ ਤੱਕ ਮਾਰਨ ਚਲੇ ਗਏ ਸੀ ਸੰਜੇ ਦੱਤ, ਦਿਲਚਸਪ ਹੈ ਇਹ ਕਿੱਸਾ

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget