ਪੜਚੋਲ ਕਰੋ

Lata Mangeshkar: ਜਦੋਂ ਦਿਲੀਪ ਕੁਮਾਰ ਨੇ ਲਤਾ ਮੰਗੇਸ਼ਕਰ ਨੂੰ ਕਿਹਾ ਸੀ 'ਤੁਹਾਨੂੰ ਹਿੰਦੀ ਨਹੀਂ ਆਉਂਦੀ', ਲਤਾ ਨੇ ਇੰਜ ਦਿੱਤਾ ਸੀ ਜਵਾਬ

Dilip Kumar Lata Mangeshkar: ਇਹ ਗੱਲ ਉਦੋਂ ਦੀ ਹੈ, ਜਦੋਂ ਲਤਾ ਦੀਦੀ ਨੇ ਬਾਲੀਵੁੱਡ ਦੀ ਦੁਨੀਆ 'ਚ ਕਦਮ ਰੱਖਿਆ ਹੀ ਸੀ। ਇੱਕ ਵਾਰ ਲਤਾ ਸਫਰ ਕਰ ਰਹੇ ਸੀ ਅਤੇ ਇਸ ਦੌਰਾਨ ਬਾਲੀਵੁੱਡ ਲੈਜੇਂਡ ਦਿਲੀਪ ਕੁਮਾਰ ਵੀ ਉਨ੍ਹਾਂ ਦੇ ਨਾਲ ਸੀ

Lata Mangeshkar Dilip Kumar: ਲਤਾ ਮੰਗੇਸ਼ਕਰ ਨੂੰ ਸੁਰਾਂ ਦੀ ਕੋਇਲ ਕਿਹਾ ਜਾਂਦਾ ਹੈ। ਉਨ੍ਹਾਂ ਦੀ ਗਾਇਕੀ ਦੀ ਪੂਰੀ ਦੁਨੀਆ ਦੀਵਾਨੀ ਹੈ। ਇਹੀ ਨਹੀਂ ਲਤਾ ਦੀਦੀ ਨੂੰ ਬਾਲੀਵੁੱਡ 'ਚ ਅਣਮੁੱਲੇ ਯੋਗਦਾਨ ਲਈ ਭਾਰਤ ਰਤਨ ਦਾ ਸਨਮਾਨ ਵੀ ਮਿਲ ਚੁੱਕਿਆ ਹੈ। ਅੱਜ ਅਸੀਂ ਤੁਹਾਨੂੰ ਲਤਾ ਮੰਗੇਸ਼ਕਰ ਨਾਲ ਜੁੜਿਆ ਇੱਕ ਅਜਿਹਾ ਕਿੱਸਾ ਦੱਸਣ ਜਾ ਰਹੇ ਹਾਂ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਇਹ ਗੱਲ ਉਦੋਂ ਦੀ ਹੈ, ਜਦੋਂ ਲਤਾ ਦੀਦੀ ਨੇ ਬਾਲੀਵੁੱਡ ਦੀ ਦੁਨੀਆ 'ਚ ਕਦਮ ਰੱਖਿਆ ਹੀ ਸੀ। ਇੱਕ ਵਾਰ ਲਤਾ ਸਫਰ ਕਰ ਰਹੇ ਸੀ ਅਤੇ ਇਸ ਦੌਰਾਨ ਬਾਲੀਵੁੱਡ ਲੈਜੇਂਡ ਦਿਲੀਪ ਕੁਮਾਰ ਵੀ ਉਨ੍ਹਾਂ ਦੇ ਨਾਲ ਸੀ। ਇਸ ਦੌਰਾਨ ਗੱਲਾਂ ਗੱਲਾਂ 'ਚ ਦਿਲੀਪ ਨੇ ਲਤਾ ਦੀਦੀ ਨੂੰ ਕਹਿ ਦਿੱਤਾ ਕਿ ਤੁਹਾਡੀ ਹਿੰਦੀ ਸਹੀ ਨਹੀਂ ਹੈ, ਤੁਹਾਡੇ ਗੀਤਾਂ 'ਚ ਮਰਾਠੀ ਭਾਸ਼ਾ ਦਾ ਟੱਚ ਆਉਂਦਾ ਹੈ। ਇਹ ਗੱਲ ਲਤਾ ਮੰਗੇਸ਼ਕਰ ਦੇ ਦਿਲ 'ਤੇ ਲੱਗ ਗਈ।

ਇਸ ਤੋਂ ਬਾਅਦ ਹੀ ਲਤਾ ਨੇ ਠਾਣ ਲਿਆ ਸੀ ਕਿ ਉਹ ਇਸ ਗੱਲ ਦਾ ਜਵਾਬ ਦਿਲੀਪ ਨੂੰ ਆਪਣੇ ਕੰਮ ਨਾਲ ਦੇਵੇਗੀ। ਇਸ ਤੋਂ ਬਾਅਦ ਲਤਾ ਨੇ ਉਰਦੂ ਟੀਚਰ ਰੱਖਿਆ ਅਤੇ ਉਰਦੂ ਭਾਸ਼ਾ ਦੀ ਤਾਲੀਮ ਹਾਸਲ ਕੀਤੀ। ਇਸ ਤੋਂ ਬਾਅਦ ਲਤਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਦੱਸ ਦਈਏ ਕਿ ਇਸ ਕਿੱਸੇ ਨੂੰ ਬਾਲੀਵੁੱਡ ਗਾਇਕਾ ਸ਼ਰੇਆ ਘੋਸ਼ਾਲ ਨੇ ਸਾਂਝਾ ਕੀਤਾ ਹੈ। ਉਹ ਇੱਕ ਸਿੰਗਿੰਗ ਰੀਐਲਟੀ ਸ਼ੋਅ ਦੇ ਜੱਜ ਦੇ ਰੂਪ 'ਚ ਨਜ਼ਰ ਆ ਰਹੀ ਹੈ। ਉਸ ਨੇ ਲਤਾ ਨਾਲ ਜੁੜਿਆ ਇਹ ਕਿੱਸਾ ਸੁਣਾਇਆ ਤਾਂ ਸਭ ਹੈਰਾਨ ਰਹਿ ਗਏ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Harshal Bobade (@harshal2909)

ਕਾਬਿਲੇਗ਼ੌਰ ਹੈ ਕਿ ਭਾਰਤ ਰਤਨ ਲਤਾ ਮੰਗੇਸ਼ਕਰ ਦੀ ਹਾਲ ਹੀ 'ਚ ਪਹਿਲੀ ਬਰਸੀ ਸੀ। ਉਨ੍ਹਾਂ ਨੇ 6 ਫਰਵਰੀ 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱੱਤਾ ਸੀ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ ;ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ। ਕਿਹਾ ਜਾਂਦਾ ਹੈ ਕਿ ਲਤਾ ਨੇ ਅਨੇਕਾਂ ਭਾਸ਼ਾਵਾਂ 'ਚ ਹਜ਼ਾਰਾਂ ਗਾਣੇ ਗਾਏ ਹਨ।

ਇਹ ਵੀ ਪੜ੍ਹੋ: ਇਸ ਆਲੀਸ਼ਾਨ ਘਰ 'ਚ ਰਹਿੰਦੇ ਹਨ ਸਤਿੰਦਰ ਸਰਤਾਜ, ਗਾਇਕ ਨੇ ਦਿਖਾਈ ਆਪਣੇ ਘਰ ਦੀ ਝਲਕ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget