ਪੜਚੋਲ ਕਰੋ

Diljit Dosanjh: ਜਦੋਂ ਦਿਲਜੀਤ ਦੋਸਾਂਝ ਨੇ ਕਰਨ ਜੌਹਰ ਨੂੰ ਇੰਪਰੈੱਸ ਕਰਨ ਲਈ ਪਹਿਨੇ ਸੀ 80 ਹਜ਼ਾਰ ਦੇ ਜੁੱਤੇ, ਪੜ੍ਹੋ ਇਹ ਕਿੱਸਾ

Diljit Dosanjh Video: ਦਿਲਜੀਤ ਦੋਸਾਂਝ 'ਕਪਿਲ ਸ਼ਰਮਾ ਸ਼ੋਅ' 'ਚ ਨਜ਼ਰ ਆ ਰਹੇ ਹਨ। ਕਪਿਲ ਦਿਲਜੀਤ ਤੋਂ ਪੁੱਛਦੇ ਹਨ ਕਿ ਕੀ 'ਗੁੱਡ ਨਿਊਜ਼' ਦੇ ਟਰੇਲਰ ਲੌਂਚ ਮੌਕੇ ਉਨ੍ਹਾਂ ਨੇ ਕਰਨ ਜੌਹਰ ਨੂੰ ਇੰਪਰੈੱਸ ਕਰਨ ਲਈ 80 ਹਜ਼ਾਰ ਰੁਪਏ ਦੇ ਜੁੱਤੇ ਪਹਿਨੇ ਸੀ

Diljit Dosanjh Viral Video: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਹਨ, ਜਿਨ੍ਹਾਂ ਨੇ ਪੂਰੀ ਦੁਨੀਆ 'ਚ ਪੰਜਾਬੀਆਂ ਦੀ ਸ਼ਾਨ ਵਧਾਈ ਹੈ। ਹਾਲ ਹੀ 'ਚ ਦਿਲਜੀਤ ਦੋਸਾਂਝ ਕਾਫੀ ਲਾਈਮਲਾਈਟ 'ਚ ਹਨ। ਦਿਲਜੀਤ ਦੀ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' ਰਿਲੀਜ਼ ਹੋਈ ਹੈ, ਇਸ ਫਿਲਮ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦਿਲਜੀਤ ਹਾਲ ਹੀ 'ਚ ਆਪਣੀ ਕੋਚੈਲਾ ਪਰਫਾਰਮੈਂਸ ਕਰਕੇ ਵੀ ਪੂਰੀ ਦੁਨੀਆ 'ਚ ਚਰਚਾ ਦਾ ਵਿਸ਼ਾ ਬਣੇ ਸੀ।

ਇਹ ਵੀ ਪੜ੍ਹੋ: 'ਸੋ ਹਾਈ' ਗਾਣਾ ਰਿਲੀਜ਼ ਹੋਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਹੋਟਲ 'ਚ ਕਿਉਂ ਮਾਂਜਦਾ ਸੀ ਭਾਂਡੇ, ਵਜ੍ਹਾ ਕਰੇਗੀ ਹੈਰਾਨ

ਅੱਜ ਅਸੀਂ ਤੁਹਾਨੂੰ ਦਿਲਜੀਤ ਦੋਸਾਂਝ ਨਾਲ ਜੁੜਿਆ ਇਕ ਦਿਲਚਸਪ ਕਿੱਸਾ ਦੱਸਣ ਜਾ ਰਹੇ ਹਾਂ। ਇਹ ਕਿੱਸਾ ਜੁੜਿਆ ਹੈ ਉਨ੍ਹਾਂ ਦੀ ਬਾਲੀਵੁੱਡ ਫਿਲਮ 'ਗੁੱਡ ਨਿਊਜ਼' ਨਾਲ। ਦਿਲਜੀਤ ਦੋਸਾਂਝ ਦੀ ਇਹ ਵੀਡੀਓ ਕਾਫੀ ਜ਼ਿਆਦਾ ਛਾਈ ਹੋਈ ਹੈ। 

ਵੀਡੀਓ 'ਚ ਦਿਲਜੀਤ ਦੋਸਾਂਝ 'ਦ ਕਪਿਲ ਸ਼ਰਮਾ ਸ਼ੋਅ' 'ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਕਪਿਲ ਦਿਲਜੀਤ ਤੋਂ ਪੁੱਛਦੇ ਹਨ ਕਿ ਉਨ੍ਹਾਂ ਬਾਰੇ ਇਹ ਅਫਵਾਹ ਹੈ ਕਿ 'ਗੁੱਡ ਨਿਊਜ਼' ਦੇ ਟਰੇਲਰ ਲੌਂਚ ਮੌਕੇ ਉਨ੍ਹਾਂ ਨੇ ਕਰਨ ਜੌਹਰ ਨੂੰ ਇੰਪਰੈੱਸ ਕਰਨ ਲਈ 80 ਹਜ਼ਾਰ ਰੁਪਏ ਦੇ ਜੁੱਤੇ ਪਹਿਨੇ ਸੀ। ਇਸ 'ਤੇ ਦਿਲਜੀਤ ਨੇ ਜੋ ਜਵਾਬ ਦਿੱਤਾ, ਦੇਖੋ ਇਸ ਵੀਡੀਓ 'ਚ:

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH 🌻 (@legend_diljitdosanjh)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦਾ ਚਮਕਦਾਰ ਸਿਤਾਰਾ ਹੈ। ਉਨ੍ਹਾਂ ਨੇ ਨਾ ਸਿਰਫ ਗਾਇਕੀ 'ਚ ਬਲਕਿ ਐਕਟਿੰਗ ਦੀ ਦੁਨੀਆ 'ਚ ਵੀ ਆਪਣੇ ਟੈਲੇਂਟ ਦਾ ਲੋਹਾ ਮਨਵਾਇਆ ਹੈ। ਇਹੀ ਨਹੀਂ ਉਨ੍ਹਾਂ ਨੇ ਬਾਲੀਵੁਡ ਤੱਕ ਨਾਮ ਕਮਾਇਆ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਹਾਲ ਹੀ 'ਚ ਨਿਮਰਤ ਖਹਿਰਾ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ। ਇਸ ਫਿਲਮ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਫਿਲਮ ਆਪਣੇ ਚੌਥੇ ਹਫਤੇ 'ਚ ਦਾਖਲ ਹੋ ਗਈ ਹੈ ਅਤੇ ਹਾਲੇ ਵੀ ਲੋਕ ਇਸ ਫਿਲਮ ਨੂੰ ਦੇਖਣ ਲਈ ਸਿਨੇਮਾਘਰਾਂ 'ਚ ਜਾ ਰਹੇ ਹਨ।

ਇਹ ਵੀ ਪੜ੍ਹੋ: ਰਾਜਸਥਾਨ 'ਚ ਵਿਆਹ ਕਰਨਗੇ ਪਰਿਣੀਤੀ ਚੋਪੜਾ-ਰਾਘਵ ਚੱਢਾ, ਰਾਜਸਥਾਨ 'ਚ ਘੁੰਮਦੇ ਦੇਖਿਆ ਗਿਆ ਜੋੜਾ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget