ਪੜਚੋਲ ਕਰੋ

ਡਾਇਰੈਕਟਰ ਵਿਕਰਮ ਭੱਟ ਨੇ ਮਾਰਿਆ ਤਾਂ ਮੂੰਹ ਭਾਰ ਜਾ ਡਿੱਗੀ ਸਨੀ ਲਿਓਨੀ, ਵੀਡੀਓ ਹੋਈ ਵਾਇਰਲ

ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਦਾ ਇੱਕ ਵੀਡੀਓ ਇੰਟਰਨੈਟ 'ਤੇ ਵਾਇਰਲ ਹੋਇਆ ਹੈ ਜਿਸ ਵਿੱਚ ਨਿਰਦੇਸ਼ਕ ਵਿਕਰਮ ਭੱਟ ਉਸ ਨੂੰ ਸੈੱਟ 'ਤੇ ਮਾਰਦੇ ਹੋਏ ਦਿਖਾਈ ਦਿੰਦੇ ਹਨ।

  ਮੁੰਬਈ: ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਦਾ ਇੱਕ ਵੀਡੀਓ ਇੰਟਰਨੈਟ 'ਤੇ ਵਾਇਰਲ ਹੋਇਆ ਹੈ ਜਿਸ ਵਿੱਚ ਨਿਰਦੇਸ਼ਕ ਵਿਕਰਮ ਭੱਟ ਉਸ ਨੂੰ ਸੈੱਟ 'ਤੇ ਮਾਰਦੇ ਹੋਏ ਦਿਖਾਈ ਦਿੰਦੇ ਹਨ। ਇਸ ਤੋਂ ਬਾਅਦ ਸੰਨੀ ਲਿਓਨ ਬਹੁਤ ਤੇਜ਼ੀ ਨਾਲ ਡਿੱਗਦੀ ਹੈ। ਸੰਨੀ ਨੇ ਖੁਦ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਤੋਂ ਸਾਂਝਾ ਕੀਤਾ ਹੈ। ਪਰ ਘਬਰਾਉਣ ਦਾ ਕੋਈ ਕਾਰਨ ਨਹੀਂ, ਇਹ ਇੱਕ ਸ਼ੂਟਿੰਗ ਦੀ ਰੀਲ ਲਾਈਫ ਵਿੱਚ ਹੋਇਆ ਹੈ। ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਸੰਨੀ ਲਿਓਨ ਸਾਹਮਣੇ ਤੋਂ ਆਉਂਦੀ ਹੈ ਤੇ ਵਿਕਰਮ ਭੱਟ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ, ਅਭਿਨੇਤਰੀ ਹੇਠਾਂ ਡਿੱਗ ਜਾਂਦੀ ਹੈ ਤੇ ਫਿਰ ਹੱਸਣ ਲੱਗ ਪੈਂਦੀ ਹੈ, ਇਸ ਨੂੰ ਫੈਨਸ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
View this post on Instagram
 
A post shared by Sunny Leone (@sunnyleone)

ਇਹ ਸਭ ਵੈੱਬ ਸੀਰੀਜ਼ 'ਅਨਾਮਿਕਾ' ਦੇ ਸੈੱਟ 'ਤੇ ਕੀਤਾ ਗਿਆ ਹੈ, ਜਿਸ ਦੀ ਸੰਨੀ ਲਿਓਨੀ ਇਨ੍ਹੀਂ ਦਿਨੀਂ ਸ਼ੂਟਿੰਗ ਕਰ ਰਹੀ ਹੈ। ਇਸ ਸੀਰੀਜ਼ ਦੇ ਨਿਰਦੇਸ਼ਕ ਵਿਕਰਮ ਭੱਟ ਹਨ। ਅਕਸਰ ਉਹ ਸੈੱਟ ਤੋਂ ਅਪਡੇਟ ਦਿੰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਸੰਨੀ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਸੀ ਜਿਸ ਵਿੱਚ ਉਹ ਹੱਥ ਵਿੱਚ ਪਲੇਟ ਰੱਖ ਮਟਕ ਕੇ ਨੱਚ ਰਹੀ ਹੈ। ਉਸ ਦੇ ਇਸ ਸਟਾਈਲ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ। ਸੰਨੀ ਨੇ ਖ਼ੁਦ ਇਸ ਨੂੰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਸੀ। ਉਸ ਨੇ ਲਿਖਿਆ ਕਿ ਉਸ ਨੇ ਇਸ ਤਰ੍ਹਾਂ ਸੈੱਟ ਤੇ ਮਸਤੀ ਕੀਤੀ।
View this post on Instagram
 
A post shared by Sunny Leone (@sunnyleone)

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget