ਪੜਚੋਲ ਕਰੋ

Esha Deol: ਜਦੋਂ ਈਸ਼ਾ ਦਿਓਲ ਫਿਲਮ 'ਚ ਬਿਕਨੀ ਪਹਿਨਣ ਦੀ ਇਜਾਜ਼ਤ ਲਈ ਮਾਂ ਕੋਲ ਪਹੁੰਚੀ, ਹੇਮਾ ਮਾਲਿਨੀ ਨੇ ਇੰਜ ਕੀਤਾ ਸੀ ਰਿਐਕਟ

Esha Deol Opened Up Bikini Scene In Dhoom: ਈਸ਼ਾ ਦਿਓਲ ਨੇ ਆਪਣੇ ਹਾਲ ਹੀ 'ਚ ਇੰਟਰਵਿਊ 'ਚ ਦੱਸਿਆ ਕਿ ਜਦੋਂ ਉਹ 'ਧੂਮ' 'ਚ ਬਿਕਨੀ ਪਹਿਨਣ ਦੀ ਇਜਾਜ਼ਤ ਲੈਣ ਲਈ ਆਪਣੀ ਮਾਂ ਹੇਮਾ ਮਾਲਿਨੀ ਕੋਲ ਗਈ ਤਾਂ ਉਨ੍ਹਾਂ ਦਾ ਕੀ ਪ੍ਰਤੀਕਰਮ ਸੀ।

Esha Deol Opened Up Bikini Scene In Dhoom:  ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਪਿਆਰੀ ਧੀ ਈਸ਼ਾ ਦਿਓਲ ਨੇ ਆਪਣੇ ਕਰੀਅਰ ਵਿੱਚ ਬਹੁਤ ਘੱਟ ਫਿਲਮਾਂ ਕੀਤੀਆਂ ਹਨ। ਆਪਣੀ ਮਾਂ ਵਾਂਗ, ਉਹ ਇੱਕ ਚੰਗੀ ਅਦਾਕਾਰਾ ਹੋਣ ਦੇ ਨਾਲ-ਨਾਲ ਇੱਕ ਵਧੀਆ ਡਾਂਸਰ ਵੀ ਹੈ। ਉਹ 'ਯੁਵਾ', 'ਦਸ', 'ਨੋ ਐਂਟਰੀ' ਅਤੇ 'ਧੂਮ' ਵਰਗੀਆਂ ਕੁਝ ਬਿਹਤਰੀਨ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਇਸ ਦੌਰਾਨ ਅਦਾਕਾਰਾ ਨੇ ਫਿਲਮ 'ਧੂਮ' ਦੇ ਟਾਈਟਲ ਟਰੈਕ 'ਚ ਆਪਣੇ ਬਿਕਨੀ ਸੀਨ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ। ਅਦਾਕਾਰਾ ਨੇ ਆਪਣੇ ਇਸ ਸੀਨ ਨਾਲ ਕਾਫੀ ਹਲਚਲ ਮਚਾ ਦਿੱਤੀ ਸੀ।

ਧੂਮ 'ਚ ਜਦੋਂ ਨਿਰਦੇਸ਼ਕ ਨੇ ਈਸ਼ਾ ਨੂੰ ਬਿਕਨੀ ਪਹਿਨਣ ਲਈ ਕਿਹਾ
ਬਾਲੀਵੁੱਡ ਬੱਬਲ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਈਸ਼ਾ ਦਿਓਲ ਨੇ ਖੁਲਾਸਾ ਕੀਤਾ ਕਿ ਜਦੋਂ ਆਦਿਤਿਆ ਚੋਪੜਾ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਐਕਸ਼ਨ ਫਿਲਮ ਵਿੱਚ ਬਿਕਨੀ ਪਹਿਨੇਗੀ। ਇਸ ਨੂੰ ਲੈ ਕੇ ਈਸ਼ਾ ਥੋੜੀ ਹੈਰਾਨ ਅਤੇ ਪਰੇਸ਼ਾਨ ਸੀ। ਉਸ ਨੂੰ ਪਹਿਲਾਂ ਇਹ ਨਹੀਂ ਪਤਾ ਸੀ ਕਿ ਉਸ ਨੂੰ ਫਿਲਮ ਵਿੱਚ ਬਿਕਨੀ ਪਹਿਨਣੀ ਪਵੇਗੀ। ਆਦਿਤਿਆ ਚੋਪੜਾ ਦੇ ਸਾਹਮਣੇ ਉਹ ਇਸ ਲਈ ਤੁਰੰਤ ਸਹਿਮਤ ਨਹੀਂ ਹੋਏ ਪਰ ਇਸ ਦੇ ਲਈ ਉਨ੍ਹਾਂ ਨੇ ਇਕ ਦਿਨ ਦਾ ਸਮਾਂ ਮੰਗਿਆ। ਅਦਾਕਾਰਾ ਨੇ ਇਜਾਜ਼ਤ ਲੈਣ ਲਈ ਆਪਣੀ ਮਾਂ ਹੇਮਾ ਮਾਲਿਨੀ ਤੋਂ ਇੱਕ ਦਿਨ ਦਾ ਸਮਾਂ ਮੰਗਿਆ ਸੀ।

ਧੂਮ 'ਚ ਈਸ਼ਾ ਨੇ ਬਿਕਨੀ ਪਹਿਨ ਮਚਾਈ ਸੀ ਧਮਾਲ
ਈਸ਼ਾ ਦਿਓਲ ਨੇ ਇਸ ਇੰਟਰਵਿਊ 'ਚ ਅੱਗੇ ਦੱਸਿਆ ਕਿ ਉਹ ਫਿਲਮ 'ਚ ਬਿਕਨੀ ਪਹਿਨਣ ਲਈ ਆਪਣੀ ਮਾਂ ਤੋਂ ਇਜਾਜ਼ਤ ਲੈਣ ਤੋਂ ਕਾਫੀ ਡਰੀ ਹੋਈ ਸੀ। ਹਾਲਾਂਕਿ, ਉਸਨੇ ਦੱਸਿਆ ਕਿ ਜਦੋਂ ਉਸਨੇ ਹੇਮਾ ਮਾਲਿਨੀ ਨਾਲ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ, 'ਹਾਂ, ਤੁਸੀਂ ਜੋ ਚਾਹੋ ਪਹਿਨੋ। ਜਦੋਂ ਤੁਸੀਂ ਆਪਣੇ ਦੋਸਤਾਂ ਨਾਲ ਛੁੱਟੀਆਂ 'ਤੇ ਜਾਂ ਬਾਹਰ ਘੁੰਮਣ ਜਾਂਦੇ ਹੋ, ਤਾਂ ਤੁਸੀਂ ਬਿਕਨੀ ਪਹਿਨਦੇ ਹੋ, ਹੈ ਨਾ? ਇਸ ਲਈ ਇਸ ਨੂੰ ਪਹਿਨੋ, ਬਸ ਧਿਆਨ ਰੱਖੋ ਕਿ ਇਸ ਨੂੰ ਚੰਗੀ ਤਰ੍ਹਾਂ ਸ਼ੂਟ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ 'ਧੂਮ' 2004 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਫਿਲਮ ਨੇ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਫਿਲਮ 'ਚ ਈਸ਼ਾ ਦਿਓਲ ਮੁੱਖ ਅਭਿਨੇਤਰੀ ਦੇ ਰੂਪ 'ਚ ਨਜ਼ਰ ਆਈ ਸੀ, ਜਦਕਿ ਅਭਿਸ਼ੇਕ ਬੱਚਨ, ਜਾਨ ਅਬ੍ਰਾਹਮ ਦੀ ਅਹਿਮ ਭੂਮਿਕਾ ਸੀ। ਇਸ ਤੋਂ ਇਲਾਵਾ ਫਿਲਮ 'ਚ ਉਦੈ ਚੋਪੜਾ ਨੇ ਸਹਾਇਕ ਭੂਮਿਕਾ ਨਿਭਾਈ ਹੈ ਅਤੇ ਈਸ਼ਾ ਦਿਓਲ ਨੇ ਫਿਲਮ 'ਚ ਸ਼ੀਨਾ ਦਾ ਕਿਰਦਾਰ ਨਿਭਾਇਆ ਹੈ।

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget