ਪੜਚੋਲ ਕਰੋ

Sargun Mehta: ਜਦੋਂ ਵਿਦੇਸ਼ੀ ਮੁੰਡੇ ਨੇ ਸਰਗੁਣ ਮਹਿਤਾ ਨੂੰ ਪਛਾਨਣ ਤੋਂ ਕੀਤਾ ਸੀ ਇਨਕਾਰ, ਫਿਰ ਅਦਾਕਾਰਾ ਨੇ ਲਿਆਂ ਸਿੱਧੂ ਮੂਸੇਵਾਲਾ ਦਾ ਨਾਂ, ਇਸ ਤੋਂ ਬਾਅਦ ਜੋ ਹੋਇਆ....

Sargun Mehta On Sidhu Moose Wala: ਸਰਗੁਣ ਮਹਿਤਾ ਨੇ ਪੁਰਾਣਾ ਕਿੱਸਾ ਸਾਂਝਾ ਕੀਤਾ। ਉਸ ਨੇ ਦੱਸਿਆ ਕਿ ਇੰਗਲੈਂਡ 'ਚ ਉਸ ਨੂੰ ਵਿਦੇਸ਼ੀ ਨੌਜਵਾਨ ਨੇ ਪਛਾਨਣ ਤੋਂ ਇਨਕਾਰ ਕੀਤਾ ਸੀ, ਪਰ ਜਦੋਂ ਉਸ ਨੇ ਸਿੱਧੂ ਮੂਸੇਵਾਲਾ ਦਾ ਨਾਮ ਲਿਆ, ਤਾਂ...

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala: ਪੰਜਾਬੀ ਇੰਡਸਟਰੀ 'ਚ ਬਹੁਤ ਸਾਰੇ ਕਲਾਕਾਰ ਹਨ, ਪਰ ਸਿੱਧੂ ਮੂਸੇਵਾਲਾ ਉਨ੍ਹਾਂ ਸਾਰਿਆ 'ਚੋਂ ਵੱਖਰਾ ਸੀ। ਇਹ ਉਸ ਦੀ ਦੁਨੀਆ ਭਰ 'ਚ ਪ੍ਰਸਿੱਧੀ ਨੂੰ ਦੇਖ ਕੇ ਪਤਾ ਲੱਗਦਾ ਹੈ। ਕਈ ਮੌਕਿਆਂ 'ਤੇ ਪੰਜਾਬੀ ਕਲਾਕਾਰਾਂ ਨੇ ਵੀ ਮੂਸੇਵਾਲਾ ਦੀ ਸਟਾਰਡਮ ਦਾ ਜ਼ਿਕਰ ਕੀਤਾ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਰਗੁਣ ਮਹਿਤਾ ਨੂੰ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਸੁਣਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਨਵੀਂ ਐਲਬਮ 'ਐਲੀਟ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਸਰਗੁਣ ਮਹਿਤਾ ਨੇ ਇੱਕ ਪੁਰਾਣਾ ਕਿੱਸਾ ਸਾਂਝਾ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਕਿਵੇਂ ਇੰਗਲੈਂਡ 'ਚ ਉਸ ਨੂੰ ਇੱਕ ਵਿਦੇਸ਼ੀ ਨੌਜਵਾਨ ਨੇ ਪਛਾਨਣ ਤੋਂ ਇਨਕਾਰ ਕੀਤਾ ਸੀ, ਪਰ ਜਦੋਂ ਉਸ ਨੇ ਸਿੱਧੂ ਮੂਸੇਵਾਲਾ ਦਾ ਨਾਮ ਲਿਆ, ਤਾਂ ਉਸ ਦਾ ਸਰਗੁਣ ਪ੍ਰਤੀ ਰਵੱਈਆ ਬਦਲ ਗਿਆ ਸੀ। ਸਰਗੁਣ ਨੇ ਦੱਸਿਆ ਕਿ ਉਹ ਇੰਗਲੈਂਡ 'ਚ ਸੀ ਤੇ ਉਸ ਨੂੰ ਇੱਕ ਸ਼ਖਸ ਨੇ ਪੁੱਛਿਆ ਕਿ ਉਹ ਕੌਣ ਹੈ। ਇਸ 'ਤੇ ਸਰਗੁਣ ਨੇ ਜਵਾਬ ਦਿੱਤਾ ਕਿ ਉਹ ਪੰਜਾਬੀ ਅਭਿਨੇਤਰੀ ਹੈ, ਫਿਲਮਾਂ 'ਚ ਕੰਮ ਕਰਦੀ ਹੈ। ਇਸ 'ਤੇ ਉਸ ਸ਼ਖਸ ਨੇ ਹੋਰ ਹੀ ਤਰ੍ਹਾਂ ਦਾ ਮੂੰਹ ਬਣਾਇਆ, ਕਿਉਂਕਿ ਉਹ ਉਸ  ਨੂੰ ਪਛਾਣ ਨਹੀਂ ਸਕਿਆ ਸੀ। ਇਸ ਤੋਂ ਬਾਅਦ ਉਸ ਨੇ ਸਰਗੁਣ ਨੂੰ ਪੁੱਛਿਆ ਕਿ ਪੰਜਾਬੀ ਇੰਡਸਟਰੀ 'ਚ ਕੌਣ ਕੌਣ ਹੈ? ਇਸ 'ਤੇ ਜਦੋਂ ਸਰਗੁਣ ਨੇ ਸਿੱਧੂ ਮੂਸੇਵਾਲਾ ਦਾ ਨਾਮ ਲਿਆ ਤਾਂ ਫਿਰ ਜੋ ਹੋਇਆ ਦੇਖੋ ਇਸ ਵੀਡੀਓ 'ਚ:

View this post on Instagram
 
A post shared by Tera Daljit (@teradaljit_)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ ਗਲੋਬਲ ਸਟਾਰ ਦਾ ਦਰਜਾ ਹਾਸਲ ਹੈ। ਉਸ ਨੇ ਛੋਟੀ ਜਿਹੀ ਉਮਰ 'ਚ ਹੀ ਆਪਣੇ ਲਈ ਵੱਡਾ ਨਾਮ ਕਮਾ ਲਿਆ ਸੀ। ਪਰ 29 ਮਈ 2022 ਨੂੰ ਇਹ ਗਲੋਬਲ ਸਟਾਰ ਹਮੇਸ਼ਾ ਲਈ ਦੁਨੀਆ ਤੋਂ ਰੁਖਸਤ ਹੋ ਗਿਆ। 

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਫਿਲਮਾਂ ਛੱਡਣ ਦਾ ਕੀਤਾ ਐਲਾਨ, ਹੁਣ ਕਾਰੋਬਾਰੀ ਬਣਨ ਦੀ ਤਿਆਰੀ ਕਰ ਰਹੀ ਅਭਿਨੇਤਰੀ, ਖੁਦ ਕੀਤਾ ਖੁਲਾਸਾ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget