ਪੜਚੋਲ ਕਰੋ

…ਜਦੋਂ ਗੁਰਦਾਸ ਮਾਨ ਤੇ ਮੀਕਾ ਸਿੰਘ ਨੇ ਰੇਲ ਗੱਡੀ ’ਚ ਕੀਤਾ ‘ਬਗੈਰ ਟਿਕਟ’ ਸਫ਼ਰ, ਜਾਣੋ ਫਿਰ ਕੀ ਵਾਪਰਿਆ

ਪ੍ਰਸਿੱਧ ਗਾਇਕ ਗੁਰਦਾਸ ਮਾਨ ਤੇ ਮੀਕਾ ਸਿੰਘ ਨੇ ਰੇਲ ਗੱਡੀ ’ਚ ‘ਬਗੈਰ ਟਿਕਟ’ ਸਫ਼ਰ ਕਰਨ ਦੀ ਗੱਲ ਹਜ਼ਮ ਨਹੀਂ ਹੋਏਗੀ ਪਰ ਇਹ ਸੱਚ ਹੈ। ਇਸ ਦਾ ਖੁਲਾਸਾ ਮੀਕਾ ਸਿੰਘ ਨੇ ਖੁਦ ਕੀਤਾ ਹੈ। ਉਨ੍ਹਾਂ ਨੇ ਇੱਕ ਸਮਾਗਮ ਦੌਰਾਨ ਇਸ ਸਾਰੇ ਕਿੱਸੇ ਦਾ ਜ਼ਿਕਰ ਕੀਤਾ ਜੋ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਚੰਡੀਗੜ੍ਹ: ਪ੍ਰਸਿੱਧ ਗਾਇਕ ਗੁਰਦਾਸ ਮਾਨ ਤੇ ਮੀਕਾ ਸਿੰਘ ਨੇ ਰੇਲ ਗੱਡੀ ’ਚ ‘ਬਗੈਰ ਟਿਕਟ’ ਸਫ਼ਰ ਕਰਨ ਦੀ ਗੱਲ ਹਜ਼ਮ ਨਹੀਂ ਹੋਏਗੀ ਪਰ ਇਹ ਸੱਚ ਹੈ। ਇਸ ਦਾ ਖੁਲਾਸਾ ਮੀਕਾ ਸਿੰਘ ਨੇ ਖੁਦ ਕੀਤਾ ਹੈ। ਉਨ੍ਹਾਂ ਨੇ ਇੱਕ ਸਮਾਗਮ ਦੌਰਾਨ ਇਸ ਸਾਰੇ ਕਿੱਸੇ ਦਾ ਜ਼ਿਕਰ ਕੀਤਾ ਜੋ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਦਰਅਸਲ ਜ਼ੀ ਟੀਵੀ ਦੇ ‘ਇੰਡੀਅਨ ਪ੍ਰੋ ਮਿਊਜ਼ਿਕ ਲੀਗ’ ਦੀ ਹਾਲੀਆ ਸ਼ੂਟਿੰਗ ਵਿੱਚ ਪੰਜਾਬੀ ਦੇ ਲੋਕ ਗਾਇਕ ਗੁਰਦਾਸ ਮਾਨ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸੇ ਦੌਰਾਨ ‘ਪੰਜਾਬ ਲਾਇਨਜ਼’ ਦੇ ਕਪਤਾਨ ਮੀਕਾ ਸਿੰਘ ਨੇ ਗੁਰਦਾਸ ਮਾਨ ਨਾਲ ਆਪਣੇ ਇੱਕ ਵੱਡੇ ਸਟੰਟ ਬਾਰੇ ਇੰਕਸ਼ਾਫ਼ ਕੀਤਾ।

ਇਹ ਵੀ ਪੜ੍ਹੋ: ਬੱਸਾਂ 'ਚ ਔਰਤਾਂ ਲਈ ਮੁਫਤ ਸਫਰ ਦਾ ਵੱਡਾ ਸੱਚ ਆਇਆ ਸਾਹਮਣੇ, ਰੋਡਵੇਜ਼ ਨੂੰ 217.90 ਕਰੋੜ ਦੇ ਨੁਕਸਾਨ ਦੀ ਸੰਭਾਵਨਾ
 
ਮੀਕਾ ਸਿੰਘ ਨੇ ਉਸ ਵੇਲੇ ਦੀ ਗੱਲ ਕੀਤੀ, ਜਦੋਂ ਉਹ ਤੇ ਗੁਰਦਾਸ ਮਾਨ ਰੇਲ ਗੱਡੀ ਰਾਹੀਂ ਇੱਕ ਸਮਾਰੋਹ ’ਚ ਭਾਗ ਲੈਣ ਲਈ ਦਿੱਲੀ ਤੋਂ ਚੰਡੀਗੜ੍ਹ ਬੇਟਿਕਟੇ ਹੀ ਗਏ ਸਨ। ਮੀਕਾ ਸਿੰਘ ਨੇ ਦੱਸਿਆ ਕਿ ਮੈਂ ਤੈ ਗੁਰਦਾਸ ਮਾਨ ਜੀ ਇੱਕ ਸਮਾਰੋਹ ’ਚ ਸ਼ਾਮਲ ਹੋਣ ਲਈ ਇੱਕ ਉਡਾਣ ਰਾਹੀਂ ਚੰਡੀਗੜ੍ਹ ਜਾ ਰਹੇ ਸਨ ਪਰ ਉਸ ਦਿਨ ਧੁੰਦ ਜ਼ਿਆਦਾ ਹੋਣ ਕਾਰਨ ਜਹਾਜ਼ ਚੰਡੀਗੜ੍ਹ ਉੱਤਰ ਨਾ ਸਕਿਆ, ਇਸ ਲਈ ਉਸ ਨੂੰ ਸਿੱਧਾ ਦਿੱਲੀ ਡਾਇਵਰਟ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ, ਫਿਰ ਅਸੀਂ ਰੇਲ ਗੱਡੀ ਰਾਹੀਂ ਚੰਡੀਗੜ੍ਹ ਜਾਣ ਦਾ ਫ਼ੈਸਲਾ ਕੀਤਾ। ਗੁਰਦਾਸ ਜੀ ਨੇ ਪੁੱਛਿਆ ਕਿ ਤੇਰੇ ਕੋਲ ਟਿਕਟ ਹੈਗੇ ਨੇ? ਮੈਂ ਕਿਹਾ ਨਹੀਂ ਪਰ ਕੁਝ ਨਾ ਕੁਝ ਤਾਂ ਕਰ ਹੀ ਲਵਾਂਗੇ। ਅਸੀਂ ਸਟੇਸ਼ਨ ਪੁੱਜੇ ਤੇ ਬਿਨਾ ਟਿਕਟ ਹੀ ਰੇਲ ਗੱਡੀ ’ਤੇ ਸਵਾਰ ਹੋ ਗਏ।

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget