ਪੜਚੋਲ ਕਰੋ

Dharmendra: ਧਰਮਿੰਦਰ ਦੇ ਬੇਟੇ ਸੰਨੀ ਦਿਓਲ ਨਾਲ ਅਜਿਹਾ ਹੈ ਹੇਮਾ ਮਾਲਿਨੀ ਦਾ ਰਿਸ਼ਤਾ, ਡਰੀਮ ਗਰਲ ਨੇ ਖੁਦ ਕੀਤਾ ਖੁਲਾਸਾ

Dharmendra Hema Malini: ਹੇਮਾ ਮਾਲਿਨੀ ਧਰਮਿੰਦਰ ਦੇ ਪਰਿਵਾਰ ਨਾਲ ਗੱਲ ਨਹੀਂ ਕਰਦੀ। ਉਹ ਸੰਨੀ ਦਿਓਲ ਦੇ ਬੇਟੇ ਕਰਨ ਦੇ ਵਿਆਹ 'ਚ ਵੀ ਸ਼ਾਮਲ ਨਹੀਂ ਹੋਈ ਸੀ।

Hema Malini Sunny Deol Eqaution: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਹਾਲ ਹੀ ਵਿੱਚ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਦੇ ਬੰਧਨ ਵਿੱਚ ਬੱਝਿਆ ਹੈ। ਕਰਨ ਅਤੇ ਦ੍ਰੀਸ਼ਾ ਦੇ ਵਿਆਹ 'ਚ ਪੂਰੇ ਦਿਓਲ ਪਰਿਵਾਰ ਨੇ ਖੂਬ ਮਸਤੀ ਕੀਤੀ। ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਜਿੱਥੇ ਧਰਮਿੰਦਰ ਦਾ ਪੂਰਾ ਪਰਿਵਾਰ ਵਿਆਹ ਦਾ ਆਨੰਦ ਮਾਣ ਰਿਹਾ ਸੀ, ਉੱਥੇ ਹੀ ਉਨ੍ਹਾਂ ਦੀ ਦੂਜੀ ਪਤਨੀ ਹੇਮਾ ਮਾਲਿਨੀ ਅਤੇ ਉਨ੍ਹਾਂ ਦੀਆਂ ਦੋ ਬੇਟੀਆਂ ਇਸ ਵਿਆਹ ਵਿੱਚ ਸ਼ਾਮਲ ਨਹੀਂ ਹੋਈਆਂ। ਸੰਨੀ ਦਿਓਲ ਅਤੇ ਬੌਬੀ ਦਿਓਲ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਦੇ ਬੱਚੇ ਹਨ। ਇੱਕ ਵਾਰ ਹੇਮਾ ਮਾਲਿਨੀ ਨੇ ਸੰਨੀ ਦਿਓਲ ਨਾਲ ਆਪਣੇ ਰਿਸ਼ਤੇ ਦਾ ਖੁਲਾਸਾ ਕੀਤਾ ਸੀ। 

ਇਹ ਵੀ ਪੜ੍ਹੋ: ਜਦੋਂ ਕਿਰਾਏ ਦੇ ਕਮਰੇ 'ਤੇ ਪਤਨੀ ਨਾਲ ਰਹਿੰਦੇ ਗਿੱਪੀ ਗਰੇਵਾਲ ਨੇ ਪਹਿਲੀ ਵਾਰ ਖਰੀਦਿਆ ਕਿਸ਼ਤਾਂ 'ਤੇ ਏਸੀ, ਗਿੱਪੀ ਨੇ ਦੱਸੀ ਸੰਘਰਸ਼ ਦੀ ਕਹਾਣੀ

ਹੇਮਾ ਮਾਲਿਨੀ ਨੇ ਕੁਝ ਸਾਲ ਪਹਿਲਾਂ ਆਪਣੀ ਜੀਵਨੀ ਦੇ ਲਾਂਚ ਦੌਰਾਨ ਸੰਨੀ ਦਿਓਲ ਨਾਲ ਆਪਣੇ ਰਿਸ਼ਤੇ ਬਾਰੇ ਗੱਲ ਕੀਤੀ ਸੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹੇਮਾ ਮਾਲਿਨੀ ਨੇ ਕਿਹਾ ਸੀ ਕਿ ਹਰ ਕੋਈ ਜਾਣਨਾ ਚਾਹੁੰਦਾ ਸੀ ਕਿ ਸਾਡਾ ਰਿਸ਼ਤਾ ਕਿਵੇਂ ਹੈ। ਉਸਨੇ ਦੱਸਿਆ ਕਿ ਇਹ ਬਹੁਤ ਸੁੰਦਰ ਅਤੇ ਦੋਸਤਾਨਾ ਹੈ। ਜਦੋਂ ਵੀ ਲੋੜ ਪਈ ਤਾਂ ਉਹ ਹਮੇਸ਼ਾ ਧਰਮਿੰਦਰ ਜੀ ਦੇ ਨਾਲ ਖੜੇ ਦਿਖਾਈ ਦਿੱਤੇ। ਖਾਸ ਕਰਕੇ ਉਦੋਂ ਜਦੋਂ ਮੇਰਾ ਐਕਸੀਡੈਂਟ ਹੋਇਆ ਸੀ।

ਹੇਮਾ ਦੇ ਐਕਸੀਡੈਂਟ ਤੋਂ ਬਾਅਦ ਸੰਨੀ ਨੇ ਕੀਤਾ ਸੀ ਇਹ ਕੰਮ
ਸਾਲ 2015 'ਚ ਹੇਮਾ ਮਾਲਿਨੀ ਦੀ ਕਾਰ ਦਾ ਐਕਸੀਡੈਂਟ ਹੋਇਆ ਸੀ। ਉਸ ਹਾਦਸੇ ਬਾਰੇ ਗੱਲ ਕਰਦੇ ਹੋਏ ਹੇਮਾ ਮਾਲਿਨੀ ਨੇ ਕਿਹਾ ਸੀ ਕਿ ਸੰਨੀ ਪਹਿਲਾ ਸ਼ਖਸ ਸੀ, ਜੋ ਮੈਨੂੰ ਘਰ ਦੇਖਣ ਆਇਆ ਸੀ।  ਉਸ ਨੇ ਦੇਖਿਆ ਕਿ ਡਾਕਟਰ ਮੇਰੇ ਚਿਹਰੇ 'ਤੇ ਲੱਗੇ ਟਾਂਕੇ ਹਟਾਉਣ ਆਏ ਸਨ। ਉਸ ਨੂੰ ਇੰਨੀ ਦਿਲਚਸਪੀ ਦੇਖ ਕੇ ਮੈਂ ਸੱਚਮੁੱਚ ਹੈਰਾਨ ਰਹਿ ਗਈ ਸੀ। ਇਹ ਦਰਸਾਉਂਦਾ ਹੈ ਕਿ ਸਾਡਾ ਰਿਸ਼ਤਾ ਕਿੰਨਾ ਵਧੀਆ ਹੈ।

ਈਸ਼ਾ ਨੇ ਵਿਆਹ ਦੀ ਦਿੱਤੀ ਵਧਾਈ
ਕਰਨ ਅਤੇ ਦ੍ਰੀਸ਼ਾ ਦੇ ਵਿਆਹ ਤੋਂ ਬਾਅਦ ਇੱਕ ਗ੍ਰੈਂਡ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਪਰ ਸਾਰਿਆਂ ਦੀ ਨਜ਼ਰ ਹੇਮਾ ਮਾਲਿਨੀ ਅਤੇ ਈਸ਼ਾ ਦਿਓਲ 'ਤੇ ਸੀ। ਹੇਮਾ ਮਾਲਿਨੀ ਅਤੇ ਉਨ੍ਹਾਂ ਦੀਆਂ ਦੋ ਬੇਟੀਆਂ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਈਆਂ। ਇਸ ਦੇ ਨਾਲ ਹੀ ਈਸ਼ਾ ਦਿਓਲ ਨੇ ਸੋਸ਼ਲ ਮੀਡੀਆ 'ਤੇ ਕਰਨ ਨੂੰ ਵਿਆਹ ਲਈ ਸ਼ੁਭਕਾਮਨਾਵਾਂ ਦਿੱਤੀਆਂ ਸਨ। ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ 'ਤੇ ਪੋਸਟ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ: ਬਿੱਗ ਬੌਸ ਤੋਂ ਬਾਹਰ ਹੁੰਦੇ ਹੀ ਪੁਨੀਤ ਸੁਪਰਸਟਾਰ ਨੇ ਸਲਮਾਨ ਖਾਨ 'ਤੇ ਕੱਸਿਆ ਤਿੱਖਾ ਤੰਜ, ਭਾਈਜਾਨ ਦੀ ਲਵ ਲਾਈਫ ਦਾ ਉਡਾਇਆ ਮਜ਼ਾਕ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget