ਪੜਚੋਲ ਕਰੋ

ਜਦੋਂ ਅੰਮ੍ਰਿਤਸਰ 'ਚ ਫਸ ਗਏ ਸੀ ਜਸਵਿੰਦਰ ਭੱਲਾ, ਰਾਤ ਕੱਟਣ ਲਈ ਹਰ ਘਰ ਦਾ ਖੜਕਾਇਆ ਸੀ ਦਰਵਾਜ਼ਾ, ਪੜ੍ਹੋ ਇਹ ਕਿੱਸਾ

ਜਸਵਿੰਦਰ ਭੱਲਾ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਕਪਿਲ ਸ਼ਰਮਾ ਸ਼ੋਅ 'ਤੇ ਨਜ਼ਰ ਆ ਰਹੇ ਹਨ। ਉਹ ਆਪਣੇ ਨਾਲ ਜੁੜਿਆ ਇੱਕ ਪੁਰਾਣਾ ਕਿੱਸਾ ਸੁਣਾਉਂਦੇ ਨਜ਼ਰ ਆ ਰਹੇ ਹਨ।

Jaswinder Bhalla Video: ਜਸਵਿੰਦਰ ਭੱਲਾ ਪੰਜਾਬੀ ਇੰਡਸਟਰੀ ਦੇ ਲੈਜੇਂਡ ਕਲਾਕਾਰ ਹਨ। ਉਨ੍ਹਾਂ ਨੂੰ ਆਪਣੀ ਦਮਦਾਰ ਐਕਟਿੰਗ ਤੇ ਸ਼ਾਨਦਾਰ ਕਾਮਿਕ ਟਾਈਮਿੰਗ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਜਸਵਿੰਦਰ ਭੱਲਾ ਨੂੰ ਛਣਕਾਟਾ ਸੀਰੀਜ਼ ਲਈ ਵੀ ਜਾਣਿਆ ਜਾਂਦਾ ਹੈ। ਇੰਨੀਂ ਦਿਨੀਂ ਭੱਲਾ ਆਪਣੀ ਫਿਲਮ 'ਕੈਰੀ ਆਨ ਜੱਟਾ 3' ਲਈ ਸੁਰਖੀਆਂ 'ਚ ਬਣੇ ਹੋਏ ਹਨ। ਇਹ ਫਿਲਮ ਜਲਦ ਹੀ 100 ਕਰੋੜ ਦਾ ਅੰਕੜਾ ਛੂਹਣ ਜਾ ਰਹੀ ਹੈ।  

ਇਹ ਵੀ ਪੜ੍ਹੋ: ਜਦੋਂ ਕਪਿਲ ਸ਼ਰਮਾ ਦੇ ਸ਼ੋਅ 'ਚ ਪਤਨੀ ਨੂੰ ਦੇਖ ਨਵਜੋਤ ਸਿੱਧੂ ਦੀ ਬੋਲਤੀ ਹੋ ਗਈ ਸੀ ਬੰਦ, ਦੇਖੋ ਕਿਵੇਂ ਭਿੱਜੀ ਬਿੱਲੀ ਬਣ ਗਏ ਸੀ ਸਿੱਧੂ

ਇਸ ਦਰਮਿਆਨ ਜਸਵਿੰਦਰ ਭੱਲਾ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਕਪਿਲ ਸ਼ਰਮਾ ਸ਼ੋਅ 'ਤੇ ਨਜ਼ਰ ਆ ਰਹੇ ਹਨ। ਉਹ ਆਪਣੇ ਨਾਲ ਜੁੜਿਆ ਇੱਕ ਪੁਰਾਣਾ ਕਿੱਸਾ ਸੁਣਾਉਂਦੇ ਨਜ਼ਰ ਆ ਰਹੇ ਹਨ।

ਇਹ ਗੱਲ ਉਦੋਂ ਦੀ ਹੈ, ਜਦੋਂ ਜਸਵਿੰਦਰ ਭੱਲਾ ਰਾਤ ਦੇ ਸਮੇਂ ਅੰਮ੍ਰਿਤਸਰ 'ਚ ਫਸ ਗਏ ਸੀ। ਇਸ ਦਰਮਿਆਨ ਨਾ ਤਾਂ ਭੱਲਾ ਕੋਲ ਪੈਸੇ ਸੀ ਤੇ ਨਾ ਹੀ ਕੋਈ ਰਿਸ਼ਤੇਦਾਰ। ਫਿਰ ਕੀ ਸੀ। ਭੱਲਾ ਨੇ ਇੱਕ ਘਰ ਦਾ ਦਰਵਾਜ਼ਾ ਖੜਕਾਇਆ। ਘਰ ਦਾ ਦਰਵਾਜ਼ਾ ਖੁੱਲਿਆ ਅਤੇ ਭੱਲਾ ਨੇ ਕਿਹਾ ਕਿ ਮੈਂ ਟੀਵੀ 'ਤੇ ਆਉਂਦਾ ਹਾਂ। ਅੱਗੋਂ ਜਵਾਬ ਮਿਿਲਿਆ, 'ਅਸੀਂ ਕੀ ਕਰਨਾ ਆਈ ਜਾਓ।' ਫਿਰ ਭੱਲਾ ਨੇ ਕਿਹਾ ਕਿ ਮੈਂ ਇੱਕ ਰਾਤ ਕੱਟਣੀ ਹੈ, ਮੈਨੂੰ ਆਪਣੇ ਘਰ 'ਚ ਪਨਾਹ ਦੇ ਦਿਓ। ਅੱਗੋਂ ਉਸ ਸ਼ਖਸ ਨੇ ਜਵਾਬ ਦਿੱਤਾ ਕਿ 'ਇਹ ਧੀਆਂ ਭੈਣਾਂ ਵਾਲਾ ਘਰ ਹੈ। ਅਸੀਂ ਤੁਹਾਨੂੰ ਨਹੀਂ ਜਾਣਦੇ।' ਇਸ ਤੋਂ ਬਾਅਦ ਜਸਵਿੰਦਰ ਭੱਲਾ ਨੇ ਹੋਰ ਘਰਾਂ ਦੇ ਦਰਵਾਜ਼ੇ ਖੜਕਾਏ ਤਾਂ ਉਹੀ ਜਵਾਬ ਮਿਿਲਿਆ। ਇਸ ਤੋਂ ਬਾਅਦ ਜੋ ਹੋਇਆ ਦੇਖੋ ਇਸ ਵੀਡੀਓ 'ਚ:

View this post on Instagram
 
A post shared by Jaswinder Bhalla (@jaswinderbhalla)

ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਇੰਨੀਂ ਦਿਨੀਂ ਲਾਈਮਲਾਈਟ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਬਲਾਕਬਸਟਰ ਹਿੱਟ ਸਾਬਤ ਹੋਈ ਹੈ। ਫਿਲਮ 100 ਕਰੋੜ ਦੀ ਕਮਾਈ ਕਰਨ ਵਾਲੀ ਹੈ।

ਇਹ ਵੀ ਪੜ੍ਹੋ: ਆਮਿਰ ਖਾਨ ਨੇ ਰਾਜਾ ਹਿੰਦੁਸਤਾਨੀ ਲਈ 47 ਵਾਰ ਕਰਿਸ਼ਮਾ ਕਪੂਰ ਨੂੰ ਕੀਤਾ ਸੀ ਲਿੱਪ ਕਿੱਸ, ਹੈਰਾਨ ਕਰਨ ਵਾਲੀ ਹੈ ਵਜ੍ਹਾ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget