ਪੜਚੋਲ ਕਰੋ

Kapil Sharma: ਜਦੋਂ ਨੀਤਾ ਅੰਬਾਨੀ ਸਾਹਮਣੇ ਕਪਿਲ ਸ਼ਰਮਾ ਦੀ ਹੋ ਗਈ ਸੀ ਬੇਇੱਜ਼ਤੀ, ਕਪਿਲ ਨੇ ਖੁਦ ਸੁਣਾਇਆ ਸੀ ਕਿੱਸਾ, ਬੋਲੇ- 'ਮੈਂ ਕਿੰਨੇ ਚੁਟਕਲੇ ਸੁਣਾਏ ਤੇ ਉਹ...'

Nita Ambani: ਸ਼ਾਹਰੁਖ ਜਾਂ ਸਲਮਾਨ, ਕਪਿਲ ਸ਼ਰਮਾ ਸਾਹਮਣੇ ਹਰ ਕਿਸੇ ਦੀ ਜ਼ੁਬਾਨ ਬੰਦ ਹੋ ਜਾਂਦੀ ਹੈ। ਪਰ ਇੱਕ ਵਾਰ ਉਹ ਵੀ ਸਮਾਂ ਆਇਆ ਸੀ, ਰਿਲਾਇੰਸ ਇੰਡਸਟਰੀਜ਼ ਦੀ ਮਾਲਕਣ ਨੀਤਾ ਅੰਬਾਨੀ ਸਾਹਮਣੇ ਕਪਿਲ ਸ਼ਰਮਾ ਦੀ ਕਰਾਰੀ ਬੇਇੱਜ਼ਤੀ ਹੋ ਗਈ ਸੀ।

Kapil Sharma Nita Ambani: ਕਪਿਲ ਸ਼ਰਮਾ ਛੋਟੇ ਪਰਦੇ 'ਤੇ ਕੰਮ ਕਰਨ ਵਾਲੇ ਉਨ੍ਹਾਂ ਦਿੱਗਜ ਅਦਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਦੀ ਪ੍ਰਸਿੱਧੀ ਬਾਲੀਵੁੱਡ ਦੇ ਕਈ ਦਿੱਗਜ ਸਿਤਾਰਿਆਂ ਤੋਂ ਵੀ ਜ਼ਿਆਦਾ ਹੈ। ਅਸਲ 'ਚ ਕਪਿਲ ਸ਼ਰਮਾ ਜਿਸ ਤਰ੍ਹਾਂ ਨਾਲ ਪਰਦੇ 'ਤੇ ਆਪਣੀ ਐਕਟਿੰਗ ਦਿਖਾਉਂਦੇ ਹਨ, ਉਹ ਬਹੁਤ ਹੀ ਸ਼ਾਨਦਾਰ ਹੈ ਅਤੇ ਚਾਹੇ ਉਹ ਸ਼ਾਹਰੁਖ ਖਾਨ ਹੋਵੇ ਜਾਂ ਸਲਮਾਨ ਖਾਨ, ਕਪਿਲ ਸ਼ਰਮਾ ਦੇ ਸਾਹਮਣੇ ਹਰ ਕਿਸੇ ਦੀ ਜ਼ੁਬਾਨ ਬੰਦ ਹੋ ਜਾਂਦੀ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਗੀਤਾਂ 'ਤੇ ਰੱਜ ਕੇ ਨੱਚੇ ਮਾਰਕ ਜ਼ਕਰਬਰਗ ਤੇ ਬਿਲ ਗੇਟਸ, ਰੱਜ ਕੇ ਵਾਇਰਲ ਹੋਈ ਦੋਸਾਂਝਵਾਲੇ ਦੀ ਵੀਡੀਓ

ਪਰ ਕੀ ਤੁਹਾਨੂੰ ਪਤਾ ਹੈ ਕਿ ਇੱਕ ਵਾਰ ਉਹ ਵੀ ਸਮਾਂ ਆਇਆ ਸੀ, ਰਿਲਾਇੰਸ ਇੰਡਸਟਰੀਜ਼ ਦੀ ਮਾਲਕਣ ਨੀਤਾ ਅੰਬਾਨੀ ਸਾਹਮਣੇ ਕਪਿਲ ਸ਼ਰਮਾ ਦੀ ਕਰਾਰੀ ਬੇਇੱਜ਼ਤੀ ਹੋ ਗਈ ਸੀ। ਕਪਿਲ ਨੇ ਖੁਦ ਇਹ ਕਿੱਸਾ ਸੁਣਾਇਆ ਸੀ। ਕਪਿਲ ਸ਼ਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਛਾਇਆ ਹੋਇਆ ਹੈ, ਜਿਸ ਵਿੱਚ ਉਹ ਦੱਸ ਰਹੇ ਹਨ ਕਿ ਜਦੋਂ ਉਨ੍ਹਾਂ ਪਹਿਲੀ ਵਾਰ ਨੀਤਾ ਅੰਬਾਨੀ ਤੇ ਉਨ੍ਹਾਂ ਦੀ ਆਈਪੀਐਲ ਟੀਮ ਮੁੰਬਈ ਇੰਡੀਅਨਜ਼ ਸਾਹਮਣੇ ਬੁਲਾਇਆ ਗਿਆ ਸੀ ਤਾਂ ਉਹ ਤਾਂ ਆਪਣੇ ਵੱਲੋਂ ਪੂਰੀ ਤਿਆਰੀ ਨਾਲ ਗਏ ਸੀ, ਪਰ ਉੱਥੇ ਜਾ ਕੇ ਸਭ ਉਲਟਾ ਹੋ ਗਿਆ। ਦਰਅਸਲ, ਕਪਿਲ ਸ਼ਰਮਾ ਨੇ ਜਿੰਨੇ ਵੀ ਚੁਟਕੁਲੇ ਨੀਤਾ ਅੰਬਾਨੀ ਸਾਹਮਣੇ ਸੁਣਾਏ, ਉਸ 'ਚੋਂ ਇੱਕ ਵੀ ਚੁਟਕਲੇ 'ਤੇ ਹੱਸੀ ਨਹੀਂ। ਇਸ 'ਤੇ ਕਪਿਲ ਸ਼ਰਮਾ ਸ਼ਰਮ ਨਾਲ ਲਾਲ ਹੋ ਗਏ ਸੀ। ਕਪਿਲ ਨੇ ਖੁਦ ਦੱਸਿਆ ਸੀ ਕਿ ਉਨ੍ਹਾਂ ਨੂੰ ਬਹੁਤ ਹੀ ਬੁਰਾ ਮਹਿਸੂਸ ਹੋਇਆ ਸੀ। ਦੇਖੋ ਇਹ ਵੀਡੀਓ:

View this post on Instagram
 
A post shared by @motivation_statu_06

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦਾ ਪ੍ਰੀ ਵੈਡਿੰਗ ਫੰਕਸ਼ਨ ਹੋਇਆ ਸੀ, ਜਿਸ ਵਿੱਚ ਪੂਰਾ ਬਾਲੀਵੁੱਡ ਤੇ ਨਾਲ ਨਾਲ ਦੁਨੀਆ ਭਰ ਦੀਆਂ ਦਿੱਗਜ ਹਸਤੀਆਂ ਸ਼ਾਮਲ ਹੋਈਆਂ ਸੀ। ਇਸ ਵੱਡੇ ਈਵੈਂਟ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸੀ। ਨੀਤਾ ਅੰਬਾਨੀ ਨੇ ਆਪਣੇ ਮੁੰਡੇ ਅਨੰਤ ਦੇ ਪ੍ਰੀ ਵੈਡਿੰਗ 'ਤੇ 450 ਕਰੋੜ ਦਾ ਹਾਰ ਪਹਿਿਨਿਆ ਸੀ, ਜਿਸ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸੀ। ਦੱਸ ਦਈਏ ਕਿ ਇਸ ਫੰਕਸ਼ਨ 'ਚ ਦਿਲਜੀਤ ਦੋਸਾਂਝ ਨੇ ਖਾਸ ਪਰਫਾਰਮੈਂਸ ਦਿੱਤੀ ਸੀ। ਉਨ੍ਹਾਂ ਨੇ ਆਪਣੇ ਸੁਪਰਹਿੱਟ ਗੀਤਾਂ 'ਤੇ ਸਭ ਨੂੰ ਖੂਬ ਨਚਾਇਆ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਨੇ ਰੂਪੀ ਗਿੱਲ ਨਾਲ ਕੀਤਾ ਅਜਿਹਾ ਕੰਮ, ਰੋਣ ਲੱਗੀ ਅਦਾਕਾਰਾ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ,  Jagjit Singh Dhallewal ਦਾ ਹਾਲ ਜਾਣਿਆਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget