ਪੜਚੋਲ ਕਰੋ

Karan Aujla: ਸਿੱਧੂ ਮੂਸੇਵਾਲਾ ਤੇ ਕਰਨ ਔਜਲਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ, ਜਦੋਂ ਦੋਵਾਂ ਨੇ ਪਹਿਲੀ ਵਾਰ ਸਟੇਜ ਕੀਤਾ ਸੀ ਸ਼ੇਅਰ

Sidhu Moose Wala: ਇਹ ਵੀਡੀਓ ਸਾਲ 2017 ਦੀ ਹੈ, ਜਦੋਂ ਦੋਵੇਂ ਹੀ ਇੰਡਸਟਰੀ 'ਚ ਸਥਾਪਤ ਹੋਣ ਲਈ ਸੰਘਰਸ਼ ਕਰ ਰਹੇ ਸੀ। ਇਹ ਵੀਡੀਓ ਉਸ ਸਮੇਂ ਦੀ ਹੈ, ਜਦੋਂ ਦੋਵੇਂ ਕਲਾਕਾਰਾਂ ਨੇ ਪਹਿਲੀ ਵਾਰ ਇਕੱਠੇ ਸਟੇਜ ਸ਼ੇਅਰ ਕੀਤਾ ਸੀ।

Karan Aujla Sidhu Moose Wala Rare Video: ਕਰਨ ਔਜਲਾ ਤੇ ਸਿੱਧੂ ਮੂਸੇਵਾਲ ਦੋਵਾਂ ਦੀ ਗਿਣਤੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚ ਹੁੰਦੀ ਹੈ। ਦੋਵਾਂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਪ੍ਰਸਿੱਧੀ ਹੈ। ਹੁਣ ਦੋਵੇਂ ਗਾਇਕਾਂ ਦੀ ਇੱਕ ਪੁਰਾਣੀ ਤੇ ਬੇਹੱਦ ਦੁਰਲੱਭ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।   

ਇਹ ਵੀ ਪੜ੍ਹੋ: ਸੰਨੀ ਦਿਓਲ ਫਿਲਮ 'ਲਾਹੌਰ 1947' ਨਾਲ ਵੱਡੇ ਪਰਦੇ 'ਤੇ ਧੱਕ ਪਾਉਣ ਲਈ ਤਿਆਰ, ਇਸ ਦਿਨ ਸ਼ੁਰੂ ਕਰ ਰਹੇ ਫਿਲਮ ਦੀ ਸ਼ੂਟਿੰਗ

ਇਹ ਵੀਡੀਓ ਸਾਲ 2017 ਦੀ ਹੈ, ਜਦੋਂ ਦੋਵੇਂ ਹੀ ਇੰਡਸਟਰੀ 'ਚ ਸਥਾਪਤ ਹੋਣ ਲਈ ਸੰਘਰਸ਼ ਕਰ ਰਹੇ ਸੀ। ਇਹ ਵੀਡੀਓ ਉਸ ਸਮੇਂ ਦੀ ਹੈ, ਜਦੋਂ ਦੋਵੇਂ ਕਲਾਕਾਰਾਂ ਨੇ ਪਹਿਲੀ ਵਾਰ ਇਕੱਠੇ ਸਟੇਜ ਸ਼ੇਅਰ ਕੀਤਾ ਸੀ। 

ਦੱਸ ਦਈਏ ਕਿ ਇਸ ਵੀਡੀਓ ਨੂੰ ਬਰਿੱਟ ਏਸ਼ੀਆ ਚੈਨਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਪੁਰਾਣੀ ਵੀਡੀਓ 12 ਮਈ 2017 ਦੀ ਹੈ, ਜਦੋਂ ਦੋਵਾਂ ਨੇ ਇਕੱਠੇ ਕੈਨੇਡਾ 'ਚ ਲਾਈਵ ਪਰਫਾਰਮ ਕੀਤਾ ਸੀ। ਇਹ ਵੀਡੀਓ ਫੁਟੇਜ ਅੱਜ ਤੱਕ ਕਿਸੇ ਨੇ ਦੇਖੀ ਨਹੀਂ ਸੀ। ਫੈਨਜ਼ ਇਸ ਵੀਡੀਓ ਨੂੰ ਦੇਖ ਕੇ ਭਾਵੁਕ ਹੋ ਰਹੇ ਹਨ। ਉਹ ਕਮੈਂਟ ਬਾਕਸ 'ਚ ਕਮੈਂਟ ਕਰਕੇ ਬੋਲ ਰਹੇ ਹਨ ਕਿ 'ਆਖਰਕਾਰ ਦੋਵਾਂ ਨੂੰ ਇਕੱਠੇ ਗਾਉਂਦੇ ਦੇਖਣ ਦਾ ਮੌਕਾ ਮਿਿਲਿਆ।' ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by BritAsia TV (@britasiatv)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਜਦੋਂ ਜ਼ਿੰਦਾ ਸੀ, ਤਾਂ ਕਰਨ ਔਜਲਾ ਤੇ ਸਿੱਧੂ ਵਿਚਾਲੇ ਕਈ ਗਿਲੇ ਸ਼ਿਕਵੇ ਸੀ। ਪਰ ਸਿੱਧੂ ਨੇ ਮਰਨ ਤੋਂ ਥੋੜਾ ਸਮਾਂ ਪਹਿਲਾਂ ਕਰਨ ਨਾਲ ਫੋਨ 'ਤੇ ਸਾਰੇ ਗਿਲੇ ਸ਼ਿਕਵੇ ਦੂਰ ਕੀਤੇ ਸੀ। ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਐਲਬਮ 'ਮੇਕਿੰਗ ਮੈਮੋਰੀਜ਼' ਨੇ ਪੂਰੀ ਦੁਨੀਆ 'ਚ ਧੱਕ ਪਾਈ ਹੈ। ਇਸ ਐਲਬਮ ਲਈ ਔਜਲਾ ਨੂੰ ਜੂਨੋ ਐਵਾਰਡਜ਼ ਲਈ ਵੀ ਨੋਮੀਨੇਟ ਕੀਤਾ ਗਿਆ ਸੀ। ਦੂਜੇ ਪਾਸੇ, ਸਿੱਧੂ ਮੂਸੇਵਾਲਾ ਦਾ ਗਾਣਾ 'ਡਰਿੱਪੀ' ਹਾਲ ਹੀ 'ਚ ਰਿਲੀਜ਼ ਹੋਇਆ ਹੈ ਅਤੇ ਪੂਰੀ ਦੁਨੀਆ 'ਚ ਟਰੈਂਡ ਕਰ ਰਿਹਾ ਹੈ।

ਇਹ ਵੀ ਪੜ੍ਹੋ: ਟੀਵੀ ਦੀ 'ਸੀਤਾ' ਦੀਪਿਕਾ ਚਿਖਲੀਆ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਰਿਵਾਰ ਦੇ ਇਸ ਕਰੀਬੀ ਮੈਂਬਰ ਦੀ ਹੋਈ ਮੌਤ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget