ਪੜਚੋਲ ਕਰੋ

ਜਦ ਕਿਸਾਨਾਂ ਖ਼ਿਲਾਫ਼ ਬੋਲੇ ਲੋਕ ਤਾਂ ਦਿਲਜੀਤ ਨੂੰ ਚੜ੍ਹਿਆ ਗੁੱਸਾ, ਇੰਝ ਸਿਖਾਇਆ ਸਬਕ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ। ਉਂਝ ਕਲਾਕਾਰ ਟਵੀਟ 'ਤੇ ਕਿਸੇ ਵੀ ਫਾਲਤੂ ਦੇ ਟਵੀਟ ਜਾਂ ਕਮੈਂਟ ਦਾ ਰਿਪਲਾਈ ਕਰਨ ਤੋਂ ਗੁਰੇਜ਼ ਹੀ ਕਰਦੇ ਹਨ ਪਰ ਕਿਸਾਨਾਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਿਲਜੀਤ ਨੇ ਚੰਗੀ ਝਾੜ ਲਾਈ ਹੈ।

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ। ਉਂਝ ਕਲਾਕਾਰ ਟਵੀਟ 'ਤੇ ਕਿਸੇ ਵੀ ਫਾਲਤੂ ਦੇ ਟਵੀਟ ਜਾਂ ਕਮੈਂਟ ਦਾ ਰਿਪਲਾਈ ਕਰਨ ਤੋਂ ਗੁਰੇਜ਼ ਹੀ ਕਰਦੇ ਹਨ ਪਰ ਕਿਸਾਨਾਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਿਲਜੀਤ ਨੇ ਚੰਗੀ ਝਾੜ ਲਾਈ ਹੈ। ਦਿਲਜੀਤ ਨੇ ਲਗਾਤਾਰ ਕਈ ਟਵੀਟ ਕੀਤੇ, ਜੋ ਕਿਸਾਨਾਂ ਖਿਲਾਫ ਬੋਲਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਸੀ।
ਇਨ੍ਹਾਂ 'ਚੋਂ ਕਿਸਾਨਾਂ ਖਿਲਾਫ ਬੋਲਣ ਵਾਲਿਆਂ ਕੁਝ ਟਵਿਟਰ ਯੂਜ਼ਰਸ ਨੇ ਤਾਂ ਟਵੀਟ ਹੀ ਡਿਲੀਟ ਕਰ ਦਿੱਤੇ। ਇੱਕ ਟਵੀਟ 'ਚ ਦਲਜੀਤ ਨੇ ਲਿਖਿਆ, "ਅਸੀਂ ਕਿਸਾਨ ਹਾਂ, ਅੱਤਵਾਦੀ ਨਹੀਂ।" ਈ ਟਵੀਟ ਨਾਲ ਦਲਜੀਤ ਨੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਇੱਕ ਸੰਕੇਤਕ ਤਸਵੀਰ ਵੀ ਲਾਈ।
ਇੱਕ ਟਵੀਟ 'ਚ ਦਿਲਜੀਤ ਨੇ ਲਿਖਿਆ," ਨਾ ਹੀ ਇਹ ਲੋਕ ਅੰਨ੍ਹੇ ਹਨ ਜੋ ਆਪਣੇ ਬੰਦਿਆਂ ਨੂੰ ਆਪਣਿਆਂ ਨਾਲ ਲੜਾਉਣ ਲਈ ਕੰਮ ਕਰਦੇ ਹਨ...ਜ਼ੁਲਮ ਦੇ ਖ਼ਿਲਾਫ਼ ਤਾਂ ਬੋਲਣਾ ਹੀ ਆ..ਇਨ੍ਹਾਂ ਨੂੰ ਵੀ ਜਵਾਬ ਦੇਣਾ ਪੈਂਦਾ ਨਹੀਂ ਤਾਂ ਇਹ ਕਸਰ ਨਹੀਂ ਛੱਡ ਦੇ.."
ਅਗਲੇ ਟਵੀਟ 'ਚ ਦਿਲਜੀਤ ਨੇ ਲਿਖਿਆ,"ਜਿਹੜੇ ਤਾਂ ਕਿਸਾਨਾਂ ਦੇ ਖ਼ਿਲਾਫ਼ ਆ ਉਨ੍ਹਾਂ ਦਾ ਤਾਂ ਸਮਝ ਆਉਂਦਾ,,ਉਹ ਤਾਂ ਕਲੀਅਰ ਹੈ ਕਿ ਬੰਦੇ ਕੌਣ ਹਨ..ਪਰ ਜਿਹੜੇ ਆਪਣੇ ਬਣ ਕੇ ਸਾਨੂੰ ਆਪਸ 'ਚ ਲੜਾਉਣ ਲੱਗੇ ਆ..ਲੱਤਾਂ ਖਿੱਚ ਰਹੇ ਆ..ਉਨ੍ਹਾਂ ਤੋਂ ਖ਼ਤਰਾ ਜ਼ਿਆਦਾ ਹੈ। ਇਹ ਵੀ ਇੱਕ ਤਰੀਕਾ ਹੁੰਦਾ.. ਸਮਝਣ ਤੇ ਬਚਣ ਦੀ ਲੋੜ ਆ..ਆਪਣਾ ਫਰਜ਼ ਆਪ ਪਛਾਣੀਏ।"

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget