ਪੜਚੋਲ ਕਰੋ

ਕਪਿਲ ਦੇਵ ਦੀ ਬਾਇਓਪਿਕ ਲਈ ਰਣਵੀਰ '83' ਫ਼ਿਲਮ ਮਗਰੋਂ ਕਰਨਗੇ ਸ਼ੂਟਿੰਗ ਸ਼ੁਰੂ

ਮੁੰਬਈ: ਬੀਤੇ ਸਾਲ ਦੀ ਤਰ੍ਹਾਂ ਇਹ ਸਾਲ ਵੀ ਰਣਵੀਰ ਸਿੰਘ ਦੇ ਲਈ ਕਾਫੀ ਅਹਿਮ ਰਹਿਣ ਵਾਲਾ ਹੈ, ਕਿਉਂਕਿ ਇਸ ਸਾਲ ਉਨ੍ਹਾਂ ਦੇ ਵੱਡੇ ਪ੍ਰਾਜੈਕਟ ਆ ਰਹੇ ਹਨ। ਇਸ ਸਾਲ ਰਣਵੀਰ ਗਲੀ ਬੁਆਏ, ਤਖ਼ਤ ਅਤੇ ‘83’ ਫ਼ਿਲਮਾਂ ‘ਚ ਬਿਜ਼ੀ ਹਨ। ਉਂਝ ਰਣਵੀਰ ਦੀਆਂ ਫ਼ਿਲਮਾਂ ਬਾਕਸਆਫਿਸ ‘ਤੇ ਵੀ ਇੱਕ ਤੋਂ ਬਾਅਦ ਇੱਕ ਹਿੱਟ ਹੋ ਰਹੀਆਂ ਹਨ। ਫ਼ਿਲਮ ‘83’ ਲਈ ਰਣਵੀਰ ਨੇ ਕਬੀਰ ਖ਼ਾਨ ਦੇ ਨਾਲ ਹੱਥ ਮਿਲਾਇਆ ਹੈ। ਕਪਿਲ ਦੇਵ ਦੀ ਬਾਇਓਪਿਕ ਲਈ ਰਣਵੀਰ '83' ਫ਼ਿਲਮ ਮਗਰੋਂ ਕਰਨਗੇ ਸ਼ੂਟਿੰਗ ਸ਼ੁਰੂ ਇਸ ਫ਼ਿਲਮ ‘ਚ ਉਹ ਕ੍ਰਿਕਟਰ ਕਪਿਲ ਦੇਵ ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਜਿਸ ਦੇ ਲਈ ਰਣਵੀਰ ਪੂਰੀ ਮਿਹਨਤ ਕਰ ਰਹੇ ਹਨ। ਜਿਸ ਦੇ ਲਈ ਰਣਵੀਰ ਕ੍ਰਿਕੇਟ ਦੀ ਵੀ ਪੂਰੀ ਪ੍ਰੈਕਟਿਸ ਕਰ ਰਹੇ ਹਨ। ਕਪਿਲ ਖੁਦ ਰਣਵੀਰ ਨੂੰ ਟ੍ਰੇਨਿੰਗ ਦੇ ਰਹੇ ਹਨ। ਕਪਿਲ ਦੇਵ ਦੀ ਬਾਇਓਪਿਕ ਲਈ ਰਣਵੀਰ '83' ਫ਼ਿਲਮ ਮਗਰੋਂ ਕਰਨਗੇ ਸ਼ੂਟਿੰਗ ਸ਼ੁਰੂ ਹਾਲ ਹੀ ‘ਚ ਫ਼ਿਲਮ ਡਾਇਰੈਕਟਰ ਕਬੀਰ ਖ਼ਾਨ ਨੇ ਇਸ ਫ਼ਿਲਮ ਨੂੰ ਲੈ ਕੇ ਅੀਹਮ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ, “ਰਣਵੀਰ ਆਪਣੇ ਕ੍ਰਿਕੇਟ ‘ਤੇ ਕਾਫੀ ਮਹਿਨਤ ਕਰ ਰਹੇ ਹਨ। ਉਹ ਹਰ ਰੋਜ਼ ਤਿੰਨ ਘੰਟੇ ਪ੍ਰੈਕਟਿਸ ਕਰਦੇ ਹਨ। ਫ਼ਿਲਮ ਦੀ ਸ਼ੂਟਿੰਗ ਬਾਰੇ ਕਬਰੀ ਨੇ ਕਿਹਾ ਕਿ ਫ਼ਿਲਮ ਦੀ ਸ਼ੂਟਿੰਗ ਮਈ ਅਤੇ ਅਗਸਤ ‘ਚ ਲੰਡਨ ‘ਚ ਸ਼ੂਟ ਹੋਵੇਗੀ ਜਦਕਿ ਬਾਕਿ ਦੀ ਸ਼ੂਟਿੰਗ ਭਾਰਤ ‘ਚ ਹੋਣੀ ਹੈ। ‘ਸਿੰਬਾ’ ਤੋਂ ਬਾਅਦ ਫੈਨਸ ਰਣਵੀਰ ਦੀ ਫ਼ਿਲਮਾਂ ਦੀ ਉੜੀਕ ਬੇਸਬਰੀ ਨਾਲ ਕਰ ਰਹੇ ਹਨ।

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Embed widget