ਪੜਚੋਲ ਕਰੋ

Shah Rukh Khan: ਜਦੋਂ ਪਹਿਲੀ ਵਾਰ ਮੁੰਬਈ ਆਏ ਸ਼ਾਹਰੁਖ ਖਾਨ ਨੂੰ ਮਹਿਲਾ ਨੇ ਮਾਰਿਆ ਸੀ ਜ਼ੋਰਦਾਰ ਥੱਪੜ, ਪੜ੍ਹੋ ਇਹ ਮਜ਼ੇਦਾਰ ਕਿੱਸਾ

Shah Rukh Khan Video: ਇਹ ਗੱਲ 90 ਦੇ ਦਹਾਕਿਆਂ ਦੀ ਹੈ, ਜਦੋਂ ਸ਼ਾਹਰੁਖ ਖਾਨ ਪਹਿਲੀ ਵਾਰ ਮੁੰਬਈ ਆਏ ਸੀ। ਸ਼ਾਹਰੁਖ ਖਾਨ ਨੇ ਖੁਦ ਇਸ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਦਿੱਲੀ ਤੋਂ ਮੁੰਬਈ ਟਰੇਨ ਵਿੱਚ ਆਏ ਸੀ।

Shah Rukh Khan Once Got Slapped By A Woman: ਸ਼ਾਹਰੁਖ ਖਾਨ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਪੂਰੀ ਦੁਨੀਆ 'ਚ ਪਛਾਣ ਬਣਾਈ ਹੈ। ਉਨ੍ਹਾਂ ਦੀ ਭਾਰਤ ;ਚ ਹੀ ਨਹੀਂ ਬਲਕਿ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਖਾਸ ਕਰਕੇ ਕੁੜੀਆਂ ਵਿੱਚ ਸ਼ਾਹਰੁਖ ਖਾਨ ਸਭ ਤੋਂ ਜ਼ਿਆਦਾ ਪ੍ਰਸਿੱਧ ਹਨ। ਪਰ ਕੀ ਤੁਹਾਨੂੰ ਪਤਾ ਹੈ ਕਿ ਕਿਸੇ ਵੇਲੇ ਇੱਕ ਲੜਕੀ ਨੇ ਸ਼ਾਹਰੁਖ ਖਾਨ ਨੂੰ ਜ਼ੋਰਦਾਰ ਚਾਂਟਾ ਮਾਰ ਦਿੱਤਾ ਸੀ। ਇਹ ਕਿੱਸੇ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਪੂਰੀ ਕਹਾਣੀ: 

ਇਹ ਵੀ ਪੜ੍ਹੋ: 'ਸੂਰਿਆਵੰਸ਼ਮ' ਸੈੱਟ ਮੈਕਸ 'ਤੇ ਬਾਰ-ਬਾਰ ਕਿਉਂ ਦਿਖਾਈ ਜਾਂਦੀ ਹੈ, ਇਹ ਹੈ ਅਸਲੀ ਵਜ੍ਹਾ

ਇਹ ਗੱਲ 90 ਦੇ ਦਹਾਕਿਆਂ ਦੀ ਹੈ, ਜਦੋਂ ਸ਼ਾਹਰੁਖ ਖਾਨ ਪਹਿਲੀ ਵਾਰ ਮੁੰਬਈ ਆਏ ਸੀ। ਸ਼ਾਹਰੁਖ ਖਾਨ ਨੇ ਖੁਦ ਇਸ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਦਿੱਲੀ ਤੋਂ ਮੁੰਬਈ ਟਰੇਨ ਵਿੱਚ ਆਏ ਸੀ। ਉਸ ਸਮੇਂ ਸ਼ਾਹਰੁਖ ਨੂੰ ਪਤਾ ਨਹੀਂ ਸੀ ਕਿ ਜਦੋਂ ਟਰੇਨ ਦਿੱਲੀ ਤੋਂ ਮੁੰਬਈ ਆਉਂਦੀ ਹੈ ਤਾਂ ਉਹ ਸ਼ਹਿਰ ;ਚ ਜਾ ਕੇ ਲੋਕਲ ਟਰੇਨ ਬਣ ਜਾਂਦੀ ਹੈ। ਉਸ ਸਮੇਂ ਸ਼ਾਹਰੁਖ ਤੇ ਉਨ੍ਹਾਂ ਦੇ ਦੋਸਤਾਂ ਨੇ ਪੂਰਾ ਬਰਥ ਬੁੱਕ ਕੀਤਾ ਹੋਇਆ ਸੀ। ਉਨ੍ਹਾਂ ਨੂੰ ਕੋਈ ਆਈਡੀਆ ਨਹੀਂ ਸੀ ਕਿ ਟਰੇਨ ਮੁੰਬਈ ਜਾ ਕੇ ਲੋਕਲ ਟਰੇਨ ਬਣ ਗਈ ਹੈ। ਜਦੋਂ ਸ਼ਾਹਰੁਖ ਤੇ ਉਨ੍ਹਾਂ ਦੇ ਦੋਸਤ ਆਪਣੇ ਬਰਥ 'ਚ ਵਾਪਸ ਪੁੱਜੇ ਤਾਂ ਉਨ੍ਹਾਂ ਨੇ ਆਪਣੀ ਜਗ੍ਹਾ 'ਤੇ ਕਿਸੇ ਹੋਰ ਮਹਿਲਾ ਤੇ ਉਸ ਦੇ ਦੋਸਤਾਂ ਨੂੰ ਬੈਠੇ ਦੇਖਿਆ। ਸ਼ਾਹਰੁਖ ਨੇ ਮਹਿਲਾ ਨੂੰ ਕਿਹਾ ਕਿ ਤੁਸੀਂ ਇੱਥੇ ਬੈਠ ਸਕਦੇ ਹੋ, ਪਰ ਤੁਹਾਡੇ ਦੋਸਤਾਂ ਨੂੰ ਇੱਥੇ ਬੈਠਣ ਦੀ ਇਜਾਜ਼ਤ ਨਹੀਂ ਹੈ। ਇਸ 'ਤੇ ਉਸ ਮਹਿਲਾ ਨੇ ਸ਼ਾਹਰੁਖ ਨੂੰ ਜ਼ੋਰਦਾਰ ਚਾਂਟਾ ਮਾਰਿਆ। ਤੁਸੀਂ ਵੀ ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by SRK ARMY (@srk__army_)

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਨੇ 'ਪਠਾਨ' ਫਿਲਮ ਨਾਲ ਚਾਰ ਸਾਲਾਂ ਬਾਅਦ ਬਾਲੀਵੁੱਡ 'ਚ ਵਾਪਸੀ ਕੀਤੀ ਹੈ। ਇਸ ਦੇ ਨਾਲ ਨਾਲ ਉਨ੍ਹਾਂ ਦੀ ਫਿਲਮ 'ਜਵਾਨ' ਵੀ ਇਸੇ ਸਾਲ ਰਿਲੀਜ਼ ਹੋਣ ਵਾਲੀ ਹੈ। 

ਇਹ ਵੀ ਪੜ੍ਹੋ: ਵਿਰਾਟ ਕੋਹਲੀ ਨੇ ਸੈਂਕੜਾ ਲਾਉਂਦੇ ਹੀ ਪਤਨੀ ਅਨੁਸ਼ਕਾ ਨੂੰ ਕੀਤਾ ਵੀਡੀਓ ਕਾਲ, ਅਦਾਕਾਰਾ ਨੇ ਪਤੀ 'ਤੇ ਕੀਤੀ ਪਿਆਰ ਦੀ ਵਰਖਾ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget