ਪੜਚੋਲ ਕਰੋ

Sridevi: ਜਦੋਂ ਸ਼੍ਰੀਦੇਵੀ ਚਮਕੀਲੇ ਦੀ ਪ੍ਰਸਿੱਧੀ ਦੇਖ ਹੋ ਗਈ ਹੈਰਾਨ, ਫਿਲਮ ਤੱਕ ਕਰ ਦਿੱਤੀ ਸੀ ਆਫਰ, ਜਾਣੋ ਚਮਕੀਲੇ ਨੇ ਕੀ ਦਿੱਤਾ ਸੀ ਜਵਾਬ

Sridevi Death Anniversary: ਕੀ ਤੁਹਾਨੂੰ ਪਤਾ ਹੈ ਕਿ ਸ਼੍ਰੀਦੇਵੀ 80 ਦੇ ਦਹਾਕਿਆਂ 'ਚ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਨੂੰ ਮਿਲੀ ਸੀ। ਆਓ ਤੁਹਾਨੂੰ ਸੁਣਾਉਂਦੇ ਹਾਂ ਪੂਰਾ ਕਿੱਸਾ:

When Sridevi Offered Bollywood Movie To Amar Singh Chamkila: ਬਾਲੀਵੁੱਡ ਦੀ ਪਹਿਲੀ ਲੇਡੀ ਸੁਪਰਸਟਾਰ ਸ਼੍ਰੀਦੇਵੀ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਉਨ੍ਹਾਂ ਦੀ ਅੱਜ 6ਵੀਂ ਬਰਸੀ ਹੈ। ਇਸ ਮੌਕੇ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਯਾਦ ਕਰ ਰਹੇ ਹਨ। ਇਸ ਮੌਕੇ ਅੱਜ ਅਸੀਂ ਤੁਹਾਡੇ ਲਈ ਸ਼੍ਰੀਦੇਵੀ ਨਾਲ ਜੁੜਿਆ ਅਜਿਹਾ ਕਿੱਸਾ ਲੈਕੇ ਆਏ ਹਾਂ, ਜੋ ਤੁਸੀਂ ਸ਼ਾਇਦ ਪਹਿਲਾਂ ਕਦੇ ਸੁਣਿਆ ਨਾ ਹੋਵੇ। ਕੀ ਤੁਹਾਨੂੰ ਪਤਾ ਹੈ ਕਿ ਸ਼੍ਰੀਦੇਵੀ 80 ਦੇ ਦਹਾਕਿਆਂ 'ਚ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਨੂੰ ਮਿਲੀ ਸੀ। ਆਓ ਤੁਹਾਨੂੰ ਸੁਣਾਉਂਦੇ ਹਾਂ ਪੂਰਾ ਕਿੱਸਾ:

ਇਹ ਵੀ ਪੜ੍ਹੋ: ਯੂਟਿਊਬਰ ਧਰੂਵ ਰਾਠੀ ਦੇ ਵੀਡੀਓ ਨੇ ਮਚਾਇਆ ਤਹਿਲਕਾ, ਕੇਂਦਰ ਸਰਕਾਰ ਨੂੰ ਰੱਜ ਕੇ ਪਾਈਆਂ ਲਾਹਨਤਾਂ, ਕਿਸਾਨ ਅੰਦੋਲਨ 'ਤੇ ਕਹੀ ਇਹ ਗੱਲ

ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਨੇ ਚਮਕੀਲੇ ਨੂੰ ਆਪਣੇ ਨਾਲ ਫਿਲਮ 'ਚ ਕੰਮ ਕਰਨ ਦਾ ਆਫਰ ਦਿੱਤਾ ਸੀ। ਪਰ ਚਮਕੀਲੇ ਨੇ ਇਸ ਆਫਰ ਨੂੰ ਠੁਕਰਾ ਦਿੱਤਾ ਸੀ। ਗੱਲ ਦਰਅਸਲ, 80 ਦੇ ਦਹਾਕਿਆਂ ਦੀ ਹੈ, ਜਦੋਂ ਚਮਕੀਲਾ ਦਾ ਨਾਂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚ ਸ਼ੁਮਾਰ ਸੀ। ਉਸ ਦੇ ਸਾਹਮਣੇ ਦਿੱਗਜ ਕਲਾਕਾਰ ਵੀ ਫੇਲ੍ਹ ਹੋ ਗਏ ਸੀ।

ਜਦੋਂ ਸ਼੍ਰੀਦੇਵੀ ਨੂੰ ਪਛਾਣ ਨਹੀਂ ਸਕਿਆ ਚਮਕੀਲਾ
80ਆਂ ਦੇ ਦਹਾਕੇ 'ਚ ਚਮਕੀਲਾ ਕੈਨੇਡਾ 'ਚ ਲਾਈਵ ਸ਼ੋਅ ਕਰਨ ਗਿਆ ਸੀ। ਉੱਥੇ ਕੁਦਰਤੀ ਬਾਲੀਵੁੱਡ ਦੇ ਕਈ ਸਿਤਾਰੇ ਵੀ ਮੌਜੂਦ ਸਨ। ਜਿਨ੍ਹਾਂ ਵਿੱਚੋਂ ਬਾਲੀਵੱੁਡ ਅਦਾਕਾਰਾ ਸ਼੍ਰੀਦੇਵੀ ਵੀ ਇੱਕ ਸੀ। ਇਸ ਦੌਰਾਨ ਜਦੋਂ ਚਮਕੀਲੇ ਨੇ ਸ਼੍ਰੀਦੇਵੀ ਨੂੰ ਦੇਖਿਆ, ਤਾਂ ਉਹ ਅਦਾਕਾਰਾ ਨੂੰ ਪਛਾਣ ਨਹੀਂ ਸਕਿਆ ਅਤੇ ਬੋਲਿਆ, ਇਹ ਤਾਂ 'ਨਗੀਨਾ' ਫਿਲਮ ਵਾਲੀ ਹੀਰੋਈਨ ਲੱਗਦੀ ਹੈ। ਇਸ 'ਤੇ ਸ਼੍ਰੀਦੇਵੀ ਹੈਰਾਨ ਹੋ ਗਈ ਕਿ ਚਮਕੀਲੇ ਨੇ ਉਸ ਨੂੰ ਨਹੀਂ ਪਛਾਣਿਆ। ਕਿਉਂਕਿ ਚਮਕੀਲਾ ਹਿੰਦੀ ਫਿਲਮਾਂ ਕਾਫੀ ਘੱਟ ਦੇਖਦਾ ਸੀ। 

ਚਮਕੀਲੇ ਦੀ ਪ੍ਰਸਿੱਧੀ ਦੇਖ ਹੈਰਾਨ ਰਹਿ ਗਈ ਸੀ ਸ਼੍ਰੀਦੇਵੀ
ਜਦੋਂ ਚਮਕੀਲਾ ਸਟੇਜ 'ਤੇ ਪਰਫਾਰਮ ਕਰਨ ਲਈ ਗਿਆ, ਤਾਂ ਲੋਕਾਂ ਨੇ ਉਸ ਨੂੰ ਦੇਖਦੇ ਹੀ ਤਾੜੀਆਂ ਵਜਾਉਣਾ ਸ਼ੁਰੂ ਕਰ ਦਿੱਤਾ। ਚਮਕੀਲਾ ਦੇ ਸਨਮਾਨ 'ਚ ਆਡੀਟੋਰੀਅਮ 'ਚ 10 ਮਿੰਟ ਤੋਂ ਵੀ ਜ਼ਿਆਦਾ ਸਮੇਂ ਲਈ ਤਾੜੀਆਂ ਵੱਜਦੀਆਂ ਰਹੀਆਂ। ਸ਼੍ਰੀਦੇਵੀ ਇਹ ਸਭ ਦੇਖ ਹੈਰਾਨ ਹੋ ਗਈ।

ਚਮਕੀਲਾ ਨੂੰ ਬਾਲੀਵੁੱਡ ਫਿਲਮ 'ਚ ਦਿੱਤਾ ਆਫਰ
ਸ਼੍ਰੀਦੇਵੀ ਚਮਕੀਲੇ ਦੀ ਪ੍ਰਸਿੱਧੀ ਤੋਂ ਇੰਨੀਂ ਪ੍ਰਭਾਵਤ ਸੀ ਕਿ ਉਨ੍ਹਾਂ ਨੇ ਚਮਕੀਲੇ ਨੂੰ ਆਂਪਣੇ ਨਾਲ ਫਿਲਮ ਤੱਕ ਕਰਨ ਦੀ ਆਫਰ ਦੇ ਦਿੱਤੀ, ਪਰ ਇਸ 'ਤੇ ਚਮਕੀਲੇ ਨੇ ਮਨਾ ਕਰਦਿਆਂ ਕਿਹਾ ਕਿ ਉਸ ਨੂੰ ਹਿੰਦੀ ਤਾਂ ਢੰਗ ਸਿਰ ਬੋਲਣੀ ਨਹੀਂ ਆਉਂਦੀ, ਉਹ ਕਿਵੇਂ ਬਾਲੀਵੁੱਡ ਫਿਲਮ ;ਚ ਕੰਮ ਕਰੇਗਾ। 

ਇਹ ਵੀ ਪੜ੍ਹੋ: 'ਦੰਗਲ ਗਰਲ' ਮਰਹੂਮ ਸੁਹਾਨੀ ਭਟਨਾਗਰ ਦੀ ਫੈਮਿਲੀ ਨੂੰ ਮਿਲਣ ਪਹੁੰਚੇ ਆਮਿਰ ਖਾਨ, ਹੱਸਦੇ ਹੋਏ ਫੋਟੋ ਖਿਚਵਾਉਣ 'ਤੇ ਹੋਏ ਟਰੋਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget