ਪੜਚੋਲ ਕਰੋ

Sanjay Dutt: ਜਦੋਂ ਸੰਜੇ ਦੱਤ ਦੀ ਇਸ ਗਲਤੀ 'ਤੇ ਸੰਨੀ ਦਿਓਲ ਨੇ ਫੜ ਲਿਆ ਸੀ ਸੰਜੇ ਦਾ ਕਾਲਰ, ਕੁੱਟ ਖਾਣ ਤੋਂ ਇੰਜ ਬਚੇ ਸੀ ਸੰਜੇ

Sunny Deol Sanjay Dutt: ਅੱਜ ਅਸੀਂ ਤੁਹਾਨੂੰ ਸੰਨੀ ਦਿਓਲ ਤੇ ਸੰਜੇ ਦੱਤ ਨਾਲ ਜੁੜਿਆ ਇੱਕ ਦਿਲਚਸਪ ਕਿੱਸਾ ਦੱਸਣ ਜਾ ਰਹੇ ਹਾਂ। ਇਹ ਕਿੱਸਾ ਹੈ ਸਾਲ 1992 ਦਾ, ਜਦੋਂ ਸੰਨੀ ਦਿਓਲ ਤੇ ਸੰਜੇ ਦੱਤ 'ਕਸ਼ਤਰੀਯ' ਫਿਲਮ 'ਚ ਕੰਮ ਕਰ ਰਹੇ ਸੀ।

Sunny Deol Sanjay Dutt: ਸੰਨੀ ਦਿਓਲ ਤੇ ਸੰਜੇ ਦੱਤ ਇਹ ਦੋਵੇਂ ਹੀ ਕਲਾਕਾਰ 90ਆਂ ਦੇ ਦਹਾਕਿਆਂ ਦੇ ਟੌਪ ਹੀਰੋ ਰਹੇ ਹਨ। ਦੋਵਾਂ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਦੋਵਾਂ ਨੇ ਇਕੱਠੇ ਕਈ ਫਿਲਮਾਂ 'ਚ ਕੰਮ ਕੀਤਾ ਹੈ। ਅੱਜ ਅਸੀਂ ਤੁਹਾਨੂੰ ਸੰਨੀ ਦਿਓਲ ਤੇ ਸੰਜੇ ਦੱਤ ਨਾਲ ਜੁੜਿਆ ਇੱਕ ਦਿਲਚਸਪ ਕਿੱਸਾ ਦੱਸਣ ਜਾ ਰਹੇ ਹਾਂ। ਇਹ ਕਿੱਸਾ ਹੈ ਸਾਲ 1992 ਦਾ, ਜਦੋਂ ਸੰਨੀ ਦਿਓਲ ਤੇ ਸੰਜੇ ਦੱਤ 'ਕਸ਼ਤਰੀਯ' ਫਿਲਮ 'ਚ ਕੰਮ ਕਰ ਰਹੇ ਸੀ। ਇੱਕ ਮਲਟੀ ਸਟਾਰਰ ਫਿਲਮ ਸੀ। ਇਸ ਫਿਲਮ 'ਚ ਕਾਫੀ ਕਲਾਕਾਰਾਂ ਨੇ ਇਕੱਠੇ ਕੰਮ ਕੀਤਾ ਸੀ। 

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਕਿਸ ਕੋਲੋਂ ਮੰਗੀ ਮੁਆਫੀ? ਸੋਸ਼ਲ ਮੀਡੀਆ ਪੋਸਟ ਬਣੀ ਚਰਚਾ ਦਾ ਵਿਸ਼ਾ

ਫਿਲਮ ਦੀ ਸ਼ੂਟਿੰਗ ਵੱਖੋ ਵੱਖ ਲੋਕੇਸ਼ਨਾਂ 'ਤੇ ਹੁੰਦੀ ਸੀ। ਇਸੇ ਤਰ੍ਹਾਂ ਇੱਕ ਵਾਰ ਫਿਲਮ ਦੀ ਸ਼ੂਟਿੰਗ ਮੁੰਬਈ ਤੋਂ ਬਾਹਰ ਹੋਈ ਤਾਂ ਫਿਲਮ ਦੀ ਪੂਰੀ ਟੀਮ ਇੱਕ ਹੋਟਲ 'ਚ ਠਹਿਰੀ ਹੋਈ ਸੀ। ਇੱਥੇ ਸ਼ੂਟਿੰਗ ਤੋਂ ਬਾਅਦ ਸੰਜੇ ਦੱਤ ਰੋਜ਼ ਰਾਤ ਨੂੰ ਸ਼ਰਾਬ ਪੀ ਕੇ ਨਸ਼ੇ 'ਚ ਰੌਲਾ ਪਾਉਂਦੇ ਹੁੰਦੇ ਸੀ। ਇਸ ਗੱਲ ਤੋਂ ਸੰਜੇ ਤੋਂ ਪੂਰੀ ਫਿਲਮ ਦੀ ਟੀਮ ਨਾਰਾਜ਼ ਰਹਿੰਦੀ ਸੀ। 

ਇੱਕ ਵਾਰ ਹੋਇਆ ਇਹ ਕਿ ਪੂਰਾ ਦਿਨ ਗਰਮੀ 'ਚ ਸ਼ੂਟਿੰਗ ਕਰਨ ਤੋਂ ਬਾਅਦ ਫਿਲਮ ਦੀ ਟੀਮ ਥੱਕ ਗਈ ਸੀ। ਜਦੋਂ ਰਾਤ ਨੂੰ ਸਾਰੇ ਆਪੋ ਆਪਣੇ ਕਮਰੇ 'ਚ ਸੌਣ ਲਈ ਗਏ ਤਾਂ ਸੰਜੇ ਦੱਤ ਨੇ ਫਿਰ ਸ਼ਰਾਬ ਪੀ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਸੰਜੇ ਦੇ ਨਾਲ ਵਾਲੇ ਕਮਰੇ 'ਚ ਠਹਿਰੇ ਸੰਨੀ ਦਿਓਲ ਨੂੰ ਉਸ ਦਿਨ ਬਹੁਤ ਗੁੱਸਾ ਆਇਆ। ਉਹ ਗੁੱਸੇ ;ਚ ਬਾਹਰ ਆ ਕੇ ਸੰਜੇ ਦੱਤ ਦੇ ਕਮਰੇ ਦਾ ਦਰਵਾਜ਼ਾ ਬੁਰੀ ਤਰ੍ਹਾਂ ਖੜਕਾਉਣ ਲੱਗੇ। ਜਦੋਂ ਸੰਜੇ ਨੇ ਦਰਵਾਜ਼ਾ ਖੋਲ੍ਹਿਆ ਤਾਂ ਸੰਨੀ ਦਿਓਲ ਨੇ ਗੁੱਸੇ 'ਚ ਉਨ੍ਹਾਂ ਦਾ ਕਾਲਰ ਫੜ ਲਿਆ ਅਤੇ ਕਿਹਾ, 'ਤੂੰ ਅੱਧੀ ਰਾਤ ਨੂੰ ਟਿਕ ਨਹੀਂ ਸਕਦਾ'। ਸੰਨੀ ਦਿਓਲ ਉਸ ਰਾਤ ਸੰਜੇ ਨੂੰ ਕੁੱਟਣ ਦਾ ਮੂਡ ਬਣਾਈ ਬੈਠੇ ਸੀ, ਪਰ ਸੰਜੇ ਦੀ ਹਾਲਤ ਦੇਖ ਕੇ ਸੰਨੀ ਨੇ ਉਨ੍ਹਾਂ ਨੂੰ ਛੱਡ ਦਿੱਤਾ। 

ਅਗਲੀ ਸਵੇਰ ਜਦੋਂ ਸੰਜੇ ਦੱਤ ਦਾ ਨਸ਼ਾ ਉੱਤਰਿਆ ਤਾਂ ਉਨ੍ਹਾਂ ਨੇ ਖੁਦ ਜਾ ਕੇ ਸੰਨੀ ਦਿਓਲ ਕੋਲੋਂ ਮੁਆਫੀ ਮੰਗੀ ਅਤੇ ਇਸ ਤੋਂ ਬਾਅਦ ਕਦੇ ਵੀ ਸ਼ਰਾਬ ਪੀ ਕੇ ਹੰਗਾਮਾ ਨਹੀਂ ਕੀਤਾ।

ਇਹ ਵੀ ਪੜ੍ਹੋ: ਐਮੀ ਵਿਰਕ-ਦੇਵ ਖਰੌੜ ਦੀ ਫਿਲਮ 'ਮੌੜ' ਦਾ ਧਮਾਕੇਦਾਰ ਟਰੇਲਰ ਰਿਲੀਜ਼, ਦਮਦਾਰ ਐਕਟਿੰਗ ਨਾਲ ਐਮੀ ਨੇ ਜਿੱਤਿਆ ਦਿਲ

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget