ਪੜਚੋਲ ਕਰੋ

ਟੀਵੀ ਇੰਡਸਟਰੀ ਤੋਂ ਅਚਾਨਕ ਗ਼ਾਇਬ ਹੋ ਗਿਆ ਬਿੱਗ ਬੌਸ ਜੇਤੂ ਮਨਵੀਰ ਗੁਰਜਰ, ਖੇਤਾਂ `ਚ ਕੰਮ ਕਰਦੇ ਦਾ ਵੀਡੀਓ ਹੋਇਆ ਵਾਇਰਲ

Bigg Boss 10 Winner Manveer Gurjar: ਬਿੱਗ ਬੌਸ ਦੇ ਇੱਕ ਸੀਜ਼ਨ ਵਿੱਚ ਆਮ ਲੋਕਾਂ ਨੂੰ ਵੀ ਖੇਡਣ ਦਾ ਮੌਕਾ ਦਿੱਤਾ ਗਿਆ ਸੀ। ਫਿਰ ਹਰਿਆਣਾ ਦੇ ਮਨਵੀਰ ਗੁਰਜਰ ਸੀਜ਼ਨ 10 ਦੇ ਜੇਤੂ ਬਣੇ।

Bigg Boss 10 Winner Manveer Gurjar: ਟੀਵੀ ਰਿਐਲਿਟੀ ਸ਼ੋਅ ਬਿੱਗ ਬੌਸ ਆਪਣੇ 16ਵੇਂ ਸੀਜ਼ਨ ਦੇ ਨਾਲ ਇੱਕ ਵਾਰ ਛੋਟੇ ਪਰਦੇ 'ਤੇ ਵਾਪਸੀ ਕਰਨ ਜਾ ਰਿਹਾ ਹੈ। ਇਸ ਸ਼ੋਅ ਦੇ ਸਾਰੇ ਸੀਜ਼ਨ ਕਾਫੀ ਹਿੱਟ ਰਹੇ ਹਨ, ਇਸ ਦੇ ਨਾਲ ਹੀ ਵਿਵਾਦਾਂ ਨੇ ਵੀ ਇਸ ਸ਼ੋਅ ਨੂੰ ਜ਼ਬਰਦਸਤ ਪ੍ਰਸਿੱਧੀ ਦਿੱਤੀ ਹੈ। ਇਸ ਵਾਰ ਬਿੱਗ ਬੌਸ ਦੇ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਇੱਕ ਸੀਜ਼ਨ ਵਿੱਚ ਆਮ ਲੋਕਾਂ ਨੂੰ ਵੀ ਸ਼ੋਅ ਵਿੱਚ ਖੇਡਣ ਦਾ ਮੌਕਾ ਦਿੱਤਾ ਗਿਆ। ਬਿੱਗ ਬੌਸ ਸੀਜ਼ਨ 10 ਵਿੱਚ ਕਾਮਨਰ ਯਾਨਿ ਆਮ ਇਨਸਾਨ ਨੂੰ ਵੀ ਪ੍ਰਤੀਯੋਗੀ ਬਣਨ ਦਾ ਮੌਕਾ ਮਿਲਿਆ। ਸ਼ੋਅ ਜਿੱਤਣ ਤੋਂ ਬਾਅਦ ਮਨਵੀਰ ਟੀਵੀ ਇੰਡਸਟਰੀ ਤੋਂ ਪੂਰੀ ਤਰ੍ਹਾਂ ਗਾਇਬ ਹੋ ਗਿਆ ਸੀ।

ਮਨਵੀਰ ਗੁਰਜਰ ਨੇ ਬਿੱਗ ਬੌਸ 10 ਵਿੱਚ ਆਉਂਦੇ ਹੀ ਆਪਣੇ ਜਨੂੰਨ ਅਤੇ ਇਮਾਨਦਾਰੀ ਨਾਲ ਕਰੋੜਾਂ ਦਿਲ ਜਿੱਤ ਲਏ। ਉਹ ਆਮ ਲੋਕਾਂ ਦੇ ਮੁਕਾਬਲੇਬਾਜ਼ਾਂ ਵਿੱਚੋਂ ਸਭ ਤੋਂ ਸ਼ਕਤੀਸ਼ਾਲੀ ਖਿਡਾਰੀ ਸੀ। ਮਨਵੀਰ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ, ਨਤੀਜੇ ਵਜੋਂ, ਉਹ ਸ਼ੋਅ ਦੇ ਵਿਜੇਤਾ ਵਜੋਂ ਬਿੱਗ ਬੌਸ 10 ਦੀ ਟਰਾਫੀ ਆਪਣੇ ਘਰ ਲੈ ਗਿਆ। ਹਰਿਆਣ ਦਾ ਰਹਿਣ ਵਾਲਾ ਮਨਵੀਰ ਹੁਣ ਸ਼ੋਅਬਿਜ਼ ਲਾਈਫ ਤੋਂ ਦੂਰ ਖੇਤਾਂ 'ਚ ਕੰਮ ਕਰਦਾ ਨਜ਼ਰ ਆ ਰਿਹਾ ਹੈ।

View this post on Instagram
 
A post shared by मनवीर महाराज सिंह 🇮🇳 (@imanveergurjar)

ਬਿੱਗ ਬੌਸ ਜਿੱਤਣ ਤੋਂ ਬਾਅਦ ਮਨਵੀਰ ਕੁਝ ਸਾਲਾਂ ਤੱਕ ਲਾਈਮਲਾਈਟ ਵਿੱਚ ਰਿਹਾ। ਉਹ 'ਖਤਰੋਂ ਕੇ ਖਿਲਾੜੀ' 'ਚ ਨਜ਼ਰ ਆਇਆ ਸੀ। ਮਨਵੀਰ ਨੂੰ ਇੰਡਸਟਰੀ ਪਾਰਟੀਆਂ 'ਚ ਵੀ ਦੇਖਿਆ ਜਾਂਦਾ ਸੀ। ਉਸ ਦਾ ਨਾਂ ਟੀਵੀ ਅਦਾਕਾਰਾ ਕਾਮਿਆ ਪੰਜਾਬੀ ਨਾਲ ਵੀ ਜੁੜਿਆ ਸੀ ਪਰ ਇਹ ਸਿਰਫ਼ ਅਫਵਾਹ ਹੀ ਨਿਕਲੀ। ਹੁਣ ਮਨਵੀਰ ਟੀਵੀ ਇੰਡਸਟਰੀ ਤੋਂ ਪੂਰੀ ਤਰ੍ਹਾਂ ਕੱਟ ਗਿਆ ਹੈ ਅਤੇ ਹਰਿਆਣਾ ਵਿੱਚ ਹੀ ਆਪਣਾ ਡੇਅਰੀ ਫਾਰਮ ਚਲਾ ਰਿਹਾ ਹੈ।

ਉਸ ਦੇ ਇੰਸਟਾ ਪੋਸਟ ਅਤੇ ਟਵਿਟਰ ਅਕਾਊਂਟ ਨੂੰ ਦੇਖ ਕੇ ਲੱਗਦਾ ਹੈ ਕਿ ਮਨਵੀਰ ਖੇਤੀ ਅਤੇ ਪਰਿਵਾਰਕ ਕਾਰੋਬਾਰ 'ਚ ਰੁੱਝਿਆ ਹੋਇਆ ਹੈ। ਉਹ ਇੱਕ ਡੇਅਰੀ ਫਾਰਮ ਦਾ ਮਾਲਕ ਹੈ। ਮਨਵੀਰ ਨੂੰ ਸ਼ੋਬਿਜ਼ ਦੀ ਜ਼ਿੰਦਗੀ ਪਸੰਦ ਨਹੀਂ ਆਈ ਅਤੇ ਉਹ ਆਪਣੇ ਦੇਸੀ ਅਵਤਾਰ 'ਚ ਪਰਤ ਆਇਆ।

ਮਨਵੀਰ ਵੀ ਸੋਸ਼ਲ ਮੀਡੀਆ 'ਤੇ ਘੱਟ ਹੀ ਨਜ਼ਰ ਆਉਂਦਾ ਹੈ। ਉਸ ਦੀ ਆਖਰੀ ਇੰਸਟਾ ਪੋਸਟ ਫਰਵਰੀ 2021 ਦੀ ਹੈ। ਮਨਵੀਰ ਹੁਣ ਕਿੱਥੇ ਹੈ ਅਤੇ ਕੀ ਕਰ ਰਿਹਾ ਹੈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਬਿੱਗ-ਬੌਸ ਦੇ ਜੇਤੂਆਂ ਵਿੱਚ ਮਨਵੀਰ ਗੁਰਜਰ ਦਾ ਨਾਂ ਵੀ ਸ਼ਾਮਲ ਹੈ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget