ਪੜਚੋਲ ਕਰੋ

Bhagwant Mann: ਭਾਜਪਾ ਆਗੂ ਸੁਨੀਲ ਜਾਖੜ ਦਾ CM ਮਾਨ 'ਤੇ ਤਿੱਖਾ ਹਮਲਾ, ਪੋਸਟ ਸ਼ੇਅਰ ਕਰ ਬੋਲੇ- 'ਸੰਗਰੂਰ 'ਚ ਲੋਕ ਮਰ ਰਹੇ ਤੇ CM ਨੂੰ ਗਾਣੇ...'

CM Bhagwant Mann Video: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ 'ਸੋਨੇ ਦੇ ਕੰਗਣਾ' ਗੀਤ ਗਾਇਆ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

CM Bhagwant Mann Viral Video: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ 'ਸੋਨੇ ਦੇ ਕੰਗਣਾ' ਗੀਤ ਗਾਇਆ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਦੋਂ ਭਗਵੰਤ ਮਾਨ ਆਪਣੀ ਕਾਰ ਵਿੱਚ ਬੈਠ ਕੇ ਇਹ ਗੀਤ ਗਾ ਰਹੇ ਸਨ ਤਾਂ ਉਨ੍ਹਾਂ ਨਾਲ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਗੀਤ ਤੋਂ ਬਾਅਦ ਸੀਐਮ ਮਾਨ ਦੀ ਆਵਾਜ਼ ਦੀ ਤਾਰੀਫ਼ ਕੀਤੀ।        

ਕਾਰ ਦੀ ਪਿਛਲੀ ਸੀਟ 'ਤੇ ਬੈਠੇ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੇ ਨਾਲ ਇਕ ਹੋਰ ਵਿਅਕਤੀ ਵੀ ਮੌਜੂਦ ਸੀ। ਗਾਇਕ ਸੁਖਵਿੰਦਰ ਨੇ ਡਰਾਈਵਰ ਦੇ ਨਾਲ ਵਾਲੀ ਸੀਟ 'ਤੇ ਬੈਠੇ ਭਗਵੰਤ ਮਾਨ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਾਡੇ ਨਾਲ ਬੈਠੇ ਹਨ ਅਤੇ ਉਹ ਬਹੁਤ ਹੀ ਨਿਮਾਣੇ ਵਿਅਕਤੀ ਹਨ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦਾ ਪੁਰਾਣਾ ਗੀਤ 'ਸੋਨੇ ਦੇ ਕੰਗਣਾ' ਗਾਉਣ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਹੀ ਸੀ.ਐਮ. ਨੇ ਇਹ ਗੀਤ ਗਾਣਾ ਗਾਇਆ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਇੱਕ ਕਾਮੇਡੀਅਨ ਹੋਣ ਦੇ ਨਾਲ-ਨਾਲ ਗਾਇਕ ਅਤੇ ਅਦਾਕਾਰ ਵੀ ਸਨ। ਉਸਨੇ ਕਈ ਐਲਬਮਾਂ ਵੀ ਰਿਲੀਜ਼ ਕੀਤੀਆਂ, ਜਿਨ੍ਹਾਂ ਵਿੱਚੋਂ "ਕੁਲਫੀ ਗਰਮ-ਗਰਮ" ਨੇ ਮਾਨ ਨੂੰ ਖੂਬ ਪ੍ਰਸਿੱਧੀ ਤੇ ਨਾਮ ਦਿੱਤਾ ਸੀ।            

ਵਿਰੋਧੀ ਨੇਤਾਵਾਂ 'ਤੇ ਨਿਸ਼ਾਨਾ ਸਾਧਿਆ
ਵਿਰੋਧੀ ਧਿਰ ਦੇ ਨੇਤਾਵਾਂ ਨੇ ਮੁੱਖ ਮੰਤਰੀ ਮਾਨ ਨੂੰ ਆਪਣਾ ਗੀਤ ਗਾਉਣ 'ਤੇ ਨਿਸ਼ਾਨਾ ਬਣਾਇਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਿਖਿਆ ਕਿ ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਦਾ ਇਸ ਤਰ੍ਹਾਂ ਦਾ ਗੀਤ ਗਾਉਣਾ ਠੀਕ ਨਹੀਂ ਹੈ। ਜਾਖੜ ਨੇ ਆਪਣੀ ਪੋਸਟ 'ਚ ਕਿਹਾ ਕਿ ਮਾਨ ਟੱਪੇ ਗਾ ਰਹੇ ਹਨ ਅਤੇ ਉਨ੍ਹਾਂ ਦੇ ਗ੍ਰਹਿ ਜ਼ਿਲਾ ਸੰਗਰੂਰ 'ਚ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਰ ਰਹੇ ਹਨ। ਬਿਲਕੁਲ ਸੱਚ ਹੈ ਜਨਾਬ - ਲੀਡਰ ਰਹਿਤ ਰਾਜ - ਇੱਕ ਬੇੜੀ ਬਿਨਾਂ ਪਤਵਾਰ।        

 
Bhagwant Mann: ਭਾਜਪਾ ਆਗੂ ਸੁਨੀਲ ਜਾਖੜ ਦਾ CM ਮਾਨ 'ਤੇ ਤਿੱਖਾ ਹਮਲਾ, ਪੋਸਟ ਸ਼ੇਅਰ ਕਰ ਬੋਲੇ- 'ਸੰਗਰੂਰ 'ਚ ਲੋਕ ਮਰ ਰਹੇ ਤੇ CM ਨੂੰ ਗਾਣੇ...

ਇਹ ਵੀ ਪੜ੍ਹੋ: 'ਜੱਟ ਨੂੰ ਚੁੜੈਲ ਟੱਕਰੀ' ਖੂਬ ਪਾ ਰਹੀ ਧਮਾਲਾਂ, ਇੱਕ ਹਫਤੇ 'ਚ ਕੀਤੀ ਬੰਪਰ ਕਮਾਈ, ਜਾਣੋ ਵਰਲਡਵਾਈਡ ਕਲੈਕਸ਼ਨ

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget