ਪੜਚੋਲ ਕਰੋ

ਫ਼ਿਲਮ 'ਦੋਸਤਾਨਾ-2' ਲਈ ਕਰਨ ਜੌਹਰ ਨੂੰ ਮਿਲਿਆ ਨਵਾਂ ਚਿਹਰਾ, 4 ਫ਼ਿਲਮਾਂ ਕੀਤੀਆਂ ਸਾਈਨ 

ਵੀਰਵਾਰ ਦੀ ਸਵੇਰ ਫ਼ਿਲਮੇਕਰ ਕਰਨ ਜੌਹਰ ਨੇ ਐਲਾਨ ਕੀਤਾ ਕਿ ਉਹ ‘ਦੋਸਤਾਨਾ-2’ ਦੇ ਲਈ ਜਿਸ ਚਿਹਰੇ ਦੀ ਭਾਲ ਕਰ ਰਹੇ ਸੀ ਉਹ ਪੂਰੀ ਹੋ ਗਈ ਹੈ। ਕਰਨ ਨੇ ਐਕਟਰ ਲਕਸ਼ ਦੀਆਂ ਕੁਝ ਤਸਵੀਰਾਂ ਸ਼ੇਅਰ ਕਰ ਕੇ ਉਸ ਦੇ ਫ਼ਿਲਮੀ ਡੈਬਿਊ ਦਾ ਐਲਾਨ ਕੀਤਾ ਹੈ।

ਮੁੰਬਈ: ਵੀਰਵਾਰ ਦੀ ਸਵੇਰ ਫ਼ਿਲਮੇਕਰ ਕਰਨ ਜੌਹਰ ਨੇ ਐਲਾਨ ਕੀਤਾ ਕਿ ਉਹ ‘ਦੋਸਤਾਨਾ-2’ ਦੇ ਲਈ ਜਿਸ ਚਿਹਰੇ ਦੀ ਭਾਲ ਕਰ ਰਹੇ ਸੀ ਉਹ ਪੂਰੀ ਹੋ ਗਈ ਹੈ। ਕਰਨ ਨੇ ਐਕਟਰ ਲਕਸ਼ ਦੀਆਂ ਕੁਝ ਤਸਵੀਰਾਂ ਸ਼ੇਅਰ ਕਰ ਕੇ ਉਸ ਦੇ ਫ਼ਿਲਮੀ ਡੈਬਿਊ ਦਾ ਐਲਾਨ ਕੀਤਾ ਹੈ। ਫ਼ਿਲਮ 'ਦੋਸਤਾਨਾ-2' ਲਈ ਕਰਨ ਜੌਹਰ ਨੂੰ ਮਿਲਿਆ ਨਵਾਂ ਚਿਹਰਾ, 4 ਫ਼ਿਲਮਾਂ ਕੀਤੀਆਂ ਸਾਈਨ  ਕਰਨ ਦੇ ਐਲਾਨ ਤੋਂ ਬਾਅਦ ਲੋਕਾਂ ਦੇ ਜ਼ਹਿਨ ‘ਚ ਲਕਸ਼ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ, ਜਿਵੇਂ ਲਕਸ਼ ਕੌਣ ਹੈ ਤੇ ਕੀ ਉਹ ਕੋਈ ਸਟਾਰ ਕਿੱਡ ਹੈ? ਫ਼ਿਲਮੀ ਇੰਡਸਟਰੀ ਨਾਲ ਉਸ ਦਾ ਕੀ ਕੁਨੈਕਸ਼ਨ ਹੈ? ਇਸ ਦੌਰਾਨ ਕਰਨ ਨੇ ਵੀ ਟਵੀਟ ਕਰ ਕਿਹਾ, 'ਹਾਂ, ਮੈਂ ਵੀ ਉਸ ਫ਼ਿਲਮ ਇੰਡਸਟਰੀ ਦੇ ਕੁਨੈਕਸ਼ਨ ਦੇ ਕਈ ਸਵਾਲਾਂ ਨਾਲ ਜਾਗਿਆ। ਉਹ ਇੱਥੇ ਦਾ ਨਹੀਂ ਹੈ ਤੇ ਆਡੀਸ਼ਨ ਪ੍ਰੋਸੈਸ ‘ਚ ਸਿਲੈਕਟ ਹੋਇਆ ਹੈ।'
ਦੱਸ ਦਈਏ ਕਰਨ ਨੇ ਲਕਸ਼ ਨੂੰ ਪੇਸ਼ ਕਰਦੇ ਹੋਏ ਲਿਖਿਆ, 'ਧਰਮਾ ਬਲਾਕ ‘ਚ ਇਸ ਨਵੇਂ ਬੱਚੇ ਨਾਲ ਮਿਲਵਾ ਕੇ ਖੁਸ਼ ਅਤੇ ਉਤਸ਼ਾਹਿਤ ਹਾਂ। ਲਕਸ਼ ਸਾਡੇ ਨਾਲ ਫ਼ਿਲਮ ਦੋਸਤਾਨਾ-2 ਨਾਲ ਆਪਣਾ ਡੈਬਿਊ ਕਰੇਗਾ।' ਲਕਸ਼ ਬਾਰੇ ਗੱਲ ਕੀਤੀ ਜਾਵੇ ਤਾਂ ਉਹ ਸੋਨੀ ਦੇ ਟੀਵੀ ਸੀਰੀਅਲ ‘ਪਰਸ’ ਦੇ ਲੀਡ ਰੋਲ ‘ਚ ਨਜ਼ਰ ਆ ਚੁੱਕਿਆ ਹੈ ਤੇ ਫ਼ਿਲਮ ‘ਹਸੀਨਾ ਪਾਰਕਰ’ ‘ਚ ਵੀ ਛੋਟਾ ਜਿਹਾ ਰੋਲ ਪਲੇਅ ਕਰ ਚੁੱਕਿਆ ਹੈ। ਲਕਸ਼ ਦੇ ਨਾਲ ਧਰਮਾ ਪ੍ਰੋਡਕਸ਼ਨ ਨੇ ਚਾਰ ਫ਼ਿਲਮਾਂ ਦਾ ਕਾਨਟ੍ਰੈਕਟ ਸਾਈਨ ਕੀਤਾ ਹੈ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget