ਪੜਚੋਲ ਕਰੋ

ਸਲਮਾਨ ਖਾਨ ਦੇ ਜਨਮਦਿਨ 'ਤੇ ਫੈਨਜ਼ ਕਿਉਂ ਹੋਏ ਨਾਰਾਜ਼? ਨਹੀਂ ਮੰਨੀ ਭਾਈਜਾਨ ਦੀ ਗੱਲ 

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦਾ ਅੱਜ 55 ਵਾਂ ਜਨਮਦਿਨ ਹੈ। ਹਰ ਸਾਲ ਆਪਣੇ ਜਨਮਦਿਨ ਮੌਕੇ ਸਲਮਾਨ ਆਪਣੇ ਘਰ ਦੀ ਬਾਲਕਨੀ 'ਤੇ ਖੜੇ ਹੋ ਕੇ ਫੈਨਜ਼ ਨੂੰ ਮਿਲਦੇ ਹਨ। ਪਰ ਇਸ ਵਾਰ ਸਲਮਾਨ ਦੇ ਫੈਨਜ਼ ਨਿਰਾਸ਼ ਹੋਏ ਕਿਉਕਿ ਇਸ ਵਾਰ ਸਲਮਾਨ ਖਾਨ ਆਪਣੀ ਬਾਲਕੋਨੀ ਫੈਨਜ਼ ਨੂੰ ਮਿਲਣ ਨਹੀਂ ਆ ਸਕੇ।

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦਾ ਅੱਜ 55 ਵਾਂ ਜਨਮਦਿਨ ਹੈ। ਹਰ ਸਾਲ ਆਪਣੇ ਜਨਮਦਿਨ ਮੌਕੇ ਸਲਮਾਨ ਆਪਣੇ ਘਰ ਦੀ ਬਾਲਕਨੀ 'ਤੇ ਖੜੇ ਹੋ ਕੇ ਫੈਨਜ਼ ਨੂੰ ਮਿਲਦੇ ਹਨ। ਪਰ ਇਸ ਵਾਰ ਸਲਮਾਨ ਦੇ ਫੈਨਜ਼ ਨਿਰਾਸ਼ ਹੋਏ ਕਿਉਕਿ ਇਸ ਵਾਰ ਸਲਮਾਨ ਖਾਨ ਆਪਣੀ ਬਾਲਕੋਨੀ ਫੈਨਜ਼ ਨੂੰ ਮਿਲਣ ਨਹੀਂ ਆ ਸਕੇ। ਸਲਮਾਨ ਖਾਨ ਦੇ ਘਰ ਬਾਹਰ ਹਿੰਦੀ ਅਤੇ ਇੰਗਲਿਸ਼ 'ਚ ਇਕ ਬੋਰਡ ਲਗਾਇਆ ਗਿਆ, ਜਿਸ 'ਤੇ ਘਰ ਦੇ ਬਾਹਰ ਇਕੱਠੇ ਨਾ ਹੋਣ ਦਾ ਨੋਟਿਸ ਲੱਗਾ ਸੀ।
ਸਲਮਾਨ ਖਾਨ ਨੇ ਫੈਨਜ਼ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਘਰ ਦੇ ਨੇੜੇ ਕੋਈ ਵੀ ਇਕੱਠ ਨਹੀਂ ਹੋਣਾ ਚਾਹੀਦਾ। ਪਰ ਉਨ੍ਹਾਂ ਦੇ ਫੈਨਜ਼ ਕਿੱਥੇ ਮਨਣ ਵਾਲੇ ਹਨ। ਸਲਮਾਨ ਦੇ ਬਹੁਤ ਸਾਰੇ ਫੈਨਜ਼ ਉਨ੍ਹਾਂ ਦੀ ਇਕ ਝਲਕ ਦੇਖਣ ਲਈ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਹੋਏ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਦੂਰੋਂ ਦੂਰੋਂ ਆਏ। ਹਰ ਕੋਈ ਸਲਮਾਨ ਦੇ ਜਨਮਦਿਨ 'ਤੇ ਉਨ੍ਹਾਂ ਦੇ ਘਰ ਨਾ ਹੋਣ ਅਤੇ ਝਲਕ ਨਾ ਮਿਲਣ ਕਾਰਨ ਨਾਰਾਜ਼ ਹੋਇਆ।
ਬੀਤੀ ਰਾਤ ਸਲਮਾਨ ਖਾਨ ਨੇ ਆਪਣੇ ਪਨਵੇਲ ਫਾਰਮ ਹਾਊਸ ਦੇ ਬਾਹਰ ਬੜੀ ਸਾਦਗੀ ਨਾਲ ਮੀਡੀਆ ਸਾਹਮਣੇ ਇੱਕ ਕੇਕ ਕੱਟਿਆ। ਪਿਛਲੇ 9 ਮਹੀਨਿਆਂ 'ਚ ਸਲਮਾਨ ਨੇ ਆਪਣਾ ਜ਼ਿਆਦਾਤਰ ਸਮਾਂ ਪਨਵੇਲ ਦੇ ਫਾਰਮ ਹਾਊਸ 'ਚ ਹੀ ਬਿਤਾਇਆ। ਮੀਡਿਆ ਨਾਲ ਗੱਲਬਾਤ ਕਰਦਿਆਂ ਸਲਮਾਨ ਖਾਨ ਨੇ ਸਾਫ ਕਰ ਦਿੱਤਾ ਸੀ ਕਿ ਇਸ ਵਾਰ ਉਹ ਆਪਣੇ ਜਨਮਦਿਨ ਦਾ ਕੋਈ ਜਸ਼ਨ ਨਹੀਂ ਕਰ ਰਹੇ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget