ਪੜਚੋਲ ਕਰੋ

ਦੇਸ਼ ਦੇ ਅੰਨ੍ਹਦਾਤੇ ਲਈ ਬੌਲੀਵੁੱਡ ਕਿਉਂ ਖਾਮੋਸ਼! ਆਖਰ ਕਿਉਂ ਨਹੀਂ ਬੋਲੇ ਇੱਕ ਵੀ ਸ਼ਬਦ?

ਕਿਸਾਨ ਅੰਦੋਲਨ ਨੂੰ ਪੰਜਾਬ ਦੇ ਕਲਾਕਾਰਾਂ ਦੀ ਭਰਪੂਰ ਹਮਾਇਤ ਮਿਲ ਰਹੀ ਹੈ ਪਰ ਬਾਲੀਵੁੱਡ ਵਿੱਚ ਕੋਈ ਖਾਸ ਸਮਰਥਨ ਨਹੀਂ ਮਿਲਿਆ।

ਚੰਡੀਗੜ੍ਹ: ਕਿਸਾਨ ਅੰਦੋਲਨ ਨੂੰ ਪੰਜਾਬ ਦੇ ਕਲਾਕਾਰਾਂ ਦੀ ਭਰਪੂਰ ਹਮਾਇਤ ਮਿਲ ਰਹੀ ਹੈ ਪਰ ਬਾਲੀਵੁੱਡ ਵਿੱਚ ਕੋਈ ਖਾਸ ਸਮਰਥਨ ਨਹੀਂ ਮਿਲਿਆ। ਕੁਝ ਬਾਲੀਵੁੱਡ ਅਦਾਕਾਰਾਂ ਨੇ ਕਿਸਾਨ ਅੰਦੋਲਨ ਉੱਪਰ ਸਵਾਲ ਚੁੱਕੇ ਹਨ, ਉਨ੍ਹਾਂ ਨੂੰ ਵੀ ਪੰਜਾਬ ਦੇ ਕਲਾਕਾਰਾਂ ਨੇ ਜਵਾਬ ਦਿੱਤਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਪੰਜਾਬੀਆਂ ਤੱਕ ਸੀਮਤ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਬਾਲੀਵੁੱਡ ਦੇ ਵੱਡੇ ਕਲਾਕਾਰ ਨਹੀਂ ਬੋਲੇ। ਇੱਥੋਂ ਤੱਕ ਧਰਮਿੰਦਰ ਨੇ ਵੀ ਟਵੀਟ ਕਰਕੇ ਬਾਅਦ ਵਿੱਚ ਹਟਾ ਲਿਆ। ਬਾਲੀਵੁੱਡ ਦੀ ਚੁੱਪੀ ਤੋਂ ਹੋਰ ਕੋਈ ਹੈਰਾਨ ਹੈ। ਇਸ ਉੱਪਰ ਸਵਾਲ ਚੁੱਕਦਿਆਂ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਬਾਲੀਵੁੱਡ ਦੀ ਹਮਾਇਤ ਦੀ ਸਭ ਤੋਂ ਵੱਧ ਲੋੜ ਸੀ। ਉਨ੍ਹਾਂ ਟਵੀਟ ਕੀਤਾ, ‘ਪਿਆਰੇ ਬੌਲੀਵੁੱਡ, ਹਮੇਸ਼ਾ ਤੁਹਾਡੀਆਂ ਫਿਲਮਾਂ ਪੰਜਾਬ ’ਚ ਬਹੁਤ ਕਾਮਯਾਬ ਰਹੀਆਂ ਤੇ ਇੱਥੇ ਹਰ ਵਾਰ ਖੁੱਲ੍ਹੀਆਂ ਬਾਹਾਂ ਨਾਲ ਤੁਹਾਡਾ ਸਵਾਗਤ ਕੀਤਾ ਗਿਆ ਪਰ ਅੱਜ ਜਦੋਂ ਪੰਜਾਬ ਨੂੰ ਤੁਹਾਡੀ ਸਭ ਤੋਂ ਵੱਧ ਲੋੜ ਹੈ ਤਾਂ ਤੁਸੀਂ ਨਾ ਆਏ ਤੇ ਨਾ ਹੀ ਇੱਕ ਵੀ ਸ਼ਬਦ ਕਿਹਾ। ਬਹੁਤ ਨਿਰਾਸ਼ਾ ਹੋਈ।’ ਜੈਜ਼ੀ ਬੀ ਨੇ ਗਰੇਵਾਲ ਦੀ ਹਮਾਇਤ ਕਰਦਿਆਂ ਟਵੀਟ ਕੀਤਾ, ‘ਜਿਨ੍ਹਾਂ ਦੀ ਜ਼ਮੀਰ ਜਿਊਂਦੀ ਹੈ, ਉਹ ਹਮਾਇਤ ਲਈ ਆ ਰਹੇ ਹਨ।’ ਉਧਰ, ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਦਿੱਲੀ ’ਚ ਚੱਲ ਰਹੇ ਕਿਸਾਨ ਧਰਨੇ ’ਚ ਸ਼ਮੂਲੀਅਤ ਕਰਦਿਆਂ ਸੰਘਰਸ਼ ਨੂੰ ਹਮਾਇਤ ਦਿੱਤੀ ਹੈ। ਦਿਲਜੀਤ ਦੁਸਾਂਝ ਸ਼ਨੀਵਾਰ ਨੂੰ ਅਮਰੀਕਾ ਤੋਂ ਸਿੱਧਾ ਧਰਨੇ ਵਾਲੀ ਥਾਂ ’ਤੇ ਪਹੁੰਚਿਆ। ਦਿਲਜੀਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਮੈਂ ਇੱਥੇ ਕੁਝ ਕਹਿਣ ਨਹੀਂ ਬਲਕਿ ਤੁਹਾਨੂੰ ਸੁਣਨ ਆਇਆ ਹਾਂ। ਮੈਂ ਤੁਹਾਨੂੰ ਇਤਿਹਾਸ ਰਚਣ ਲਈ ਮੁਬਾਰਕਾਂ ਦਿੰਦਾ ਹਾਂ। ਅਸੀਂ ਹਮੇਸ਼ਾ ਪ੍ਰੇਰਿਤ ਕਰਨ ਵਾਲੀਆਂ ਕਹਾਣੀਆਂ ਹੀ ਸੁਣੀਆਂ ਸਨ ਪਰ ਹੁਣ ਅਸੀਂ ਇਤਿਹਾਸ ਸਿਰਜੇ ਜਾਣ ਦੇ ਪਲਾਂ ਦਾ ਗਵਾਹ ਬਣ ਰਹੇ ਹਾਂ।’
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

Embed widget