ਪੜਚੋਲ ਕਰੋ

ਆਖਰ ਕਿਉਂ ਕੀਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਸੁਸਾਈਡ ? ਵੱਡਾ ਖੁਲਾਸਾ

ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ 'ਚ ਖੁਦਕੁਸ਼ੀ ਕਰ ਲਈ ਹੈ। ਉਸ ਦੇ ਨੌਕਰ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੁਸ਼ਾਂਤ ਸਿੰਘ ਰਾਜਪੂਤ ਡਿਪ੍ਰੈਸ਼ਨ 'ਚ ਸੀ। ਉਸ ਦਾ ਇਲਾਜ ਚੱਲ ਰਿਹਾ ਸੀ।

ਮੁੰਬਈ: ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ 'ਚ ਖੁਦਕੁਸ਼ੀ ਕਰ ਲਈ ਹੈ। ਉਸ ਦੇ ਨੌਕਰ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੁਸ਼ਾਂਤ ਸਿੰਘ ਰਾਜਪੂਤ ਡਿਪ੍ਰੈਸ਼ਨ 'ਚ ਸੀ। ਉਸ ਦਾ ਇਲਾਜ ਚੱਲ ਰਿਹਾ ਸੀ। ਉਸ ਦੇ ਘਰ ਦਵਾਈਆਂ ਤੇ ਪ੍ਰਿਸਕ੍ਰਿਪਸ਼ਨ ਮਿਲੇ ਹਨ। ਪੁਲਿਸ ਨੂੰ ਕੁਝ ਦਸਤਾਵੇਜ਼ ਮਿਲੇ ਹਨ ਜਿਸ ਅਨੁਸਾਰ ਅਭਿਨੇਤਾ ਡਿਪਰੈਸ਼ਨ ਦਾ ਇਲਾਜ ਕਰਵਾ ਰਿਹਾ ਸੀ। ਕੁਝ ਦਿਨ ਪਹਿਲਾਂ ਸੁਸ਼ਾਂਤ ਦੀ ਸਾਬਕਾ ਮੈਨੇਜਰ ਨੇ ਕੀਤੀ ਸੀ ਖੁਦਕੁਸ਼ੀ ਫਿਲਹਾਲ ਉਸ ਦੇ ਘਰ 'ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਹਾਲਾਂਕਿ, ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਉਸ ਦੇ ਘਰ ਮੌਜੂਦ ਹੈ। ਅਭਿਨੇਤਾ ਨੇ ਆਪਣਾ ਬਾਲੀਵੁੱਡ ਸਫ਼ਰ ਫਿਲਮ 'ਕਾ ਪੋ ਚੀ' ਨਾਲ ਸ਼ੁਰੂ ਕੀਤਾ ਸੀ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ ਸ਼ੁੱਧ ਦੇਸੀ ਰੋਮਾਂਸ, ਛਿਛੋਰੇ, ਰਾਬਤਾ ਅਤੇ ਸੋਨ ਚਿਰਈਆ ਵਰਗੀਆਂ ਫਿਲਮਾਂ ਵੀ ਕੀਤੀਆਂ ਗਈਆਂ ਸੀ।  ਉਸਦੀ ਸਭ ਤੋਂ ਮਸ਼ਹੂਰ ਫਿਲਮ ਐਮ ਐਸ ਧੋਨੀ ਮੰਨੀ ਜਾਂਦੀ ਹੈ। ਦਰਸ਼ਕਾਂ ਦੁਆਰਾ ਇਸ ਨੂੰ ਬਹੁਤ ਪਿਆਰ ਦਿੱਤਾ ਗਿਆ। ਉਸ ਦੀ ਖ਼ੁਦਕੁਸ਼ੀ ਦੀ ਖ਼ਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਹਨ। ਉਹ ਟੈਲੀਵਿਜ਼ਨ ਸੀਰੀਅਲ ਪਵਿੱਤਰ ਰਿਸ਼ਤਾ ਨਾਲ ਮਸ਼ਹੂਰ ਹੋਇਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 
Famous Singer Health: ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ-
ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ- "ਮੇਰੀਆਂ ਨਸਾਂ ’ਤੇ..."
Mouni Roy Reveals: ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 
ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Vaibhav Sooryavanshi: ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ
Embed widget