ਪੜਚੋਲ ਕਰੋ

ਸੁਸ਼ਾਂਤ ਦੇ ਸਸਕਾਰ 'ਚ ਕਿਉਂ ਨਹੀਂ ਸ਼ਾਮਲ ਹੋਈ ਅੰਕਿਤਾ ਲੋਖੰਡੇ?

ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਗਰਲਫ੍ਰੈਂਡ ਅੰਕਿਤਾ ਲੋਖੰਡੇ ਨੇ ਖੁਲਾਸਾ ਕੀਤਾ ਕਿ ਉਹ ਕਿਉਂ ਸੁਸ਼ਾਂਤ ਦੇ ਸਸਕਾਰ ਵਿੱਚ ਸ਼ਾਮਲ ਨਹੀਂ ਹੋਈ। ਉਸ ਨੇ ਕਿਹਾ ਕਿ ਜੇ ਉਹ ਸੁਸ਼ਾਂਤ ਦਾ ਅੰਤਿਮ ਸੰਸਕਾਰ ਵੇਖਦੀ, ਤਾਂ ਉਹ ਸੁਸ਼ਾਂਤ ਨੂੰ ਕਦੇ ਨਹੀਂ ਭੁੱਲ ਸਕਦੀ।

ਮੁੰਬਈ: ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਗਰਲਫ੍ਰੈਂਡ ਅੰਕਿਤਾ ਲੋਖੰਡੇ ਨੇ ਖੁਲਾਸਾ ਕੀਤਾ ਕਿ ਉਹ ਕਿਉਂ ਸੁਸ਼ਾਂਤ ਦੇ ਸਸਕਾਰ ਵਿੱਚ ਸ਼ਾਮਲ ਨਹੀਂ ਹੋਈ। ਉਸ ਨੇ ਕਿਹਾ ਕਿ ਜੇ ਉਹ ਸੁਸ਼ਾਂਤ ਦਾ ਅੰਤਿਮ ਸੰਸਕਾਰ ਵੇਖਦੀ, ਤਾਂ ਉਹ ਸੁਸ਼ਾਂਤ ਨੂੰ ਕਦੇ ਨਹੀਂ ਭੁੱਲ ਸਕਦੀ। ਇਸ ਲਈ ਉਸ ਨੇ ਸਸਕਾਰ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ। ਸੁਸ਼ਾਂਤ ਸਿੰਘ ਦਾ ਸੰਸਕਾਰ 15 ਜੂਨ ਨੂੰ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਸੀ। ਅੰਕਿਤਾ ਨੇ ਹਾਲ ਹੀ 'ਚ ਇੰਟਰਵਿਊ 'ਚ ਕਿਹਾ ਕਿ ਇੱਕ ਪੱਤਰਕਾਰ ਨੇ ਉਸ ਨੂੰ ਫੋਨ ਕਰ ਸੁਸ਼ਾਂਤ ਦੀ ਮੌਤ ਬਾਰੇ ਦੱਸਿਆ ਸੀ। ਉਸ ਨੇ ਕਿਹਾ, "ਮੈਂ ਸੌਂ ਰਹੀ ਸੀ ਤੇ ਜਦੋਂ ਮੈਨੂੰ ਕਈ ਰਿਪੋਰਟਰਾਂ ਦੇ ਫੋਨ ਆਏ ਤਾਂ ਮੈਂ ਉੱਠ ਗਈ। ਅਕਸਰ, ਮੈਂ ਅਣਜਾਣ ਨੰਬਰਾਂ ਤੋਂ ਫੋਨ ਨਹੀਂ ਚੁੱਕਦੀ। ਮੈਂ ਫੋਨ ਚੁੱਕਿਆ ਤੇ ਰਿਪੋਰਟਰ ਨੇ ਕਿਹਾ,"ਅੰਕਿਤਾ, ਸੁਸ਼ਾਂਤ ਨੇ ਸੁਸਾਈਡ ਕਰ ਲਿਆ! ਇਹ ਸੁਣਦਿਆਂ ਮੈਂ ਆਪ ਖ਼ਤਮ ਹੋ ਗਈ।" ਦਿਲਜੀਤ ਨੇ ਕਿਉਂ ਗਾਇਆ ਗੁਰਦਾਸ ਮਾਨ ਵਾਂਗ ਗੀਤ? ਵੀਡੀਓ ਰਾਹੀਂ ਦੱਸ ਕੇ ਕੀਤਾ ਕਰਨ ਔਜਲਾ ਦਾ ਧੰਨਵਾਦ ਉਸ ਨੇ ਕਿਹਾ, "ਮੈਨੂੰ ਪਤਾ ਨਹੀਂ ਸੀ ਚੱਲ ਰਿਹਾ ਕਿ ਮੈਂ ਕੀ ਕਰਾਂ। ਮੈਂ ਉੱਥੇ ਚਲੀ ਗਈ। ਅਗਲੇ ਹੀ ਦਿਨ ਉਸ ਦਾ ਅੰਤਿਮ ਸੰਸਕਾਰ ਹੋਇਆ ਤੇ ਮੈਂ ਉੱਥੇ ਨਹੀਂ ਜਾ ਸਕਦੀ ਸੀ ਕਿਉਂਕਿ ਕਿਤੇ ਨਾ ਕਿਤੇ ਮੈਨੂੰ ਪਤਾ ਸੀ ਕਿ ਜੇ ਮੈਂ ਸੁਸ਼ਾਂਤ ਨੂੰ ਇਸ ਤਰ੍ਹਾਂ ਵੇਖਾਂਗੀ, ਤਾਂ ਮੈਂ  ਉਸ ਨੂੰ ਆਪਣੀ ਪੂਰੀ ਜ਼ਿੰਦਗੀ 'ਚ ਕਦੇ ਨਹੀਂ ਭੁੱਲ ਪਾਵਾਂਗੀ। ਇਸ ਲਈ ਮੈਂ ਫੈਸਲਾ ਕੀਤਾ ਕਿ ਉਸ ਦੇ ਸਸਕਾਰ 'ਚ ਨਾ ਜਾਵਾਂ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget