ਪੜਚੋਲ ਕਰੋ

ਬੋਨੀ ਕਪੂਰ ਨੂੰ ਧੀ ਜਾਨ੍ਹਵੀ ਦੀ PR ‘ਤੇ ਆਇਆ ਗੁੱਸਾ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਮੁੰਬਈ: ਬੀਤੇ ਕੁਝ ਦਿਨ ਤੋਂ ਜਾਨ੍ਹਵੀ ਕਪੂਰ ਦੇ ਪਾਪਾ ਬੋਨੀ ਕਪੂਰ ਨੂੰ ਉਸ ਦੇ ਕਰੀਅਰ ਦੀ ਕਾਫੀ ਫਿਕਰ ਹੋ ਰਹੀ ਹੈ। ਜਿਸ ਦਾ ਗੁੱਸਾ ਉਨ੍ਹਾਂ ਨੇ ਜਾਨ੍ਹਵੀ ਦੀ ਪੀਆਰ ਟੀਮ ‘ਤੇ ਲਾਹ ਦਿੱਤਾ ਅਤੇ ਜਾਨ੍ਹਵੀ ਦੇ ਮੈਨੇਜ਼ਰ ਨੂੰ ਖੂਬ ਸੁਣਾਇਆ। ਜਿਸ ਦਾ ਕਾਰਨ ਹੈ ਸੈਫ ਅਲੀ ਦੀ ਧੀ ਸਾਰਾ ਅਲੀ ਖ਼ਾਨ। ਜੀ ਹਾਂ ਬੋਨੀ ਕਪੂਰ ਨੂੰ ਲੱਗਦਾ ਹੈ ਕਿ ਜਾਨ੍ਹਵੀ ਨੂੰ ਅਜੇ ਤਕ ਦੂਜੀ ਫ਼ਿਲਮ ਨਹੀਂ ਮਿਲੀ ਜਦਕਿ ਸਾਰਾ ਦਾ ਹਾਲ ਹੀ ‘ਚ ਡੈਬਿਊ ਹੋਣ ਤੋਂ ਬਾਅਦ ਵੀ ਉਸ ਦੀ ਦੋ ਫ਼ਿਲਮਾਂ ਰਿਲੀਜ਼ ਹੋਇਆਂ ਅਤੇ ਹਿੱਟ ਵੀ ਹੋ ਗਈਆਂ ਹਨ। ਬੋਨੀ ਕਪੂਰ ਨੂੰ ਧੀ ਜਾਨ੍ਹਵੀ ਦੀ PR ‘ਤੇ ਆਇਆ ਗੁੱਸਾ, ਵਜ੍ਹਾ ਜਾਣ ਹੋ ਜਾਓਗੇ ਹੈਰਾਨ ਇਸ ਤੋਂ ਬਾਅਦ ਵੀ ਦੋਵੇਂ ਐਕਟਰਸ ਇਸ ਗੱਲ ਨੂੰ ਜਾਣਦੀਆਂ ਵੀ ਹਨ। ਦੋਵਾਂ ਦੀ ਅਕਸਰ ਤੁਲਨਾ ਵੀ ਹੁੰਦੀ ਹੈ ਕਦੇ ਉਨ੍ਹਾਂ ਦੀ ਲੁਕਸ ਨੂੰ ਲੈ ਕਰ, ਡ੍ਰੇਸਿੰਗ ਸੈਂਸ ਨੂੰ ਲੈ ਕੇ ਅਤੇ ਉਨ੍ਹਾਂ ਦੀ ਐਕਟਿੰਗ ਸਕੀਲਸ ਨੂੰ ਲੈ ਕੇ। ਸ਼ਾਇਦ ਇਸੇ ਕਰਕੇ ਬੋਨੀ ਕਪੂਰ ਨੂੰ ਜ਼ਿਆਦਾ ਫਿਕਰ ਆਪਣੀ ਧੀ ਜਾਨ੍ਹਵੀ ਦੇ ਕਰੀਅਰ ਦੀ ਹੋ ਰਹੀ ਹੈ। ਇਸ ਗੱਲ ਦਾ ਕਸੂਰਵਾਰ ਬੋਨੀ ਨੇ ਜਾਨ੍ਹਵੀ ਦੇ ਮੈਨੇਜਰ ਨੂੰ ਕਿਹਾ ਹੈ। ਇਸ ਤੋਂ ਇਲਾਵਾ ਸਾਰਾ ਅਲੀ ਖ਼ਾਨ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਜਾਨ੍ਹਵੀ ਨੇ ਉਸ ਨੂੰ ਸੁਝਾਅ ਦਿੱਤਾ ਸੀ ਕਿ ਸਾਨੂੰ ਰੈਡ ਕਾਰਪਟ ‘ਤੇ ਇੱਕਠਿਆਂ ਤਸਵੀਰਾਂ ਕਲੀਕ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਮੀਡੀਆ ਨੂੰ ਪਰਸਨਲ ਕੋਲਾਜ ਬਣਾਉਣ ‘ਤੇ ਮਿਹਨਤ ਨਾ ਕਰਨੀ ਪਵੇ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Embed widget