ਪੜਚੋਲ ਕਰੋ

ਕਰੀਨਾ ਨੂੰ ਮਾਂ ਕਿਉਂ ਨਹੀਂ ਕਹਿੰਦੀ ਸਾਰਾ?

ਕਰੀਨਾ ਕਪੂਰ ਨੇ ਵੀ ਇਕ ਵਾਰ ਮੁੰਬਈ ਮਿਰਰ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ, 'ਮੈਂ ਹਮੇਸ਼ਾ ਸੈਫ ਨੂੰ ਕਿਹਾ ਹੈ ਕਿ ਮੈਂ ਸਾਰਾ ਤੇ ਇਬਰਾਹਿਮ ਦੀ ਦੋਸਤ ਬਣਨਾ ਚਾਹੁੰਦੀ ਹਾਂ।

ਮੁੰਬਈ: ਸੈਫ ਅਲੀ ਖਾਨ ਦੀ ਪਤਨੀ ਕਰੀਨਾ ਕਪੂਰ ਖਾਨ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਸੈਫ ਅਲੀ ਖਾਨ ਦੀ ਗੱਲ ਕਰੀਏ ਤਾਂ ਉਹ ਚੌਥੀ ਵਾਰ ਪਿਤਾ ਬਣੇਗਾ। ਉਨ੍ਹਾਂ ਦੀ ਪਹਿਲੀ ਪਤਨੀ ਅੰਮ੍ਰਿਤਾ ਸਿੰਘ ਤੋਂ ਦੋ ਬੱਚੇ ਇਬਰਾਹਿਮ ਤੇ ਸਾਰਾ ਅਲੀ ਖਾਨ ਵੀ ਹਨ। ਸੈਫ ਦੀ ਪਹਿਲੀ ਪਤਨੀ ਦੇ ਬੱਚਿਆਂ ਦਾ ਕਰੀਨਾ ਕਪੂਰ ਨਾਲ ਰਿਸ਼ਤਾ ਕਿਵੇਂ ਹੈ? ਲੋਕ ਇਸ ਬਾਰੇ ਅਕਸਰ ਉਤਸੁਕ ਰਹਿੰਦੇ ਹਨ।

ਇੱਕ ਇੰਟਰਵਿਊ 'ਚ ਸਾਰਾ ਅਲੀ ਖਾਨ ਨੇ ਕਿਹਾ ਕਿ ਉਹ ਕਰੀਨਾ ਕਪੂਰ ਨੂੰ ਮਾਂ ਜਾਂ ਛੋਟੀ ਮਾਂ ਨਹੀਂ ਕਹਿੰਦੀ। ਕਰਨ ਜੌਹਰ ਦੇ ਸ਼ੋਅ 'ਤੇ ਸਾਰਾ ਅਲੀ ਖਾਨ ਨੇ ਇਸ ਬਾਰੇ ਕਿਹਾ ਸੀ,' ਜੇ ਮੈਂ ਕਰੀਨਾ ਨੂੰ ਕਦੇ ਛੋਟੀ ਮਾਂ ਕਹਿੰਦੀ ਤਾਂ ਉਹ ਘਬਰਾਉਂਦੀ। ਉਹ ਹੈਰਾਨ ਹੋਏਗੀ।' ਫਿਰ ਉਹ ਕਰੀਨਾ ਕਪੂਰ ਨੂੰ ਕੀ ਕਹਿੰਦੀ ਹੈ? ਇਸ ਦਾ ਜਵਾਬ ਦਿੰਦਿਆਂ ਸਾਰਾ ਅਲੀ ਖਾਨ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਸਿਰਫ ਕਰੀਨਾ ਬੋਲਦੀ ਹਾਂ।

ਕਰੀਨਾ ਕਪੂਰ ਨੇ ਵੀ ਇਕ ਵਾਰ ਮੁੰਬਈ ਮਿਰਰ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ, 'ਮੈਂ ਹਮੇਸ਼ਾ ਸੈਫ ਨੂੰ ਕਿਹਾ ਹੈ ਕਿ ਮੈਂ ਸਾਰਾ ਤੇ ਇਬਰਾਹਿਮ ਦੀ ਦੋਸਤ ਬਣਨਾ ਚਾਹੁੰਦੀ ਹਾਂ। ਮੈਂ ਉਨ੍ਹਾਂ ਦੀ ਮਾਂ ਕਦੇ ਨਹੀਂ ਬਣ ਸਕਦੀ। ਉਨ੍ਹਾਂ ਦੀ ਪਹਿਲਾਂ ਹੀ ਇੱਕ ਸ਼ਾਨਦਾਰ ਮਾਂ ਹੈ ਜਿਸ ਨੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਾਲਿਆ ਹੈ। ਮੈਂ ਉਨ੍ਹਾਂ ਦੇ ਦੋਸਤ ਵਰਗੀ ਹਾਂ। ਜਦੋਂ ਵੀ ਉਨ੍ਹਾਂ ਨੂੰ ਕਿਸੇ ਚੀਜ਼ ਦੀ ਜ਼ਰੂਰਤ ਪੈਂਦੀ ਹੈ, ਮੈਂ ਉਨ੍ਹਾਂ ਦੇ ਨਾਲ ਹਾਂ।

ਸਾਰਾ ਅਲੀ ਖਾਨ ਨੇ ਕਰੀਨਾ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ ਸੀ ਕਿ ਉਹ ਮੇਰੇ ਲਈ ਪਿਤਾ ਦੀ ਪਤਨੀ ਵਰਗੀ ਹੈ। ਉਹ ਮੇਰੇ ਦੋਸਤ ਵਰਗੀ ਹੈ, ਪਰ ਇਸ ਤੋਂ ਵੱਧ ਉਹ ਪਿਤਾ ਦੀ ਪਤਨੀ ਹੈ। ਮੈਂ ਉਨ੍ਹਾਂ ਦਾ ਸਤਿਕਾਰ ਕਰਦੀ ਹਾਂ ਤੇ ਜਾਣਦੀ ਹਾਂ ਕਿ ਮੇਰੇ ਪਿਤਾ ਉਸ ਨਾਲ ਖੁਸ਼ ਹਨ। ਅਸੀਂ ਇਕੋ ਪੇਸ਼ੇ ਨਾਲ ਸਬੰਧਤ ਹਾਂ ਤੇ ਇਕੋ ਦੁਨੀਆ ਹਾਂ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget