ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੇ ਕਿਸ ਦੇ ਕਹਿਣ 'ਤੇ ਅਤੇ ਕਿਉਂ ਸ਼ੁਰੂ ਕੀਤੀ ਸੀ ਗਾਇਕੀ, ਦੇਖੋ ਇਸ ਵੀਡੀਓ 'ਚ

Sdihu Moose Wala Video: ਸੋਸ਼ਲ ਮੀਡੀਆ 'ਤੇ ਵੀ ਮੂਸੇਵਾਲਾ ਛਾਇਆ ਰਹਿੰਦਾ ਹੈ। ਇਸੇ ਤਰ੍ਹਾਂ ਇੰਨੀਂ ਦਿਨੀਂ ਮੂਸੇਵਾਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ, ਜਿਸ ਵਿੱਚ ਉਹ ਖੁਦ ਆਪਣੇ ਗਾਇਕੀ ਦੇ ਕਰੀਅਰ ਬਾਰੇ ਗੱਲ ਕਰ ਰਿਹਾ ਹੈ।

Sdihu Moose Wala Video: ਸਿੱਧੂ ਮੂਸੇਵਾਲਾ ਉਹ ਨਾਮ ਹੈ, ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇਗਾ। ਸਿੱਧੂ ਦੀ ਮੌਤ ਨੂੰ 29 ਮਈ ਨੂੰ 1 ਸਾਲ ਪੂਰਾ ਹੋ ਚੁੱਕਿਆ ਹੈ। ਉਹ ਆਪਣੇ ਗੀਤਾਂ ਰਾਹੀਂ ਅੱਜ ਵੀ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਇਸ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਮੂਸੇਵਾਲਾ ਛਾਇਆ ਰਹਿੰਦਾ ਹੈ। ਇਸੇ ਤਰ੍ਹਾਂ ਇੰਨੀਂ ਦਿਨੀਂ ਮੂਸੇਵਾਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ, ਜਿਸ ਵਿੱਚ ਉਹ ਖੁਦ ਆਪਣੇ ਗਾਇਕੀ ਦੇ ਕਰੀਅਰ ਬਾਰੇ ਗੱਲ ਕਰ ਰਿਹਾ ਹੈ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਨੇ ਆਮਿਰ ਖਾਨ ਦੇ ਘਰ ਗਜ਼ਲ ਗਾ ਕੇ ਬੰਨ੍ਹਿਆ ਸਮਾਂ, ਕਮੇਡੀਅਨ ਦੇ ਸੁਰਾਂ 'ਤੇ ਥਿਰਕਦੇ ਨਜ਼ਰ ਆਏ ਐਕਟਰ

ਕੀ ਤੁਹਾਨੂੰ ਪਤਾ ਹੈ ਕਿ ਮੂਸੇਵਾਲਾ ਨੇ ਕਿਸ ਦੇ ਕਹਿਣ 'ਤੇ ਅਤੇ ਕਿਉਂ ਗਾਇਕੀ ਦਾ ਕਰੀਅਰ ਚੁਣਿਆ ਸੀ। ਵੀਡੀਓ 'ਚ ਮੂਸੇਵਾਲਾ ਦੱਸਦਾ  ਨਜ਼ਰ ਆਉਂਦਾ ਹੈ ਕਿ "ਕਿਸੇ ਨੇ ਮੈਨੂੰ ਕਿਹਾ ਸੀ ਕਿ ਤੂੰ ਕਦੇ ਵੀ ਗਾਇਕ ਨਹੀਂ ਬਣ ਸਕਦਾ, ਬੱਸ ਫਿਰ ਕੀ ਸੀ, ਮੈਂ ਉਸ ਨੂੰ ਗਲਤ ਸਾਬਤ ਕਰਕੇ ਦਿਖਾਇਆ।" ਦੇਖੋ ਇਹ ਵੀਡੀਓ:

View this post on Instagram
 
A post shared by 𝐀𝐍𝐌𝐎𝐋 (𝟏𝟏𝟎𝟏 ਆਲੇ ) 🦅 (@_anmol_1101)

ਕਾਬਿਲੇਗ਼ੋਰ ਹੈ ਕਿ ਮੂਸੇਵਾਲਾ ਦਾ ਪਹਿਲਾ ਗਾਣਾ 'ਸੋ ਹਾਈ' 2017 'ਚ ਰਿਲੀਜ਼ ਹੋਇਆ ਸੀ। ਉਸ ਨੂੰ ਆਪਣੇ ਪਹਿਲੇ ਹੀ ਗਾਣੇ ਤੋਂ ਖੂਬ ਪ੍ਰਸਿੱਧੀ ਮਿਲੀ ਸੀ। ਜਦੋਂ ਸਿੱਧੂ ਦਾ ਗਾਣਾ 'ਸੋ ਹਾਈ' ਰਿਲੀਜ਼ ਹੋਇਆ ਸੀ ਤਾਂ ਉਸ ਸਮੇਂ ਉਹ ਕੈਨੇਡਾ 'ਚ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਸੀ। ਆਪਣੇ 5 ਸਾਲ ਦੇ ਛੋਟੇ ਕਰੀਅਰ 'ਚ ਹੀ ਮੂਸੇਵਾਲਾ ਨੇ ਕਾਫੀ ਵੱਡਾ ਨਾਮ ਕਮਾ ਲਿਆ ਸੀ।

ਪਰ 29 ਮਈ 2022 ਦੇ ਮੰਦਭਾਗੇ ਦਿਨ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਤੋਂ ਹੀ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ: ਸ਼ੁਭਮਨ ਗਿੱਲ ਨਾਲ ਡੇਟਿੰਗ ਦੀ ਖਬਰਾਂ 'ਤੇ ਬੋਲੀ ਸਾਰਾ ਅਲੀ ਖਾਨ, 'ਕ੍ਰਿਕੇਟਰ' ਨਾਲ ਵਿਆਹ ਦੇ ਪਲਾਨ 'ਤੇ ਕਹੀ ਇਹ ਗੱਲ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget