ਪੜਚੋਲ ਕਰੋ

Bigg Boss 14 Kavita Kaushik- Naina Singh ਨੇ ਲਈ ਵਾਈਲਡ ਕਾਰਡ ਐਂਟਰੀ, ਇੱਕ ਵਾਰ ਫਿਰ ਪਲਟਿਆ ਸੀਨ  

ਬਿੱਗ ਬੌਸ 14 ਦਾ ਸੀਨ ਪਲਟਨ ਵਾਲਾ ਹੈ ਕਿਉਂਕਿ ਘਰ 'ਚ 2 ਵਾਈਲਡ ਕਾਰਡ ਐਂਟਰੀਆਂ ਹੋਣ ਜਾ ਰਹੀਆਂ ਹਨ। ਅੱਜ ਦੇ ‘ਵੀਕੈਂਡ ਕਾ ਵਾਰ’ ਦੇ ਵਿਸ਼ੇਸ਼ ਐਪੀਸੋਡ 'ਚ ‘ਐਫਆਈਆਰ’ ਦੀ ਫੇਮ ਕਵਿਤਾ ਕੌਸ਼ਿਕ ‘ਕੁਮਕੁਮ ਭਾਗਿਆ’ ਅਦਾਕਾਰਾ ਨੈਨਾ ਸਿੰਘ ਵਾਈਲਡ ਕਾਰਡ ਐਂਟਰੀ ਕਰਨਗੀਆਂ।

ਬਿੱਗ ਬੌਸ 14 ਦਾ ਸੀਨ ਪਲਟਨ ਵਾਲਾ ਹੈ ਕਿਉਂਕਿ ਘਰ 'ਚ 2 ਵਾਈਲਡ ਕਾਰਡ ਐਂਟਰੀਆਂ ਹੋਣ ਜਾ ਰਹੀਆਂ ਹਨ। ਅੱਜ ਦੇ ‘ਵੀਕੈਂਡ ਕਾ ਵਾਰ’ ਦੇ ਵਿਸ਼ੇਸ਼ ਐਪੀਸੋਡ 'ਚ ‘ਐਫਆਈਆਰ’ ਦੀ ਫੇਮ ਕਵਿਤਾ ਕੌਸ਼ਿਕ ‘ਕੁਮਕੁਮ ਭਾਗਿਆ’ ਅਦਾਕਾਰਾ ਨੈਨਾ ਸਿੰਘ ਵਾਈਲਡ ਕਾਰਡ ਐਂਟਰੀ ਕਰਨਗੀਆਂ। ਸ਼ੋਅ 'ਚ ਦੋਵੇਂ ਨਜ਼ਰ ਆਉਣਗੇ। ਜਿਸ 'ਚ ਨੈਨਾ ਸਿੰਘ ਅਤੇ ਕਵਿਤਾ ਕੌਸ਼ਿਕ 'ਬਾਬੂਜੀ ਜਰਾ ਧੀਰੇ ਚਲੋ' 'ਤੇ ਪਰਫਾਰਮੈਂਸ ਦੇ ਨਾਲ ਬਿੱਗ ਬੌਸ ਦੇ ਸੈੱਟ 'ਤੇ ਐਂਟਰੀ ਕਰਦੀਆਂ ਹਨ। ਹਾਲ ਹੀ ਵਿੱਚ ਇੱਕ ਨਵਾਂ ਪ੍ਰੋਮੋ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੋਵੇਂ ਵਾਈਲਡ ਕਾਰਡ ਐਂਟਰੀ ਦੀ ਪਰਫਾਰਮੈਂਸ ਦਿਖਾਈ ਗਈ ਹੈ। ਨੈਨਾ ਸਿੰਘ ਅਤੇ ਕਵਿਤਾ ਨੇ 'ਬਾਬੂ ਜੀ ਜਰਾ ਧੀਰੇ ਚਲੋ' ਅਤੇ 'ਲੈਲਾ ਮੈਂ ਲੈਲਾ ਗਾਣੇ' 'ਤੇ ਧਮਾਲ ਮਚਾ ਦਿੱਤੀ ਹੈ। ਨੈਨਾ ਇਕ ਸਿਲਵਰ ਗਾਊਨ 'ਚ ਦਿਖਾਈ ਦੇ ਰਹੀ ਹੈ, ਜਦਕਿ ਕਵਿਤਾ ਵੀ ਚਿੱਟੇ ਫਲੋਰ ਗਾਊਨ 'ਚ ਡਾਂਸ ਕਰਦੀ ਨਜ਼ਰ ਆਈ।
ਰੈਪਰ ਬਾਦਸ਼ਾਹ ਦੇ ਚੇਹਰੇ ਦਾ ਹੋਇਆ ਬੁਰਾ ਹਾਲ, ਫੋਟੋ ਸ਼ੇਅਰ ਕਰਕੇ ਦੱਸਿਆ ਕਿਉਂ ਹੋਇਆ ਇੰਝ ਬਿੱਗ ਬੌਸ 14 ਦੇ ਦਰਸ਼ਕਾਂ ਦਾ ਮੰਨਣਾ ਹੈ ਕਿ ਬਿੱਗ ਬੌਸ ਦੇ ਇਸ ਸੀਜ਼ਨ ਦੇ ਪ੍ਰਤੀਯੋਗੀ ਫਿੱਕੇ ਨਜ਼ਰ ਆ ਰਹੇ ਹਨ। ਟੀਆਰਪੀ ਦੀ ਸੂਚੀ ਵਿੱਚ ਵੀ ਸ਼ੋਅ ਦਰਸ਼ਕਾਂ ਨੂੰ ਪ੍ਰਭਾਵਤ ਨਹੀਂ ਕਰਦੀ ਨਜ਼ਰ ਆ ਰਹੀ। ਤੁਹਾਨੂੰ ਦੱਸ ਦੇਈਏ ਕਿ ਨੈਨਾ ਨੇ ਰਿਐਲਿਟੀ ਸ਼ੋਅ ਸਪਲਿਟਸਵਿਲਾ ਵਿੱਚ ਜ਼ਬਰਦਸਤ ਪਰਫਾਰਮੈਂਸ ਦਿੱਤੀ ਸੀ। ਜਿਸ ਤੋਂ ਲਗ ਰਿਹਾ ਕਿ ਹੁਣ ਸ਼ੋਅ 'ਚ ਮਸਾਲਾ ਦੇਖਣ ਨੂੰ ਮਿਲੇਗਾ।
Mirzapur 2: ਕਾਲੀਨ ਬਈਆ, ਮੁੰਨਾ ਤ੍ਰਿਪਾਠੀ ਤੇ ਗੁੱਡੂ ਪੰਡਿਤ ਦੇ ਡਾਇਲੋਗਸ ਫਿਰ ਹੋਏ ਹਿੱਟ, ਬਣ ਰਹੇ ਸ਼ਾਨਦਾਰ ਮੀਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget