ਪੜਚੋਲ ਕਰੋ

ਬੌਬੀ ਦਿਓਲ ਦੀ ਬੇਟੇ ਨਾਲ ਤਸਵੀਰ ਵੇਖ ਪ੍ਰਸ਼ੰਸਕਾਂ ਰੱਖੀ ਇਹ ਮੰਗ

ਮੁੰਬਈ: ਬਾਲੀਵੁੱਡ ਐਕਟਰ ਬੌਬੀ ਦਿਓਲ ਨੇ ਕੁਝ ਦਿਨ ਪਹਿਲਾਂ ਆਪਣਾ 50ਵਾਂ ਜਨਮ ਦਿਨ ਮਨਾਇਆ। ਉਸ ਤੋਂ ਕੁਝ ਸਮੇਂ ਬਾਅਦ ਬੌਬੀ ਨੇ ਆਪਣੀ ਇੱਕ ਤਸਵੀਰ ਸ਼ੇਅਰ ਕਰ ਫੈਨਸ ਵੱਲੋਂ ਮਿਲੀ ਵਧਾਈ ਦਾ ਧੰਨਵਾਦ ਕੀਤਾ। ਇਸ ਤਸਵੀਰ ਦੀ ਖਾਸ ਗੱਲ ਸੀ ਕਿ ਉਨ੍ਹਾਂ ਨਾਲ ਫੋਟੋ ‘ਚ ਬੌਬੀ ਦਾ 17 ਸਾਲਾ ਬੇਟਾ ਆਰਿਆਮਨ ਵੀ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਬੌਬੀ ਨੇ ਬੇਹੱਦ ਪਿਆਰਾ ਕੈਪਸ਼ਨ ਵੀ ਦਿੱਤਾ। ਇਸ ਦੇ ਨਾਲ ਹੀ ਫੈਨਸ ਨੂੰ ਬੌਬੀ ਨਾਲ ਬੇਟੇ ਦੀ ਜੋੜੀ ਇੰਨੀ ਪਸੰਦ ਆਈ ਕਿ ਲੋਕਾਂ ਨੇ ਮੰਗ ਕੀਤੀ ਹੈ ਕਿ ਹੁਣ ਬੌਬੀ ਦੀ ਫ਼ਿਲਮ ‘ਸੋਲਜ਼ਰ’ ਦਾ ਰੀਮੇਕ ਬਣਨਾ ਚਾਹੀਦਾ ਹੈ ਜਿਸ ‘ਚ ਆਰਿਆਮਨ ਲੀਡ ਰੋਲ ਪਲੇਅ ਕਰ ਸਕਦੇ ਹਨ।
View this post on Instagram
 
If that’s how it feels!! Being 49 was amazing .. 50 is going to be even better ... I reminiscence the life experiences I have been through and how they have made me grow as an individual. I take the same opportunity to remember the amount of love that all of you dear to me have given me. It is this love that is my strength which keeps me going. My son is symbolic to this change. Finding a friend in his young father. I hope to continue living my life happily with all of you loved ones. I have turned 50 but I’m still always going to be the twenty something young adult all set to win the world. - Love Love Love to all 🤗😘

A post shared by Bobby Deol (@iambobbydeol) on

‘ਸੋਲਜ਼ਰ’ ਬੌਬੀ ਦਿਓਲ ਦੀ 1998 ‘ਚ ਆਈ ਫ਼ਿਲਮ ਸੀ ਜਿਸ ‘ਚ ਉਸ ਨਾਲ ਪ੍ਰੀਟੀ ਜਿੰਟਾ ਮੁੱਖ ਰੋਲ ਨਿਭਾਉਂਦੀ ਨਜ਼ਰ ਆਈ ਸੀ। ਫ਼ਿਲਮ ਨੂੰ ਔਡੀਅੰਸ ਵੱਲੋਂ ਕਾਫੀ ਪਿਆਰ ਮਿਲਿਆ ਸੀ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
Embed widget