ਪੜਚੋਲ ਕਰੋ

Ira Khan Wedding: ਪੰਜਾਬੀ ਸਿੰਗਰ ਗਿੱਪੀ ਗਰੇਵਾਲ ਵੀ ਹੋਣਗੇ ਆਮਿਰ ਖਾਨ ਦੀ ਧੀ ਈਰਾ ਖਾਨ ਦੀ ਰਿਸੈਪਸ਼ਨ 'ਚ ਸ਼ਾਮਲ? ਮਹਿਮਾਨਾਂ ਦੀ ਲਿਸਟ ਆਈ ਸਾਹਮਣੇ

Gippy Grewal: ਚਰਚਾ ਹੋ ਰਹੀ ਹੈ ਕਿ ਆਮਿਰ ਖਾਨ ਦੇ ਪੰਜਾਬੀ ਦੇ ਕਲਾਕਾਰਾਂ ਨਾਲ ਵਧੀਆ ਰਿਸ਼ਤੇ ਹਨ। ਖਾਸ ਕਰ ਗਿੱਪੀ ਗਰੇਵਾਲ ਦੀ ਆਮਿਰ ਨਾਲ ਨੇੜਤਾ ਕਾਫੀ ਚਰਚਾ 'ਚ ਰਹੀ ਹੈ। ਕੀ ਗਿੱਪੀ ਗਰੇਵਾਲ ਵੀ ਈਰਾ ਖਾਨ ਦੇ ਵਿਆਹ ਦੀ ਰਿਸੈਪਸ਼ਨ 'ਚ ਸ਼ਾਮਲ ਹੋਣਗੇ

ਅਮੈਲੀਆ ਪੰਜਾਬੀ ਦੀ ਰਿਪੋਰਟ

Aamir Khan Daughter Ira Khan Wedding Reception: ਆਮਿਰ ਖਾਨ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਉਨ੍ਹਾਂ ਦੀ ਧੀ ਈਰਾ ਖਾਨ ਦਾ ਉਸ ਦੇ ਬੁਆਏਫਰੈਂਡ ਨੁਪੁਰ ਸਿਖਰੇ ਨਾਲ ਵਿਆਹ ਹੋਇਆ ਹੈ। ਇਸ ਤੋਂ ਬਾਅਦ ਹੁਣ ਉਦੈਪੁਰ 'ਚ ਉਸ ਦਾ ਸ਼ਾਹੀ ਵਿਆਹ ਹੋਣ ਜਾ ਰਿਹਾ ਹੈ। ਜਿਸ ਤੋਂ ਬਾਅਦ 8 ਜਨਵਰੀ ਨੂੰ ਆਮਿਰ ਖਾਨ ਮੁੰਬਈ 'ਚ ਗਰੈਂਡ ਰਿਸੈਪਸ਼ਨ ਦੇਣਗੇ। ਜਿਸ ਵਿੱਚ ਸ਼ਾਹਰੁਖ ਖਾਨ ਸਲਮਾਨ ਖਾਨ ਤੋਂ ਲੈਕੇ ਬਾਲੀਵੱੁਡ ਦੇ ਕਈ ਕਲਾਕਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੇ ਕਾਮੇਡੀ ਕਿੰਗ ਭੋਟੂ ਸ਼ਾਹ, ਕਮੇਡੀਅਨ ਨੇ ਪਵਾਇਆ ਖੂਬ ਹਾਸਾ, ਮੂਸੇਵਾਲਾ ਬਾਰੇ ਕਹੀ ਇਹ ਗੱਲ

ਦੂਜੇ ਪਾਸੇ, ਹੁਣ ਚਰਚਾ ਇਹ ਹੋ ਰਹੀ ਹੈ ਕਿ ਆਮਿਰ ਖਾਨ ਦੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨਾਲ ਵੀ ਵਧੀਆ ਰਿਸ਼ਤੇ ਹਨ। ਖਾਸ ਕਰਕੇ ਗਿੱਪੀ ਗਰੇਵਾਲ ਦੀ ਆਮਿਰ ਨਾਲ ਨੇੜਤਾ ਕਾਫੀ ਚਰਚਾ 'ਚ ਰਹੀ ਹੈ। ਤਾਂ ਅਜਿਹੇ 'ਚ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਕੀ ਗਿੱਪੀ ਗਰੇਵਾਲ ਵੀ ਈਰਾ ਖਾਨ ਦੇ ਵਿਆਹ ਦੀ ਰਿਸੈਪਸ਼ਨ 'ਚ ਸ਼ਾਮਲ ਹੋਣਗੇ। ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਤਾਂ ਸਾਹਮਣੇ ਨਹੀਂ ਆਈ ਹੈ, ਪਰ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਗਿੱਪੀ ਗਰੇਵਾਲ ਵੀ ਰਿਸੈਪਸ਼ਨ 'ਚ ਸ਼ਾਮਲ ਹੋ ਸਕਦੇ ਹਨ। 

ਇੱਥੇ ਦੇਖੋ ਗੈਸਟ ਲਿਸਟ:
ਰਿਪੋਰਟ ਮੁਤਾਬਕ ਆਇਰਾ ਅਤੇ ਨੂਪੁਰ ਦੇ ਰਿਸੈਪਸ਼ਨ ਲਈ ਸ਼ਾਹਰੁਖ ਖਾਨ, ਸਲਮਾਨ ਖਾਨ, ਅਜੇ ਦੇਵਗਨ, ਅਮਿਤਾਭ ਬੱਚਨ, ਕਰਨ ਜੌਹਰ, ਅਕਸ਼ੈ ਕੁਮਾਰ, ਕਰੀਨਾ ਕਪੂਰ, ਰਾਜਕੁਮਾਰ ਹਿਰਾਨੀ, ਆਸ਼ੂਤੋਸ਼ ਗੁਰੇਕਰ ਅਤੇ ਜੂਹੀ ਚਾਵਲਾ ਸਮੇਤ ਕਈ ਕਲਾਕਾਰਾਂ ਨੂੰ ਸੱਦਾ ਭੇਜਿਆ ਗਿਆ ਹੈ। ਖਬਰਾਂ ਦੀ ਮੰਨੀਏ ਤਾਂ ਆਮਿਰ ਨੇ ਕੁਝ ਸਾਊਥ ਅਦਾਕਾਰਾਂ ਨੂੰ ਵੀ ਸੱਦਾ ਦਿੱਤਾ ਹੈ ਅਤੇ ਅੰਬਾਨੀ ਪਰਿਵਾਰ ਵੀ ਆਇਰਾ ਨੂਪੁਰ ਦੇ ਰਿਸੈਪਸ਼ਨ 'ਚ ਸ਼ਾਮਲ ਹੋਵੇਗਾ।

ਦੱਸ ਦਈਏ ਕਿ ਗਿੱਪੀ ਗਰੇਵਾਲ ਨੇ 'ਲਾਲ ਸਿੰਘ ਚੱਢਾ' 'ਚ ਪੰਜਾਬੀ ਡਾਇਲੌਗਜ਼ 'ਤੇ ਕੰਮ ਕੀਤਾ ਸੀ। ਆਮਿਰ ਨੇ ਪੰਜਾਬੀ ਡਾਇਲੌਗਜ਼ ਬਾਰੇ ਗਿੱਪੀ ਤੋਂ ਸਲਾਹ ਲਈ ਸੀ। ਇਸ ਦੇ ਨਾਲ ਨਾਲ ਗਿੱਪੀ ਨੇ ਆਮਿਰ ਤੋਂ 'ਕੈਰੀ ਆਨ ਜੱਟਾ 3' ਦਾ ਟਰੇਲਰ ਲੌਂਚ ਕਰਵਾਇਆ ਸੀ। ਜ਼ਾਹਰ ਹੈ ਕਿ ਗਿੱਪੀ ਦੀ ਆਮਿਰ ਖਾਨ ਨਾਲ ਕਾਫੀ ਨੇੜਤਾ ਹੈ, ਅਜਿਹੇ 'ਚ ਗਿੱਪੀ ਈਰਾ ਦੀ ਰਿਸੈਪਸ਼ਨ 'ਚ ਸ਼ਾਮਲ ਹੋ ਸਕਦੇ ਹਨ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਜਨਮਦਿਨ 'ਤੇ ਚਰਨ ਕੌਰ ਦੀ ਭਾਵੁਕ ਪੋਸਟ, ਬੋਲੀ- 'ਰੱਬ ਲੰਬੀ ਉਮਰ ਦੇਵੇ ਤਾਂਕਿ ਆਪਣੇ ਦੁਸ਼ਮਣਾਂ ਦੀ...'

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget