ਪੜਚੋਲ ਕਰੋ

Dharmendra: ਧਰਮਿੰਦਰ ਦੇ ਪਹਿਲੇ ਪਰਿਵਾਰ ਤੋਂ ਦੂਰ ਰਹਿੰਦੀ ਹੈ ਹੇਮਾ ਮਾਲਿਨੀ, ਕੀ ਕਰਨ ਦਿਓਲ ਦੇ ਵਿਆਹ 'ਚ ਹੋਵੇਗੀ ਸ਼ਾਮਲ?

Karan Deol-Drisha Acharya wedding: ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰੀਆ ਦਾ ਵਿਆਹ 18 ਜੂਨ ਨੂੰ ਹੋਣ ਜਾ ਰਿਹਾ ਹੈ। ਹੇਮਾ ਮਾਲਿਨੀ ਦੇ ਵਿਆਹ 'ਚ ਸ਼ਾਮਲ ਹੋਣ 'ਤੇ ਸਸਪੈਂਸ ਬਣਿਆ ਹੋਇਆ ਹੈ।

Karan Deol-Drisha Acharya wedding: ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਦਾ ਵਿਆਹ 18 ਜੂਨ ਨੂੰ ਮੁੰਬਈ ਵਿੱਚ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰਿਸ਼ਾ ਆਚਾਰਿਆ ਨਾਲ ਹੋਣ ਜਾ ਰਿਹਾ ਹੈ। ਸੰਨੀ ਦਿਓਲ ਦੇ ਘਰ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਵਿਆਹ ਤੋਂ ਪਹਿਲਾਂ ਦੇ ਜਸ਼ਨਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀਆਂ ਹਨ। ਇਸ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ 'ਚ ਦਿਓਲ ਪਰਿਵਾਰ ਦੇ ਸਾਰੇ ਕਰੀਬੀ ਰਿਸ਼ਤੇਦਾਰ ਨਜ਼ਰ ਆਏ, ਪਰ ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਅਤੇ ਉਨ੍ਹਾਂ ਦੀਆਂ ਬੇਟੀਆਂ ਈਸ਼ਾ ਅਤੇ ਅਹਾਨਾ ਦਿਓਲ ਕਿਤੇ ਨਜ਼ਰ ਨਹੀਂ ਆਏ।

ਹੇਮਾ ਮਾਲਿਨੀ ਕਰੇਗੀ ਸ਼ਿਰਕਤ?
ਹੁਣ ਲੋਕਾਂ ਦੇ ਮਨਾਂ 'ਚ ਸਵਾਲ ਉੱਠ ਰਿਹਾ ਹੈ ਕਿ ਕੀ ਹੇਮਾ ਮਾਲਿਨੀ ਅਤੇ ਉਨ੍ਹਾਂ ਦੀਆਂ ਬੇਟੀਆਂ ਵਿਆਹ 'ਚ ਸ਼ਾਮਲ ਹੋਣਗੀਆਂ? ETimes ਨੇ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਹੈ- ਹੇਮਾ ਨੇ ਹਮੇਸ਼ਾ ਹੀ ਧਰਮ ਦੇ ਪਹਿਲੇ ਪਰਿਵਾਰ ਤੋਂ ਕਾਫੀ ਦੂਰੀ ਬਣਾਈ ਰੱਖੀ ਹੈ। ਇਸ ਲਈ ਉਹ ਵਿਆਹ ਵਿੱਚ ਨਹੀਂ ਆਵੇਗੀ। ਅਜਿਹਾ ਸਵਾਲ ਪੁੱਛਣਾ ਵੀ ਗਲਤ ਹੈ।

ਕੀ ਈਸ਼ਾ-ਆਹਨਾ ਦਿਓਲ ਸ਼ਾਮਲ ਹੋਣਗੇ
ਸੂਤਰ ਨੇ ਪੋਰਟਲ ਨੂੰ ਦੱਸਿਆ ਕਿ ਈਸ਼ਾ ਦਿਓਲ ਅਤੇ ਅਹਾਨਾ ਦਿਓਲ ਆਪਣੇ ਪਤੀਆਂ ਨਾਲ ਵਿਆਹ ਵਿੱਚ ਸ਼ਾਮਲ ਹੋ ਸਕਦੀਆਂ ਹਨ। ਭਰਾ ਹੋਣ ਦੇ ਨਾਤੇ ਸੰਨੀ ਨੇ ਈਸ਼ਾ ਅਤੇ ਅਹਾਨਾ ਨੂੰ ਵਿਆਹ ਦਾ ਸੱਦਾ ਦਿੱਤਾ ਹੈ। ਦੋਵੇਂ ਕੁਝ ਸਮੇਂ ਲਈ ਵਿਆਹ 'ਤੇ ਆ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸੰਨੀ ਦਿਓਲ ਅਤੇ ਬੌਬੀ ਦਿਓਲ 2012 ਵਿੱਚ ਈਸ਼ਾ ਦਿਓਲ ਅਤੇ 2014 ਵਿੱਚ ਅਹਾਨਾ ਦਿਓਲ ਦੇ ਵਿਆਹ ਵਿੱਚ ਸ਼ਾਮਲ ਨਹੀਂ ਹੋਏ ਸਨ।

ਧਰਮਿੰਦਰ ਦਾ ਦੂਜਾ ਵਿਆਹ
ਜ਼ਿਕਰਯੋਗ ਹੈ ਕਿ ਫਿਲਮਾਂ 'ਚ ਆਉਣ ਤੋਂ ਪਹਿਲਾਂ ਧਰਮਿੰਦਰ ਨੇ 19 ਸਾਲ ਦੀ ਉਮਰ 'ਚ ਪ੍ਰਕਾਸ਼ ਕੌਰ ਨਾਲ ਸਾਲ 1954 'ਚ ਵਿਆਹ ਕੀਤਾ ਸੀ। ਇਸ ਵਿਆਹ ਤੋਂ ਉਨ੍ਹਾਂ ਦੇ ਦੋ ਬੇਟੇ ਸਨੀ ਦਿਓਲ, ਬੌਬੀ ਦਿਓਲ ਅਤੇ ਦੋ ਬੇਟੀਆਂ ਵਿਜੇਤਾ ਦਿਓਲ ਅਤੇ ਅਜਿਤਾ ਦਿਓਲ ਹਨ। ਇਸ ਤੋਂ ਬਾਅਦ 25 ਸਾਲ ਦੀ ਉਮਰ 'ਚ ਧਰਮਿੰਦਰ ਨੇ ਬਾਲੀਵੁੱਡ ਇੰਡਸਟਰੀ 'ਚ ਐਂਟਰੀ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਅਦਾਕਾਰਾ ਹੇਮਾ ਮਾਲਿਨੀ ਨਾਲ ਪਿਆਰ ਹੋ ਗਿਆ। ਦੋਵਾਂ ਨੇ ਸਾਲ 1980 'ਚ ਵਿਆਹ ਕੀਤਾ ਸੀ। ਧਰਮਿੰਦਰ ਨੇ ਦੂਜੇ ਵਿਆਹ ਤੋਂ ਪਹਿਲਾਂ ਪ੍ਰਕਾਸ਼ ਕੌਰ ਨੂੰ ਤਲਾਕ ਨਹੀਂ ਦਿੱਤਾ ਸੀ, ਇਸ ਲਈ ਹੇਮਾ ਮਾਲਿਨੀ ਦੇ ਦੂਜੇ ਵਿਆਹ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਹੇਮਾ ਮਾਲਿਨੀ ਨਾਲ ਵਿਆਹ ਤੋਂ ਬਾਅਦ ਪ੍ਰਕਾਸ਼ ਕੌਰ ਅਤੇ ਉਸ ਦੇ ਬੱਚਿਆਂ ਦਾ ਹੇਮਾ ਮਾਲਿਨੀ ਅਤੇ ਉਸ ਦੀਆਂ ਧੀਆਂ ਨਾਲ ਕੋਈ ਖਾਸ ਰਿਸ਼ਤਾ ਨਹੀਂ ਹੈ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget