ਪੜਚੋਲ ਕਰੋ

ਮੂਸੇਵਾਲਾ ਦੀ Moosetape ਨੂੰ ਟੱਕਰ ਦੇਵੇਗੀ ਕਰਨ ਔਜਲਾ ਦੀ ਇਹ ਐਲਬਮ! ਰਿਲੀਜ਼ ਡੇਟ ਦਾ ਕੀਤਾ ਐਲਾਨ

ਕਰਨ ਔਜਲਾ ਦੀ ਇਹ ਐਲਬਮ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਐਲਬਮਾਂ ਵਿੱਚੋਂ ਇੱਕ ਹੈ।ਕਰਨ ਔਜਲਾ ਦੀ ਇਸ ਐਲਬਮ ਦਾ ਸਾਰਾ ਮਿਊਜ਼ਿਕ truskool ਨੇ ਤਿਆਰ ਕੀਤਾ ਹੈ। ਇੰਡਸਟਰੀ ਦੇ ਵਿੱਚ truskool ਦਾ ਵੱਡਾ ਨਾਮ ਹੈ। truskool ਆਪਣੇ ਲਾਈਵ ਇੰਸਟਰੂਮੈਂਟ ਰਿਕੋਰਡਿੰਗ ਦੇ ਲਈ ਜਾਣੇ ਜਾਂਦੇ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਨਵੀਂ ਐਲਬਮ ਦੀ ਇੰਟਰੋ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਰਨ ਔਜਲਾ ਦੀ ਇਹ ਐਲਬਮ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਐਲਬਮਾਂ ਵਿੱਚੋਂ ਇੱਕ ਹੈ। ਉਸ ਦੇ ਫੈਨਸ ਕਾਫੀ ਲੰਬੇ ਸਮੇਂ ਤੋਂ ਉਸ ਦੀ ਐਲਬਮ ਦਾ ਇੰਤਜ਼ਾਰ ਕਰ ਰਹੇ ਸੀ ਤੇ ਸਿੱਧੂ ਮੂਸੇਵਾਲਾ ਦੀ Moosetape ਦੇ ਰਿਲੀਜ਼ ਮਗਰੋਂ ਇਹ ਇੰਤਜ਼ਾਰ ਹੋਰ ਵਧ ਗਿਆ ਸੀ।

ਕਰਨ ਔਜਲਾ ਨੂੰ ਇੰਡਸਟਰੀ 'ਚ ਕਾਫੀ ਸਮਾਂ ਹੋ ਚੁੱਕਿਆ ਹੈ ਪਰ ਹੁਣ ਤੱਕ ਕਰਨ ਔਜਲਾ ਦੀ ਕੋਈ ਐਲਬਮ ਨਹੀਂ ਆਈ ਸੀ। ਹੁਣ ਤੱਕ ਸਿਰਫ ਸਿੰਗਲ ਟਰੈਕ ਹੀ ਸਨ ਪਰ ਐਲਬਮ ਬਣਾਉਣ ਦਾ ਦੌਰ ਇੱਕ ਵਾਰ ਫੇਰ ਸ਼ੁਰੂ ਹੋਣ ਮਗਰੋਂ ਕਰਨ ਔਜਲਾ ਨੇ ਵੀ ਆਪਣੀ ਐਲਬਮ ਦਾ ਐਲਾਨ ਕਰ ਦਿੱਤਾ ਹੈ। ਕਰਨ ਦੀ ਇਹ ਡੈਬਿਊ ਐਲਬਮ ਸਪੀਡ ਰਿਕਾਰਡਸ ਵੱਲੋਂ ਰਿਲੀਜ਼ ਕੀਤੀ ਜਾਵੇਗੀ।

ਕਰਨ ਔਜਲਾ ਨੇ ਕੁਝ ਹਫ਼ਤੇ ਪਹਿਲਾਂ ਇੱਕ ਪੋਸਟਰ ਵੀ ਸ਼ੇਅਰ ਕੀਤਾ ਸੀ ਤੇ ਹੁਣ ਉਸ ਨੇ ਗਾਣੇ ਦੀ ਰਿਲੀਜ਼ ਦੀ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਕਰਨ ਔਜਲਾ ਦੀ ਇੰਟਰੋ ਵਿੱਚ ਗਾਣਾ ਵੀ ਹੋ ਸਕਦਾ ਹੈ ਜਾ ਇਹ ਵੀ ਹੋ ਸਕਦਾ ਹੈ ਕਿ ਇੰਟਰੋ ਗਾਣੇ ਦਾ ਹੀ ਨਾਮ ਹੋਵੇ ਜੋ 17 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਕਰਨ ਦੇ ਨਵੇਂ ਪੋਸਟਰ ਦੇ ਨਾਲ ਇਹ ਵੀ ਲਿਖਿਆ ਹੈ ਕਿ 17 ਨੂੰ ਇੰਟਰੋ ਆ ਰਹੀ ਹੈ, ਸਾਰੇ ਤਿਆਰੀ ਕਰਲੋ।

ਕਰਨ ਔਜਲਾ ਦੀ ਇਸ ਐਲਬਮ ਦਾ ਸਾਰਾ ਮਿਊਜ਼ਿਕ truskool ਨੇ ਤਿਆਰ ਕੀਤਾ ਹੈ। ਇੰਡਸਟਰੀ ਦੇ ਵਿੱਚ truskool ਦਾ ਵੱਡਾ ਨਾਮ ਹੈ। truskool ਆਪਣੇ ਲਾਈਵ ਇੰਸਟਰੂਮੈਂਟ ਰਿਕੋਰਡਿੰਗ ਦੇ ਲਈ ਜਾਣੇ ਜਾਂਦੇ ਹਨ।

ਦਿਲਜੀਤ ਦੋਸਾਂਝ ਨੇ ਕਈ ਵੱਡੇ ਗਾਣਿਆਂ ਨੂੰ truskool ਨੇ ਤਿਆਰ ਕੀਤਾ ਹੈ। ਪਿਛਲੇ ਦੋ ਸਾਲਾਂ ਤੋਂ ਕਰਨ ਔਜਲਾ ਦੀ ਇਸ ਐਲਬਮ ਦੇ ਉੱਤੇ ਕੰਮ ਚੱਲ ਰਿਹਾ ਹੈ। ਹੁਣ ਵੇਖਣਾ ਇਹ ਹੋਏਗਾ ਕਿ ਕੀ ਇਹ ਐਲਬਮ ਸਿੱਧੂ ਮੂਸੇਵਾਲਾ ਦੀ ਐਲਬਮ ਨੂੰ ਟੱਕਰ ਦਿੰਦੀ ਹੈ ਜਾਂ ਨਹੀਂ।
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget