ਪੜਚੋਲ ਕਰੋ

ਸ਼ਾਹਰੁਖ ਵੇਚ ਦੇਣਗੇ ਮੰਨਤ? ਖੁਦ ਦੱਸਿਆ ਆਉਣ ਵਾਲੇ ਸਮੇਂ 'ਚ ਕੀ ਕਰਨਗੇ

ਸ਼ਾਹਰੁਖ ਖਾਨ ਨੂੰ ਫ਼ਿਲਮੀ ਪਰਦੇ 'ਤੇ ਆਏ ਭਾਵੇਂ ਕਾਫੀ ਸਮਾਂ ਹੋ ਗਿਆ ਹੋਵੇ ਪਰ ਫੈਨਸ 'ਚ ਉਨ੍ਹਾਂ ਲਈ ਪਿਆਰ ਦੀ ਕੋਈ ਘਾਟ ਨਹੀਂ। ਸ਼ਾਹਰੁਖ ਦੀ ਫਿਲਮ 'ਮੋਹੱਬਤੇਂ' ਨੂੰ 20 ਸਾਲ ਪੂਰੇ ਹੋ ਗਏ ਹਨ ਤੇ ਇਸ ਮੌਕੇ 'ਤੇ ਸ਼ਾਹਰੁਖ ਨੇ ਟਵਿਟਰ 'ਤੇ 'ਆਸਕ ਮੀ ਐਨੀਥਿੰਗ' ਦਾ ਐਲਾਨ ਕੀਤਾ।

ਮੁੰਬਈ: ਸ਼ਾਹਰੁਖ ਖਾਨ ਨੂੰ ਫ਼ਿਲਮੀ ਪਰਦੇ 'ਤੇ ਆਏ ਭਾਵੇਂ ਕਾਫੀ ਸਮਾਂ ਹੋ ਗਿਆ ਹੋਵੇ ਪਰ ਫੈਨਸ 'ਚ ਉਨ੍ਹਾਂ ਲਈ ਪਿਆਰ ਦੀ ਕੋਈ ਘਾਟ ਨਹੀਂ। ਸ਼ਾਹਰੁਖ ਦੀ ਫਿਲਮ 'ਮੋਹੱਬਤੇਂ' ਨੂੰ 20 ਸਾਲ ਪੂਰੇ ਹੋ ਗਏ ਹਨ ਤੇ ਇਸ ਮੌਕੇ 'ਤੇ ਸ਼ਾਹਰੁਖ ਨੇ ਟਵਿਟਰ 'ਤੇ 'ਆਸਕ ਮੀ ਐਨੀਥਿੰਗ' ਦਾ ਐਲਾਨ ਕੀਤਾ। ਉਸ ਦੌਰਾਨ ਇੱਕ ਫੈਨ ਨੇ ਪੁੱਛਿਆ 'ਭਾਈ ਮੰਨਤ ਵੇਚਣ ਵਾਲੇ ਹੋ ਕੀ'? ਸ਼ਾਹਰੁਖ ਨੇ ਇਸ ਦਾ ਬੜਾ ਦਿਲਚਸਪ ਜਵਾਬ ਦਿੱਤਾ।
ਸ਼ਾਹਰੁਖ ਨੇ ਜਵਾਬ 'ਚ ਕਿਹਾ, 'ਭਾਈ ਮੰਨਤ ਬਿਕਤੀ ਨਹੀਂ ਸਰ ਝੁਕਾ ਕਰ ਮੰਗੀ ਜਾਤੀ ਹੈ, ਯਾਦ ਰੱਖੋਗੇ ਤੋਂ ਜ਼ਿੰਦਗੀ ਮੈਂ ਕੁਛ ਹਾਸਲ ਕਰ ਪਾਓਗੇ।' ਦਰਅਸਲ ਮੰਨਤ ਸ਼ਾਹਰੁਖ ਦੇ ਘਰ ਦਾ ਨਾਮ ਹੈ ਜਿੱਥੇ ਉਹ ਆਪਣੇ ਪਰਿਵਾਰ ਨਾਲ ਰਹਿੰਦੇ ਹਨ ਤੇ ਸ਼ਾਹਰੁਖ ਨੂੰ ਹਰ ਇੱਕ ਵਾਂਗ ਆਪਣੇ ਘਰ ਨਾਲ ਬਹੁਤ ਪਿਆਰ ਹੈ। ਇਸ ਤੋਂ ਇਲਾਵਾ ਇਕ ਫੈਨ ਨੇ ਪੁੱਛਿਆ ਕਿ ਤੁਹਾਡੇ ਬੱਚੇ ਤੁਹਾਨੂੰ DAD ਕਹਿੰਦੇ ਹਨ ਜਾਂ Daddy?
ਇਸ ਦੇ ਜਵਾਬ 'ਚ ਸ਼ਾਹਰੁਖ ਨੇ ਲਿਖਿਆ ਕਿ ਮੇਰੇ ਬਚੇ ਮੈਨੂੰ ਪਾਪਾ ਕਹਿੰਦੇ ਹਨ। ਸ਼ਾਹਰੁਖ ਦੀ ਫਿਲਮ ਰਿਲੀਜ਼ ਹੋਏ ਕਾਫੀ ਸਮਾਂ ਹੋ ਚੁੱਕਾ ਹੈ ਤਾਂ ਇੱਕ ਫੈਨ ਨੇ ਕਿਹਾ ਕਿ ਮੇਰੀ ਜ਼ਿੰਦਗੀ ਦੇ ਸਿਰਫ 50 ਸਾਲ ਬਚੇ ਹਨ ਤਦ ਤਕ ਤੁਹਾਡੀ ਕੋਈ ਫਿਲਮ ਰਿਲੀਜ਼ ਹੋਏਗੀ। ਜਿਸ ਦੇ ਜਵਾਬ 'ਚ ਸ਼ਾਹਰੁਖ ਨੇ ਕਿਹਾ, 'ਮੈਨੂੰ 50 ਸਾਲ ਹੋ ਗਏ ਹਨ ਇਹ ਸਭ ਕਰਦੇ ਹੋਏ। ਅੱਗੇ ਵੀ ਇਹ ਹੀ ਸਭ ਕਰਾਂਗਾ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Embed widget