ਪੜਚੋਲ ਕਰੋ

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਫਿਰ ਬਣਨਗੇ ਆੜੀ!

ਚੰਡੀਗੜ੍ਹ: ਕਾਮੇਡੀਅਨ ਸੁਨੀਲ ਗਰੋਵਰ ਤੇ ਕਪਿਲ ਸ਼ਰਮਾ ਬੀਤੇ ਕੁਝ ਦਿਨਾਂ ਤੋਂ ਸੁਰਖ਼ੀਆਂ ਵਿੱਚ ਬਣੇ ਹੋਏ ਹਨ। ਹਾਲੀਆ ਰਿਪੋਰਟਾਂ ਦੀ ਮੰਨੀਏ ਤਾਂ ਸੁਨੀਲ ਗਰੋਵਰ ਇੱਕ ਵਾਰ ਫਿਰ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣ ਸਕਦੇ ਹਨ। ਖ਼ਬਰਾਂ ਹਨ ਕਿ ਸਲਮਾਨ ਖ਼ਾਨ ਤੇ ਕੈਟਰੀਨਾ ਕੈਫ਼ ਸਟਾਰਰ ਫ਼ਿਲਮ ਭਾਰਤ ਦੀ ਸ਼ੂਟਿੰਗ ਪੂਰੀ ਕਰਨ ਬਾਅਦ ਉਹ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਸੁਨੀਲ ਗਰੋਵਰ ਸਟਾਰ ਪਲੱਸ ਦੇ ਕਾਮੇਡੀ ਸ਼ੋਅ ‘ਕਾਨਪੁਰ ਵਾਲੇ ਖ਼ੁਰਾਨਾਜ਼’ ਵਾਸਤੇ ਸਿਰਫ਼ 16 ਕਿਸ਼ਤਾਂ ਲਈ ਹੀ ਹਿੱਸਾ ਬਣੇ ਸਨ। ਸ਼ੋਅ ਦੀ ਸ਼ੂਟਿੰਗ ਖ਼ਤਮ ਹੋਣ ਬਾਅਦ ਉਨ੍ਹਾਂ ਦੁਬਾਰਾ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।
View this post on Instagram
 
A little stubble doesn’t mean I am jobless for these many days. I can have sometimes a job as a man also.

A post shared by Sunil Grover (@whosunilgrover) on

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਰੀਬੀ ਸੂਤਰਾਂ ਮੁਤਾਬਕ ਅਜਿਹਾ ਕੁਝ ਨਹੀਂ ਹੋਏਗਾ। ਕਾਨਪੁਰ ਵਾਲੇ ਖ਼ੁਰਾਨਾਜ਼ ਦੀ ਪ੍ਰੋਡਿਊਸਰ ਪ੍ਰੀਤੀ ਸਿਮੋਸ ਨੇ ਕਿਸੇ ਪੋਰਟਲ ਨੂੰ ਦਿੱਤੇ ਇੰਟਰਵਿਊ ਵਿੱਚ ਇਸ ਖ਼ਬਰ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸੁਨੀਲ ਕੋਲ ਸਮਾਂ ਹੋਇਆ ਤਾਂ ਉਹ ਸ਼ੋਅ ਦੀ ਸ਼ੂਟਿੰਗ ਹੀ ਦੁਬਾਰਾ ਸ਼ੁਰੂ ਕਰੇਗਾ। ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ੁਰੂ ਹੋਇਆ ਕਾਮੇਡੀ ਸ਼ੋਅ 8ਵੇਂ ਹਫ਼ਤੇ ਵਿੱਚ ਹੀ ਆਫਏਅਰ ਹੋ ਜਾਏਗਾ ਕਿਉਂਕਿ ਸੁਨੀਲ ਗਰੋਵਰ ਆਪਣੀ ਆਉਣ ਵਾਲੀ ਫਿਲਮ ‘ਭਾਰਤ’ ਦੀ ਸ਼ੂਟਿੰਗ ਵਿੱਚ ਮਸਰੂਫ ਰਹਿਣ ਵਾਲੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

Embed widget