ਪੜਚੋਲ ਕਰੋ

ਕਿਉਂ ਸਲਮਾਨ ਦੀਆਂ ਅੱਖਾਂ 'ਚ ਰੱੜਕੇ ਵਿੱਕੀ ਕੌਸ਼ਲ, ਜਾਣੋ ਕਾਰਨ

-ਰਣਬੀਰ ਕਪੂਰ ਲਈ ਕੈਟਰੀਨਾ ਕੈਫ ਦੇ ਨੇੜੇ ਜਾਣਾ ਸਲਮਾਨ ਖਾਨ ਨਾਲ ਦੁਸ਼ਮਣੀ ਦਾ ਕਾਰਨ ਬਣ ਗਿਆ ਸੀ -ਇਨ੍ਹੀਂ ਦਿਨੀਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇੱਕ ਦੂਜੇ ਨੂੰ ਕਰ ਰਹੇ ਡੇਟ

ਨਵੀਂ ਦਿੱਲੀ: ਸਲਮਾਨ ਖਾਨ ਨੇ ਬਾਲੀਵੁੱਡ ਇੰਡਸਟਰੀ ਵਿੱਚ ਕਈ ਸਿਤਾਰਿਆਂ ਦੀ ਜ਼ਿੰਦਗੀ ਸਵਾਰੀ ਤੇ ਕਈਆਂ ਲਈ ਭਾਈ ਜਾਨ ਦੀ ਦੁਸ਼ਮਣੀ ਉਨ੍ਹਾਂ ਤੇ ਭਾਰੀ ਪਈ। ਰਣਬੀਰ ਕਪੂਰ ਲਈ ਕੈਟਰੀਨਾ ਕੈਫ ਦੇ ਨੇੜੇ ਜਾਣਾ ਸਲਮਾਨ ਖਾਨ ਨਾਲ ਦੁਸ਼ਮਣੀ ਦਾ ਕਾਰਨ ਬਣ ਗਿਆ ਸੀ ਅਤੇ ਹੁਣ ਵਿੱਕੀ ਕੌਸ਼ਲ ਵੀ ਇਸੇ ਰਸਤੇ 'ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹੀਂ ਦਿਨੀਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਅਫੇਅਰ ਦੀ ਖਬਰਾਂ ਬਾਰੇ ਕੁਝ ਨਹੀਂ ਕਿਹਾ ਪਰ ਇਹ ਇਸ਼ਕ ਤੇ ਮੁਸ਼ਕ ਕਦੇ ਨਹੀਂ ਲੁਕਦੇ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਰਿਸ਼ਤੇ ਦੀਆਂ ਖਬਰਾਂ ਕਿਨ੍ਹੀਆਂ ਸੱਚ ਹਨ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਪਰ ਵਿੱਕੀ ਕੌਸ਼ਲ ਨੂੰ ਚਿੰਤਾ ਕਰਨ ਦੀ ਜ਼ਰੂਰਤ ਹੈ, ਕਿਉਂਕਿ ਕੈਟਰੀਨਾ ਕੈਫ ਦੇ ਨੇੜੇ ਹੋਣਾ ਸਲਮਾਨ ਖਾਨ ਨਾਲ ਦੁਸ਼ਮਣੀ ਵਰਗਾ ਹੈ। ਵਿੱਕੀ ਨੇ ਕੁਝ ਸਾਲ ਪਹਿਲਾਂ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਹੈ। ਦੱਸ ਦੇਈਏ ਕਿ ਵਿੱਕੀ ਕੌਸ਼ਲ ਦੀ ਫ਼ਿਲਮ 'ਭੂਤ ਪਾਰਟ ਵਨ ਦਿ ਹੌਂਟਿਡ ਸ਼ਿਪ' ਹਾਲ ਹੀ ਵਿੱਚ ਰਿਲੀਜ਼ ਹੋਈ ਹੈ, ਇਹ ਫ਼ਿਲਮ ਬਾਕਸ ਆਫਿਸ ਉੱਤੇ ਵਧੀਆ ਕਮਾਈ ਕਰ ਰਹੀ ਹੈ। ਵਿੱਕੀ ਕੌਸ਼ਲ ਨੂੰ ਉਰੀ ਫ਼ਿਲਮ ਲਈ ਸਰਬੋਤਮ ਅਭਿਨੇਤਾ ਦਾ ਰਾਸ਼ਟਰੀ ਪੁਰਸਕਾਰ ਦਿੱਤਾ ਗਿਆ ਹੈ। ਵਿੱਕੀ ਕੌਸ਼ਲ ਬਾਲੀਵੁੱਡ ਦੇ ਉੱਤਮ ਉੱਭਰਦੇ ਅਦਾਕਾਰਾਂ ਵਿਚੋਂ ਇੱਕ ਹੈ, ਜਿਸ ਦੇ ਲੋਕ ਮੁਰੀਦ ਹਨ। ਇਸ ਤੋਂ ਇਲਾਵਾ ਵਿੱਕੀ ਕੌਸ਼ਲ ਫ਼ਿਲਮ ਸਰਦਾਰ ਉਧਮ ਸਿੰਘ 'ਚ ਵੀ ਨਜ਼ਰ ਆਉਣਗੇ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget