ਪੜਚੋਲ ਕਰੋ

WWE ਰੈਸਲਰ ਜੌਨ ਸਿਨਾ ਨੇ ਸ਼ੇਅਰ ਕੀਤੀ ਐਸ਼ਵਰਿਆ ਦੀ ਫੋਟੋ, ਆਖਰ ਕਿਉਂ?

WWE ਦੇ ਰੈਸਲਰ ਤੇ ਅਦਾਕਾਰ ਜੌਨ ਸਿਨਾ, ਜੋ ਬਾਲੀਵੁੱਡ ਤੋਂ ਬਹੁਤ ਪ੍ਰਭਾਵਿਤ ਹਨ ਤੇ ਅਕਸਰ ਬਾਲੀਵੁੱਡ ਸੈਲੇਬ੍ਰਿਟੀਜ਼ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਐਸ਼ਵਰਿਆ ਰਾਏ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਬਿਨਾਂ ਕਿਸੇ ਕੈਪਸ਼ਨ ਦੇ ਪੋਸਟ ਕੀਤੀ।

ਚੰਡੀਗੜ੍ਹ: ਹਾਲ ਹੀ 'ਚ ਐਸ਼ਵਰਿਆ ਤੇ ਉਸ ਦੀ ਬੇਟੀ ਆਰਾਧਿਆ ਨੂੰ ਬੁਖ਼ਾਰ ਤੇ ਗਲੇ ਵਿੱਚ ਦਰਦ ਹੋਣ ਕਰਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਬਚਨ ਪਰਿਵਾਰ ਦੇ ਜਲਦੀ ਠੀਕ ਹੋਣ ਲਈ ਦੁਆਵਾਂ ਹੋਣ ਲੱਗੀਆਂ।

WWE ਦੇ ਰੈਸਲਰ ਤੇ ਅਦਾਕਾਰ ਜੌਨ ਸਿਨਾ, ਜੋ ਬਾਲੀਵੁੱਡ ਤੋਂ ਬਹੁਤ ਪ੍ਰਭਾਵਿਤ ਹਨ ਤੇ ਅਕਸਰ ਬਾਲੀਵੁੱਡ ਸੈਲੇਬ੍ਰਿਟੀਜ਼ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਐਸ਼ਵਰਿਆ ਰਾਏ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਬਿਨਾਂ ਕਿਸੇ ਕੈਪਸ਼ਨ ਦੇ ਪੋਸਟ ਕੀਤੀ।

View this post on Instagram
 
A post shared by John Cena (@johncena) on

ਜੌਨ ਸਿਨਾ ਨੇ ਐਸ਼ਵਰਿਆ ਦੀ ਕਾਨਸ ਫਿਲਮ ਫੈਸਟੀਵਲ ਵੇਲੇ ਦੀ ਇੱਕ ਤਸਵੀਰ ਪੋਸਟ ਕੀਤੀ ਹੈ। ਜੌਨ ਆਪਣੀਆਂ ਤਸਵੀਰਾਂ ਲਈ ਕਦੇ ਕੋਈ ਕੈਪਸ਼ਨ ਨਹੀਂ ਦਿੰਦੇ ਤੇ ਅਕਸਰ ਉਨ੍ਹਾਂ ਲੋਕਾਂ ਦੀਆ ਫੋਟੋਆਂ ਸ਼ੇਅਰ ਕਰਦੇ ਹਨ ਜਿਨ੍ਹਾਂ ਦੀਆਂ ਗੱਲਾਂ ਹਾਲ ਹੀ 'ਚ ਖਬਰਾਂ ਵਿੱਚ ਹੋਣ।

ਕੁਝ ਦਿਨ ਪਹਿਲਾ ਹੀ ਜੌਨ ਸਿਨਾ ਨੇ ਅਮਿਤਾਭ ਤੇ ਅਭਿਸ਼ੇਕ ਦੇ ਕੋਰੋਨਾ ਪੌਜੇਟਿਵ ਆਉਣ ਤੋਂ ਬਾਅਦ ਦੋਵਾਂ ਦੀ ਇਕ ਤਸਵੀਰ ਵੀ ਬਿਨਾਂ ਕੈਪਸ਼ਨ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤੀ ਸੀ।

View this post on Instagram
 
A post shared by John Cena (@johncena) on

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget