ਪੜਚੋਲ ਕਰੋ

Yaar Mera Titliaan Warga: `ਯਾਰ ਮੇਰਾ ਤਿਤਲੀਆਂ ਵਰਗਾ ਦਾ ਡਾਇਲੌਗ ਪ੍ਰੋਮੋ ਵੀਡੀਓ ਆਇਆ ਸਾਹਮਣੇ, ਸੀਨ ਦੇਖ ਨਹੀਂ ਰੁਕੇਗਾ ਹਾਸਾ

Gippy Grewal: ਗਿੱਪੀ ਗਰੇਵਾਲ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਇੱਕ ਹੋਰ ਡਾਇਲੌਗ ਪਰੋਮੋ ਵੀਡੀਓ ਜਾਰੀ ਕੀਤਾ ਗਿਆ। ਵੀਡੀਓ ਨੂੰ ਦੇਖ ਕੇ ਤੁਹਾਡਾ ਹਾਸਾ ਨਹੀਂ ਰੁਕੇਗਾ। ਵੀਡੀਓ `ਚ ਫ਼ਿਲਮ ਦਾ 15 ਸਕਿੰਟਾਂ ਦਾ ਇੱਕ ਸੀਨ ਦੇਖਿਆ ਜਾ ਸਕਦਾ ਹੈ

Yaar Mera Titliaan Warga: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` 2 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਰਿਲੀਜ਼ ਤੋਂ ਪਹਿਲਾਂ ਹੀ ਫ਼ਿਲਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਰਿਲੀਜ਼ ਤੋਂ ਪਹਿਲਾਂ ਹੀ ਕਈ ਰਿਕਾਰਡ ਤੋੜ ਰਹੀ ਹੈ। ਇਸ ਫ਼ਿਲਮ ਦਾ ਟਰੇਲਰ ਸਾਢੇ 3 ਕਰੋੜ ਤੋਂ ਵੀ ਜ਼ਿਆਦਾ ਵਾਰ ਯੂਟਿਊਬ `ਤੇ ਦੇਖਿਆ ਜਾ ਚੁੱਕਿਆ ਹੈ। ਇਸ ਤੋਂ ਪਹਿਲਾਂ ਕਿਸੇ ਵੀ ਪੰਜਾਬੀ ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ਤੇ ਇੰਨੇਂ ਜ਼ਿਆਦਾ ਵਿਊਜ਼ ਨਹੀਂ ਮਿਲੇ ਹਨ। ਇਸ ਦੇ ਨਾਲ ਨਾਲ ਫ਼ਿਲਮ ਦੇ ਗੀਤ ਵੀ ਜ਼ਬਰਦਸਤ ਹਿੱਟ ਹਨ।

ਹੁਣ ਗਿੱਪੀ ਗਰੇਵਾਲ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਇੱਕ ਹੋਰ ਡਾਇਲੌਗ ਪਰੋਮੋ ਵੀਡੀਓ ਜਾਰੀ ਕੀਤਾ ਗਿਆ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡਾ ਹਾਸਾ ਨਹੀਂ ਰੁਕੇਗਾ। ਵੀਡੀਓ `ਚ ਫ਼ਿਲਮ ਦਾ 15-20 ਸਕਿੰਟਾਂ ਦਾ ਇੱਕ ਸੀਨ ਦੇਖਿਆ ਜਾ ਸਕਦਾ ਹੈ। ਇਸ ਸੀਨ `ਚ ਗਿੱਪੀ ਗਰੇਵਾਲ ਤੇ ਕਰਮਜੀਤ ਅਨਮੋਲ ਨਜ਼ਰ ਆ ਰਹੇ ਹਨ। ਦੇਖੋ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਯਾਰ ਮੇਰਾ ਤਿਤਲੀਆਂ ਵਰਗਾ 2 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਫ਼ਿਲਮ ਦੇ ਗੀਤ ਵੀ ਜ਼ਬਰਦਸਤ ਹਿੱਟ ਹਨ। ਇਸ ਫ਼ਿਲਮ `ਚ ਗਿੱਪੀ ਗਰੇਵਾਲ, ਤਨੂ ਗਰੇਵਾਲ, ਕਰਮਜੀਤ ਅਨਮੋਲ ਦੇ ਨਾਲ ਨਾਲ ਹੋਰ ਕਈ ਕਲਾਕਾਰ ਆਪਣੀ ਐਕਟਿੰਗ ਦੇ ਜੌਹਰ ਦਿਖਾਉਣਗੇ।    

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget