ਪੜਚੋਲ ਕਰੋ

Year-ender 2021: ਇਸ ਸਾਲ ਦੀਆਂ ਸਭ ਤੋਂ ਖਰਾਬ 5 ਬਾਲੀਵੁੱਡ ਫਿਲਮਾਂ, ਦੇਖੋ ਲਿਸਟ

'ਹੰਗਾਮਾ' ਦੀ ਪਹਿਲੀ ਕਿਸ਼ਤ ਦਾ ਪ੍ਰਸ਼ੰਸਕ 'ਹੰਗਾਮਾ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਪਰ ਰਿਲੀਜ਼ ਤੋਂ ਬਾਅਦ ਕਿਸੇ ਨੂੰ ਵੀ ਫਿਲਮ ਪਸੰਦ ਨਹੀਂ ਆਈ।

Year-ender 2021: ਸਿਰਫ਼ ਦੋ ਹਫ਼ਤਿਆਂ ਵਿੱਚ ਅਸੀਂ 2021 ਨੂੰ ਅਸੀਂ ਬਾਏ ਬਾਏ ਕਰਾਂਗੇ ਤੇ ਨਵੇਂ ਸਾਲ ਵਿੱਚ ਕਦਮ ਰੱਖਾਂਗੇ। ਕੋਰੋਨਾ ਵਾਇਰਸ ਕਾਰਨ ਲੋਕ ਲਗਪਗ 2 ਸਾਲਾਂ ਤੋਂ ਮਨੋਰੰਜਨ ਦੀ ਕਮੀ ਵਿੱਚ ਜੀਅ ਰਹੇ ਹਨ ਪਰ ਬਾਲੀਵੁੱਡ ਫਿਲਮਾਂ ਹਮੇਸ਼ਾ ਤਾਰਨਹਾਰ ਰਹੀਆਂ ਹਨ ਪਰ ਕਈ ਫਿਲਮਾਂ ਨੇ ਦਰਸ਼ਕਾਂ ਨੂੰ ਕਾਫੀ ਨਿਰਾਸ਼ ਕੀਤਾ ਹੈ। ਇਸੇ ਲਈ ਅੱਜ ਅਸੀਂ ਤੁਹਾਡੇ ਲਈ ਉਨ੍ਹਾਂ ਫਿਲਮਾਂ ਦੀ ਸੂਚੀ ਲੈ ਕੇ ਆਏ ਹਾਂ ਜੋ ਇਸ ਸਾਲ ਰਿਲੀਜ਼ ਹੋਈਆਂ ਸਨ, ਜਿਨ੍ਹਾਂ ਨੂੰ ਦਰਸ਼ਕਾਂ ਨੇ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਸੀ।

RADHE: YOUR MOST WANTED BHAI: ਸਲਮਾਨ ਖਾਨ ਦੀ ਫਿਲਮ 'ਰਾਧੇ' ਸਾਲ 2021 ਦੀ ਸਭ ਤੋਂ ਖਰਾਬ ਫਿਲਮਾਂ 'ਚੋਂ ਇਕ ਹੈ। ਇਸ ਫਿਲਮ ਨੂੰ IMDB 'ਤੇ 1 ਰੇਟਿੰਗ ਮਿਲੀ ਹੈ।

HUNGAMA 2: 'ਹੰਗਾਮਾ' ਦੀ ਪਹਿਲੀ ਕਿਸ਼ਤ ਦਾ ਪ੍ਰਸ਼ੰਸਕ 'ਹੰਗਾਮਾ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਪਰ ਰਿਲੀਜ਼ ਤੋਂ ਬਾਅਦ ਕਿਸੇ ਨੂੰ ਵੀ ਫਿਲਮ ਪਸੰਦ ਨਹੀਂ ਆਈ। ਫਿਲਮ ਵਿਚ ਸ਼ਿਲਪਾ ਸ਼ੈੱਟੀ ਦੀ ਸਿਨੇਮਾ ਵਿਚ ਵਾਪਸੀ ਤੇ ਪਰੇਸ਼ ਰਾਵਲ ਦੀ ਕਾਮਿਕ ਟਾਈਮਿੰਗ ਵੀ ਇਸ ਨੂੰ ਬਚਾ ਨਹੀਂ ਸਕੀ।

TADAP:
ਸੁਨੀਲ ਸ਼ੈੱਟੀ ਦੇ ਬੇਟੇ ਅਹਾਨ ਸ਼ੈੱਟੀ ਦਾ ਡੈਬਿਊ ਦਰਸ਼ਕਾਂ ਨੂੰ ਪ੍ਰਭਾਵਿਤ ਨਹੀਂ ਕਰ ਸਕਿਆ। ਦਰਸ਼ਕ ਤੇਲਗੂ ਹਿੱਟ ਫਿਲਮ ਦੇ ਇਸ ਹਿੰਦੀ ਰੀਮੇਕ ਨਾਲ ਜੁੜ ਨਹੀਂ ਸਕੇ। ਫਿਲਮ 'ਚ ਤਾਰਾ ਸੁਤਾਰੀਆ ਨੇ ਵੀ ਮੁੱਖ ਭੂਮਿਕਾ ਨਿਭਾਈ ਹੈ।

BUNTY AUR BABLI 2
: ਸੈਫ ਅਲੀ ਖਾਨ ਤੇ ਰਾਣੀ ਮੁਖਰਜੀ ਦੀ ਜੋੜੀ ਰਾਣੀ-ਅਭਿਸ਼ੇਕ ਦੇ ਜਾਦੂ ਨੂੰ ਦੁਬਾਰਾ ਬਣਾਉਣ ਵਿੱਚ ਅਸਫਲ ਰਹੀ। ਸ਼ਰਵਰੀ ਵਾਘ ਤੇ ਸਿਧਾਂਤ ਚਤੁਰਵੇਦੀ ਦਾ ਪ੍ਰਦਰਸ਼ਨ ਵੀ ਕੋਈ ਕਮਾਲ ਨਹੀਂ ਕਰ ਸਕਿਆ।

GIRL ON THE TRAIN:
ਇਥੋਂ ਤਕ ਕਿ ਪਰਿਣੀਤੀ ਚੋਪੜਾ ਦੀ ਜ਼ਬਰਦਸਤ ਅਦਾਕਾਰੀ ਦੇ ਹੁਨਰ ਵੀ ਪੌਲਾ ਹਾਕਿੰਸ, ਦ ਗਰਲ ਆਨ ਦ ਟ੍ਰੇਨ, ਦੇ ਇਸ ਰੂਪਾਂਤਰ ਨੂੰ ਡੁੱਬਣ ਤੋਂ ਨਹੀਂ ਬਚਾ ਸਕੇ।Year-ender 2021: ਇਸ ਸਾਲ ਦੀਆਂ ਸਭ ਤੋਂ ਖਰਾਬ 5 ਬਾਲੀਵੁੱਡ ਫਿਲਮਾਂ, ਦੇਖੋ ਲਿਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget