ਪੜਚੋਲ ਕਰੋ

Salman Khan: ਸਲਮਾਨ ਖਾਨ ਲਈ ਵਧੀਆ ਨਹੀਂ ਰਿਹਾ ਸਾਲ 2023, ਫਿਲਮਾਂ ਹੋਈਆਂ ਫਲੌਪ, ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ, ਖੂਬ ਸੁਰਖੀਆਂ 'ਚ ਰਹੇ ਭਾਈਜਾਨ

Salman Khan Birthday: ਸਾਲ ਖਤਮ ਹੋਣ ਵਿੱਚ ਸਿਰਫ਼ 4 ਦਿਨ ਬਾਕੀ ਹਨ। ਇਹ ਸਾਲ ਕਈ ਕਲਾਕਾਰਾਂ ਲਈ ਚੰਗਾ ਰਿਹਾ ਅਤੇ ਬਾਕੀਆਂ ਲਈ ਠੀਕ। ਅਜਿਹੇ 'ਚ ਆਓ ਜਾਣਦੇ ਹਾਂ ਕਿ ਬਾਲੀਵੁੱਡ ਦੇ ਸੁਲਤਾਨ ਯਾਨੀ ਸਲਮਾਨ ਖਾਨ ਦਾ ਸਾਲ ਕਿਹੋ ਜਿਹਾ ਰਿਹਾ।

Salman Khan Birthday 2023: ਸਲਮਾਨ ਖਾਨ ਨੇ ਸਾਲ ਦੇ ਅੰਤ ਵਿੱਚ ਭਾਵ 27 ਦਸੰਬਰ ਨੂੰ ਆਪਣਾ ਜਨਮਦਿਨ ਮਨਾਇਆ। ਇਸ ਸਾਲ ਵੀ ਭਾਈਜਾਨ ਨੇ ਆਪਣਾ ਖਾਸ ਦਿਨ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਮਨਾਇਆ ਹੈ, ਜਿਸ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਸ ਸਾਲ ਦਾ ਅੰਤ ਸਲਮਾਨ ਦੇ ਜਨਮਦਿਨ ਨਾਲ ਹੋਣ ਜਾ ਰਿਹਾ ਹੈ। ਨਵੇਂ ਸਾਲ ਵਿੱਚ ਸਿਰਫ਼ 4 ਦਿਨ ਬਾਕੀ ਹਨ। ਅਜਿਹੇ 'ਚ ਆਓ ਜਾਣਦੇ ਹਾਂ ਕਿ ਭਾਈਜਾਨ ਦਾ ਇਹ ਸਾਲ ਕਿਵੇਂ ਰਿਹਾ? ਸਲਮਾਨ ਖਾਨ ਲਈ ਸਾਲ 2023 ਕਈ ਕਾਰਨਾਂ ਕਰਕੇ ਚੰਗਾ ਨਹੀਂ ਰਿਹਾ। ਸਲਮਾਨ ਦੀਆਂ ਇਸ ਸਾਲ ਦੋ ਫਿਲਮਾਂ ਰਿਲੀਜ਼ ਹੋਈਆਂ ਅਤੇ ਦੋਵੇਂ ਹੀ ਫਲੌਪ ਰਹੀਆਂ। 

ਇਹ ਵੀ ਪੜ੍ਹੋ: ਆਮਿਰ ਖਾਨ ਦੀ ਧੀ ਈਰਾ ਖਾਨ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਇਸ ਰਸਮ 'ਚ ਐਕਟਰ ਦੀ ਦੂਜੀ ਪਤਨੀ ਵੀ ਆਈ ਨਜ਼ਰ

ਇਨ੍ਹਾਂ ਕਾਰਨਾਂ ਕਰਕੇ ਇਸ ਸਾਲ ਰਿਹਾ ਸਲਮਾਨ ਖਾਨ ਦਾ ਦਬਦਬਾ
ਸਲਮਾਨ ਖਾਨ ਬਾਲੀਵੁੱਡ ਦੇ ਸੁਪਰਸਟਾਰਾਂ ਦੀ ਸੂਚੀ ਵਿੱਚ ਸ਼ਾਮਲ ਹਨ। ਉਹ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਇਸ ਸਾਲ ਵੀ ਅਦਾਕਾਰ ਕਈ ਕਾਰਨਾਂ ਕਰਕੇ ਸੁਰਖੀਆਂ ਵਿੱਚ ਰਿਹਾ। ਸਭ ਤੋਂ ਪਹਿਲਾਂ ਇਸ ਸਾਲ ਸਲਮਾਨ ਦੀਆਂ ਦੋ ਫਿਲਮਾਂ ਬਾਕਸ ਆਫਿਸ 'ਤੇ ਰਿਲੀਜ਼ ਹੋਈਆਂ ਸਨ।

ਇਸ ਸਾਲ 2 ਫਿਲਮਾਂ ਰਿਲੀਜ਼ ਹੋਈਆਂ: ਪਹਿਲੀ 'ਕਿਸੀ ਕਾ ਭਾਈ ਕਿਸੀ ਕੀ ਜਾਨ' ਜੋ ਈਦ ਦੇ ਮੌਕੇ 'ਤੇ ਰਿਲੀਜ਼ ਹੋਈ ਸੀ, ਜਦਕਿ 'ਟਾਈਗਰ 3' ਦੀਵਾਲੀ ਦੇ ਮੌਕੇ 'ਤੇ ਰਿਲੀਜ਼ ਹੋਈ ਸੀ। ਦੋਵਾਂ ਫਿਲਮਾਂ ਬਾਕਸ ਆਫਿਸ 'ਤੇ 100 ਕਰੋੜ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀਆਂ। ਫਿਲਮਾਂ ਦੇ ਲਿਹਾਜ਼ ਨਾਲ ਤਾਂ ਸਲਮਾਨ ਲਈ ਇਹ ਸਾਲ ਸਹੀ ਨਹੀਂ ਰਿਹਾ ਸੀ। 

ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ: ਦੂਜੇ ਪਾਸੇ, ਇਸ ਸਾਲ ਸਲਮਾਨ ਖਾਨ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਭਾਈਜਾਨ ਦੇ ਪ੍ਰਸ਼ੰਸਕ ਇਸ ਖਬਰ ਤੋਂ ਕਾਫੀ ਪਰੇਸ਼ਾਨ ਹਨ। ਪਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਭਾਈਜਾਨ ਨੂੰ Y+ ਸੁਰੱਖਿਆ ਦਿੱਤੀ ਗਈ ਸੀ। ਜਾਨ ਦੇ ਡਰ ਕਾਰਨ ਭਾਈਜਾਨ ਨੇ ਬੁਲੇਟ ਪਰੂਫ ਕਾਰ ਵੀ ਖਰੀਦੀ।

View this post on Instagram
 
A post shared by Salman Khan (@beingsalmankhan)

ਸਿਹਤ ਨੂੰ ਲੈ ਕੇ ਪ੍ਰਸ਼ੰਸਕ ਚਿੰਤਤ: ਇਸ ਤੋਂ ਇਲਾਵਾ ਭਾਈਜਾਨ ਦੀ ਸਿਹਤ ਨੂੰ ਲੈ ਕੇ ਵੀ ਕਾਫੀ ਚਰਚਾ ਰਹੀ। ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਉਸ ਦੀ ਚਿੰਤਾ ਹੋਣ ਲੱਗੀ। ਫੋਟੋਆਂ ਦੇਖ ਕੇ ਪ੍ਰਸ਼ੰਸਕਾਂ ਨੂੰ ਲੱਗਾ ਕਿ ਭਾਈਜਾਨ ਕਈ ਬੀਮਾਰੀਆਂ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਚਿਹਰਾ ਸੁੱਜਿਆ ਹੋਇਆ ਹੈ। ਹਾਲਾਂਕਿ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ।

ਬਿੱਗ ਬੌਸ 17: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਮਾਨ ਖਾਨ ਬਿੱਗ ਬੌਸ 17 ਦਾ ਹਿੱਸਾ ਬਣੇ ਹਨ। ਭਾਈਜਾਨ ਇਸ ਸੀਜ਼ਨ ਨੂੰ ਵੀ ਹੋਸਟ ਕਰ ਰਹੇ ਹਨ। ਹਰ ਹਫ਼ਤੇ ਉਹ ਸ਼ੋਅ ਦੇ ਕਿਸੇ ਨਾ ਕਿਸੇ ਪ੍ਰਤੀਯੋਗੀ ਦੀ ਕਲਾਸ ਲਾਉਂਦੇ ਰਹਿੰਦੇ ਹਨ। ਇਸ ਸੀਜ਼ਨ 'ਚ ਕਈ ਬਦਲਾਅ ਕੀਤੇ ਗਏ ਹਨ, ਪਰ ਇਸ ਤੋਂ ਬਾਅਦ ਵੀ ਸਲਮਾਨ ਖਾਨ ਦਾ ਇਹ ਸੀਜ਼ਨ ਉਮੀਦ ਮੁਤਾਬਕ ਟੀਆਰਪੀ ਹਾਸਲ ਨਹੀਂ ਕਰ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਇਸ ਸਾਲ ਕਿਸੇ ਵੀ ਵਿਵਾਦ ਦਾ ਹਿੱਸਾ ਨਹੀਂ ਰਹੇਭਾਈਜਾਨ ਨੇ ਵੀ ਇਹ ਸਾਲ ਵੀ ਸਿੰਗਲ ਰਹਿ ਕੇ ਬਿਤਾਇਆ।

ਇਹ ਵੀ ਪੜ੍ਹੋ: ਸ਼ਰਾਬ ਠੇਕੇ ਸਾਹਮਣੇ ਭੁੰਨੇ ਹੋਏ ਛੋਲੇ ਵੇਚਦਾ ਸੀ ਇਹ ਐਕਟਰ, ਸਿਗਨਲ 'ਤੇ ਪੈੱਨ ਵੇਚਦੇ ਸੁਨੀਲ ਦੱਤ ਦੀ ਪਈ ਨਜ਼ਰ, ਫਿਰ ਚਮਕੀ ਕਿਸਮਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget