ਪੜਚੋਲ ਕਰੋ

ਹਿਰਦੇਸ਼ ਸਿੰਘ ਤੋਂ ਯੋ ਯੋ ਤੱਕ ਦਾ ਸਫਰ! ਜਾਣੋ ਹਨੀ ਸਿੰਘ ਦੀ ਜ਼ਿੰਦਗੀ ਦੇ ਕਿੱਸੇ

ਪਾਲੀਵੁੱਡ ਤੋਂ ਬਾਲੀਵੁੱਡ ਗਾਇਕੀ ਦਾ ਸਫਰ ਤੈਅ ਕਰਨ ਵਾਲੇ ਮਸ਼ਹੂਰ ਸਿੰਗਰ ਹਨੀ ਸਿੰਘ ਦਾ ਅੱਜ 37ਵਾਂ ਜਨਮ ਦਿਨ ਹੈ। ਹਨੀ ਸਿੰਘ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਦਸਾਂਗੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕਈ ਅਹਿਮ ਗੱਲਾਂ। ਹਨੀ ਸਿੰਘ ਦਾ ਅਸਲੀ ਨਾਮ ਹਿਰਦੇਸ਼ ਸਿੰਘ ਹੈ। ਹਨੀ ਦਾ ਜਨਮ ਪੰਜਾਬ ਦੇ ਹੁਸ਼ਿਆਰਪੁਰ ‘ਚ ਹੋਇਆ ਸੀ।

ਪਵਨਪ੍ਰੀਤ ਕੌਰ ਚੰਡੀਗੜ੍ਹ: ਪਾਲੀਵੁੱਡ ਤੋਂ ਬਾਲੀਵੁੱਡ ਗਾਇਕੀ ਦਾ ਸਫਰ ਤੈਅ ਕਰਨ ਵਾਲੇ ਮਸ਼ਹੂਰ ਸਿੰਗਰ ਹਨੀ ਸਿੰਘ ਦਾ ਅੱਜ 37ਵਾਂ ਜਨਮ ਦਿਨ ਹੈ। ਹਨੀ ਸਿੰਘ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਦਸਾਂਗੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕਈ ਅਹਿਮ ਗੱਲਾਂ। ਹਨੀ ਸਿੰਘ ਦਾ ਅਸਲੀ ਨਾਮ ਹਿਰਦੇਸ਼ ਸਿੰਘ ਹੈ। ਹਨੀ ਦਾ ਜਨਮ ਪੰਜਾਬ ਦੇ ਹੁਸ਼ਿਆਰਪੁਰ ‘ਚ ਹੋਇਆ ਸੀ। ਹਨੀ ਸਿੰਘ ਨੇ ਆਪਣ ਜ਼ਿੰਦਗੀ ‘ਚ ਕਈ ਉਤਾਰ-ਚੜਾਅ ਦੇਖੇ ਤੇ ਅੱਜ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੋਈ ਹੈ। ਸਿੰਗਰ ਬਣਨ ਤੋਂ ਪਹਿਲਾਂ ਹਨੀ ਸਿੰਘ ਇੱਕ ਰਿਕਾਰਡਿੰਗ ਆਰਟਿਸਟ ਤੇ ਭੰਗੜਾ ਪ੍ਰੋਡਿਊਸਰ ਰਹਿ ਚੁਕੇ ਹਨ। ਉਨ੍ਹਾਂ ‘ਸ਼ਕਲ ਪੇ ਮਤ ਜਾ’ ਤੋਂ ਡੈਬਿਊ ਕੀਤਾ ਸੀ। ਇਹ ਗਾਣਾ ਉਸ ਸਮੇਂ ਕਾਫੀ ਹਿੱਟ ਸਾਬਤ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਇੱਕ-ਇੱਕ ਕਰਕੇ ਕਈ ਸੂਪਰਹਿੱਟ ਗਾਣੇ ਇੰਡਸਟਰੀ ਨੂੰ ਦਿੱਤੇ ਜੋ ਅੱਜ ਵੀ ਪਾਰਟੀਆਂ ਦੀ ਜਾਨ ਹਨ। ਹਨੀ ਸਿੰਘ ਦੇ ਨਾਂ ‘ਤੇ ਕਈ ਖ਼ਿਤਾਬ ਦਰਜਜ ਹਨ। ਉਨ੍ਹਾਂ ਸੰਗਿੰਗ ਤੋਂ ਇਲਾਵਾ ਐਕਟਿੰਗ ‘ਚ ਵੀ ਹੱਥ ਅਜ਼ਮਾਇਆ ਹੈ। ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਮਿਰਜ਼ਾ’ ਸੀ। ਇਸ ਲਈ ਉਨ੍ਹਾਂ ਨੂੰ ਬੈਸਟ ਡੈਬਿਊ ਦਾ ਪੀਟੀਸੀ ਪੰਜਾਬੀ ਫਿਲਮ ਐਵਾਰਡ ਵੀ ਮਿਲਿਆ ਸੀ। ਪੰਜਾਬੀ ਫਿਲਮਾਂ ਤੋਂ ਇਲਾਵਾ ਹਨੀ ਨੇ ਬਾਲੀਵੁੱਡ ਫਿਲਮਾਂ ‘ਚ ਵੀ ਕਿਸਮਤ ਅਜ਼ਮਾਈ ਤੇ ਫਿਲਮ ‘ਦ ਐਕਸਪੋਜ਼’ ‘ਚ ਕੰਮ ਕੀਤਾ। ਇਹ ਫਿਲਮ ਕੁੱਝ ਖਾਸ ਕਮਾਲ ਨਹੀਂ  ਦਿਖਾ ਪਾਈ। ਲੰਬਾ ਸਮਾਂ ਸਿੰਗਿੰਗ ਤੋਂ ਦੂਰ ਰਹਿਣ ਤੋਂ ਬਾਅਦ ਹਾਲ ਹੀ ‘ਚ ਹਨੀ ਸਿੰਘ ਦਾ ਗੀਤ ‘ਲੋਕਾ’ 3 ਮਾਰਚ ਨੂੰ ਰਿਲੀਜ਼ ਹੋਇਆ ਹੈ, ਜਿਸ ਨੂੰ ਉਨ੍ਹਾਂ ਦੇ ਫੈਨਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget