ਪੜਚੋਲ ਕਰੋ

ਉਰਵਸ਼ੀ ਰਾਓਤੇਲਾ ਨੇ ਸ਼ੇਅਰ ਕੀਤੀ ਅਜਿਹੀ ਤਸਵੀਰ, ਹਨੀ ਸਿੰਘ ਨੇ ਕੀਤਾ ਕੁਮੈਂਟ - ਮੈਂ ਡਰ ਗਿਆ

ਉਰਵਸ਼ੀ ਰਾਓਤੇਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਸਨੇ ਇੱਕ ਤਸਵੀਰ ਸ਼ੇਅਰ ਕੀਤੀ ਜਿਸ ਨੂੰ ਵੇਖ ਯੋ-ਯੋ ਹਨੀ ਸਿੰਘ ਡਰ ਗਏ।

ਮੁੰਬਈ: ਬਾਲੀਵੁੱਡ ਐਕਟਰਸ ਉਰਵਸ਼ੀ ਰਾਓਤੇਲਾ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਆਪਣੀ ਖਾਸ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਪਿਛਲੇ ਦਿਨੀਂ ਉਰਵਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ, ਜਿਨ੍ਹਾਂ ਨੂੰ ਵੇਖ ਯੋ-ਯੋ ਹਨੀ ਸਿੰਘ ਨੇ ਉਰਵਸ਼ੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਬਹੁਤ ਹੀ ਮਜ਼ੇਦਾਰ ਰਿਐਕਸ਼ਨ ਦਿੱਤਾ। ਉਰਵਸ਼ੀ ਨੇ ਉਸ ਦੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਜਿਸ 'ਚ ਉਹ ਅਕਸ਼ੈ ਕੁਮਾਰ ਦੀ ਸੁਪਰਹਿੱਟ ਫਿਲਮ 'ਭੁਲੱਭੁਲਇਆ' ਦੇ ਕਿਰਦਾਰ ਮੌਨਜੂਲਿਕਾ ਨੂੰ ਮਿਲਦੀ ਹੈ। ਇਨ੍ਹਾਂ ਤਸਵੀਰਾਂ 'ਚ ਉਰਵਸ਼ੀ ਰਾਉਟੇਲਾ ਭਾਰਤੀ ਪਹਿਰਾਵੇ 'ਚ ਦਿਖਾਈ ਦੇ ਰਹੀ ਹੈ, ਜਿਸ ਦਾ ਮੇਕਅਪ ਖ਼ਰਾਬ ਹੋ ਗਿਆ ਹੈ ਅਤੇ ਉਸ ਦੇ ਵਾਲ ਬੁਰੀ ਤਰ੍ਹਾਂ ਖਿੰਡੇ ਹੋਏ ਹਨ।
View this post on Instagram
 
Happy Monday ☠️☠️☠️☠️☠️☠️☠️☠️ . . . . . . . . . . . . . . . . . . . . . . . . . . . . . . . . . . #love #UrvashiRautela

A post shared by URVASHI RAUTELA 🇮🇳Actor🇮🇳 (@urvashirautela) on

ਇਨ੍ਹਾਂ ਤਸਵੀਰਾਂ 'ਤੇ ਟਿੱਪਣੀ ਕਰਦਿਆਂ ਹਨੀ ਸਿੰਘ ਨੇ ਲਿਖਿਆ, "ਮੈਂ ਡਰ ਗਿਆ ਹਾਂ।" ਹੋਰ ਫੈਨਸ ਨੇ ਹਨੀ ਸਿੰਘ ਦੀ ਇਸ ਟਿੱਪਣੀ 'ਤੇ ਤਿੰਨ ਹਜ਼ਾਰ ਤੋਂ ਵੱਧ ਕੁਮੈਂਟ ਕੀਤਾ। ਇਸ ਦੇ ਨਾਲ ਹੀ 15 ਹਜ਼ਾਰ ਤੋਂ ਵੱਧ ਲੋਕਾਂ ਨੇ ਵੀ ਇਸ ਨੂੰ ਪਸੰਦ ਕੀਤਾਇਸ ਦੇ ਨਾਲ ਹੀ ਉਰਵਸ਼ੀ ਨੇ ਖੁਦ ਆਪਣੀ ਤਸਵੀਰ ਸ਼ੇਅਰ ਕੀਤੀ ਅਤੇ ਇਸ ਨੂੰ ਸੋਮਵਾਰ ਨਾਲ ਜੁੜਿਆ ਕੈਪਸ਼ਨ ਦਿੱਤਾ।

ਟਾਪ ਹੈਡਲਾਈਨ

Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget