ਪੜਚੋਲ ਕਰੋ

ਯੋ ਯੋ ਹਨੀ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਥਾਪੀ ਮਾਰ ਕੇ ਦਿੱਤੀ ਸ਼ਰਧਾਜਲੀ, ਵੀਡੀਓ ਵਾਇਰਲ

ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਭਾਮਲਾ ਫਾਊਂਡੇਸ਼ਨ ਦੁਆਰਾ 5 ਜੂਨ ਨੂੰ ਮੁੰਬਈ ਵਿੱਚ ਆਯੋਜਿਤ ਇੱਕ ਸੰਗੀਤ ਸਮਾਰੋਹ ਵਿੱਚ ਯੋ ਯੋ ਹਨੀ ਸਿੰਘ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦਾ ਸਿਗਨੈਚਰ ਸਟੈੱਪ 'ਥਾਪੀ' ਮਾਰ ਕੇ ਸ਼ਰਧਾਂਜਲੀ .

ਚੰਡੀਗੜ੍ਹ: ਦਿਨ-ਦਿਹਾੜੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੰਡਸਟਰੀ ਹਿੱਲ ਗਈ ਹੈ। ਜਿੱਥੇ ਪੂਰੀ ਦੁਨੀਆ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦੇ ਰਹੀ ਹੈ, ਉੱਥੇ ਹੀ ਯੋ ਯੋ ਹਨੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ ਜਿੱਥੇ ਉਹ ਮਰਹੂਮ ਕਲਾਕਾਰ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਭਾਮਲਾ ਫਾਊਂਡੇਸ਼ਨ ਦੁਆਰਾ 5 ਜੂਨ ਨੂੰ ਮੁੰਬਈ ਵਿੱਚ ਆਯੋਜਿਤ ਇੱਕ ਸੰਗੀਤ ਸਮਾਰੋਹ ਵਿੱਚ ਯੋ ਯੋ ਹਨੀ ਸਿੰਘ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦਾ ਸਿਗਨੈਚਰ ਸਟੈੱਪ 'ਥਾਪੀ' ਮਾਰ ਕੇ ਸ਼ਰਧਾਂਜਲੀ ਦਿੱਤੀ। ਸਿੱਧੂ ਮੂਸੇਵਾਲਾ ਦਾ ਸੁਪਰਹਿੱਟ ਗੀਤ 'ਸੋ ਹਾਈ' ਬੈਕਗ੍ਰਾਉਂਡ ਵਿੱਚ ਚਲਾਇਆ ਗਿਆ।

ਹਨੀ ਸਿੰਘ ਨੇ ਕਈ ਮੌਕਿਆਂ 'ਤੇ ਸਿੱਧੂ ਮੂਸੇਵਾਲਾ ਦੀ ਕਲਾ ਦੀ ਤਾਰੀਫ ਕੀਤੀ ਸੀ। ਸਿੱਧੂ ਮੂਸੇਵਾਲਾ ਦਾ ਅਣਪਛਾਤੇ ਹਮਲਾਵਰਾਂ ਨੇ 29 ਮਈ ਨੂੰ ਉਸ ਸਮੇਂ ਕਤਲ ਕਰ ਦਿੱਤਾ ਸੀ ਜਦੋਂ ਉਹ ਪਿੰਡ ਜਵਾਹਰਕੇ ਥਾਰ 'ਤੇ ਜਾ ਰਹੇ ਸੀ।

ਪਾਲੀਵੁੱਡ, ਬਾਲੀਵੁੱਡ ਜਾਂ ਪੱਛਮੀ ਸੰਗੀਤ ਉਦਯੋਗ, ਹਰ ਕਿਸੇ ਨੇ ਮਹਾਨ ਗਾਇਕ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਜਦੋਂਕਿ ਸਿੱਧੂ ਸਾਡੇ ਵਿਚਕਾਰ ਨਹੀਂ ਰਹੇ ਪਰ ਜਨਤਾ ਉਨ੍ਹਾਂ ਦੇ ਕਾਤਲਾਂ ਨੂੰ ਫੜਨ ਦੀ ਮੰਗ ਕਰ ਰਹੀ ਹੈ।

Yo Yo Honey Singh tribute to Sidhu Moosewala on Live show !!#JusticeForSidhuMooseWala #JusticeForSidhu pic.twitter.com/7nlZ1KPh7N

— Punjabihits (@Punjabihitzz) June 6, 2022

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਤੇ ਮਹਾਰਾਸ਼ਟਰ ਦੇ ਵਸਨੀਕ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ।

ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਸੀ ਜਿਸ ਨੇ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਹੀ ਮੂਸੇਵਾਲਾ ਦੀ ਹਰ ਹਰਕਤ ਬਾਰੇ ਸ਼ਾਰਪ ਸ਼ੂਟਰਾਂ ਨੂੰ ਸੂਚਿਤ ਕੀਤਾ ਸੀ। ਇੱਥੇ ਬਾਕੀ ਸ਼ੂਟਰਾਂ ਦੀ ਸ਼ਨਾਖਤ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਹਥਿਆਰ ਤੇ ਗੱਡੀਆਂ ਦੇਣ ਵਾਲੇ ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget