ਪੜਚੋਲ ਕਰੋ

ਵਿਆਹ ਤੋਂ 8 ਸਾਲ ਮਗਰੋਂ ਹਨੀ ਸਿੰਘ ਨੇ ਸ਼ੇਅਰ ਕੀਤੀ ਪਤਨੀ ਦੀ ਫੋਟੋ, ਦਿੱਤਾ ਇਹ ਸੁਨੇਹਾ

ਮੁਬਈ: ਮਿਊਜ਼ਿਕ ਸੈਨਸੈਸ਼ਨ ਹਨੀ ਸਿੰਘ ਅਕਸਰ ਹੀ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਹਨੀ ਸਿੰਘ ਨੇ ਲੰਬੇ ਸਮੇਂ ਬਾਅਦ ਆਪਣਾ ਗਾਣਾ ‘ਮੱਖਣਾ’ ਰਿਲੀਜ਼ ਕੀਤਾ ਹੈ ਜਿਸ ਨੂੰ ਯੂ-ਟਿਉਬ ‘ਤੇ 112 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਹੁਣ ਇੱਕ ਵਾਰ ਫੇਰ ਹਨੀ ਸਿੰਘ ਸੁਰਖੀਆਂ ‘ਚ ਹਨ। ਇਸ ਦਾ ਕਾਰਨ ਹੈ ਉਨ੍ਹਾਂ ਵੱਲੋਂ ਸ਼ੇਅਰ ਕੀਤੀ ਇੱਕ ਤਸਵੀਰ। ਜੀ ਹਾਂ, ਵਿਆਹ ਦੇ 8 ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਹਨੀ ਸਿੰਘ ਨੇ ਪਹਿਲੀ ਵਾਰ ਆਪਣੇ ਵਿਆਹ ਦੀ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਸਿਰਫ ਤਸਵੀਰ ਹੀ ਨਹੀਂ ਹਨੀਂ ਸਿੰਘ ਨੇ ਆਪਣੀ ਪਤਨੀ ਲਈ ਖੂਬਸੂਰਤ ਮੈਸੇਜ ਵੀ ਲਿਖਿਆ ਹੈ।
View this post on Instagram
 
Wish me n my wife “Happy Shaadi Day to us" #happyanniversary #makhna #mymakhna

A post shared by Yo Yo Honey Singh (@yyhsofficial) on

ਹਨੀ ਸਿੰਘ ਨੇ 2011 ‘ਚ ਸ਼ਾਲਿਨੀ ਨਾਲ ਵਿਆਹ ਕੀਤਾ ਸੀ। ਹਨੀ ਸਿੰਘ ਪਹਿਲੀ ਵਾਰ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਸਭ ਦੇ ਸਾਹਮਣੇ ਆਏ ਹਨ। ਨਹੀਂ ਤਾਂ ਉਹ ਅਕਸਰ ਹੀ ਆਪਣੀ ਪਰਸਨਲ ਲਾਈਫ ਨੂੰ ਮੀਡੀਆ ਤੋਂ ਦੂਰ ਹੀ ਰੱਖਦੇ ਹਨ।

ਟਾਪ ਹੈਡਲਾਈਨ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget