ਪੜਚੋਲ ਕਰੋ

ਹਨੀ ਸਿੰਘ ਨੇ ਸ਼ਰਾਬ ਨਾਲ ਜੁੜੇ ਗੀਤਾਂ ਬਾਰੇ ਰੱਖੀ ਸਰਕਾਰ ਅੱਗੇ ਵੱਡੀ ਸ਼ਰਤ

ਹਨੀ ਸਿੰਘ ਆਪਣੇ ਨਵੇਂ ਗਾਣੇ ‘ਲੋਕਾ’ ਦੀ ਸ਼ੁਰੂਆਤ ਦੌਰਾਨ ਮੀਡੀਆ ਨੂੰ ਮਿਲੇ ਸੀ। ਉਸ ਦੇ ਕਈ ਪੁਰਾਣੇ ਗੀਤਾਂ ਦੀ ਤਰ੍ਹਾਂ ‘ਲੋਕਾ’ ਵਿੱਚ ਵੀ ਸ਼ਰਾਬ ਦਾ ਜ਼ਿਕਰ ਹੈ।

ਮੁੰਬਈ: ਪੌਪ ਸਟਾਰ ਯੋ-ਯੋ ਹਨੀ ਸਿੰਘ 'ਤੇ ਹਮੇਸ਼ਾਂ ਇਸ ਗੱਲ ਦਾ ਦੋਸ਼ ਲਾਇਆ ਜਾਂਦਾ ਰਿਹਾ ਹੈ ਕਿ ਉਸ ਨੇ ਆਪਣੇ ਗਾਣਿਆਂ 'ਚ ਸ਼ਰਾਬ ਪੀਣ ਦੇ ਰੁਝਾਨ ਨੂੰ ਅੱਗੇ ਵਧਾਇਆ ਹੈ। ਉਸ ਦੇ ਜ਼ਿਆਦਾਤਰ ਗਾਣਿਆਂ 'ਚ ਅਲਕੋਹਲ ਦਾ ਜ਼ਿਕਰ ਹੈ। ਪੌਪ ਸਟਾਰ ਤੇ ਸੰਗੀਤਕਾਰ ਯੋ-ਯੋ ਹਨੀ ਸਿੰਘ ਇਨ੍ਹਾਂ ਦੋਸ਼ਾਂ 'ਤੇ ਕਿਹਾ ਕਿ ਸ਼ਰਾਬ ਕਿਸੇ ਵੀ ਜਸ਼ਨ ਜਾਂ ਪਾਰਟੀ ਦਾ ਇੱਕ ਜ਼ਰੂਰੀ ਹਿੱਸਾ ਹੁੰਦੀ ਹੈ। ਹਨੀ ਸਿੰਘ ਆਪਣੇ ਨਵੇਂ ਗਾਣੇ ‘ਲੋਕਾ’ ਦੀ ਸ਼ੁਰੂਆਤ ਦੌਰਾਨ ਮੀਡੀਆ ਨੂੰ ਮਿਲੇ ਸੀ। ਉਸ ਦੇ ਕਈ ਪੁਰਾਣੇ ਗੀਤਾਂ ਦੀ ਤਰ੍ਹਾਂ ‘ਲੋਕਾ’ ਵਿੱਚ ਵੀ ਸ਼ਰਾਬ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸਰਕਾਰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਲਈ ਲਾਇਸੈਂਸ ਦੇਣਾ ਬੰਦ ਕਰ ਦੇਵੇਗੀ, ਮੈਂ ਆਪਣੇ ਗੀਤਾਂ ‘ਚ ਸ਼ਰਾਬ ਦਾ ਜ਼ਿਕਰ ਕਰਨਾ ਬੰਦ ਕਰਾਂਗਾ। ਉਧਰ ਕਈ ਰਿਪੋਰਟਾਂ ਮੁਤਾਬਕ ਗਾਇਕ ਨੂੰ ਆਪਣੇ ਕੈਰੀਅਰ ਦੇ ਸਿਖਰ 'ਤੇ ਰਹਿੰਦਿਆਂ ਸ਼ਰਾਬ ਦੇ ਨਸ਼ੇ ਕਰਕੇ ਰੀਹੇਬ ਜਾਣਾ ਪਿਆ। ਇਸ ਦਾਅਵੇ ਨੂੰ ਰੱਦ ਕਰਦਿਆਂ ਹਨੀ ਸਿੰਘ ਨੇ ਕਿਹਾ, "ਮੈਂ ਕਦੇ ਵੀ ਰੀਹੇਬ ਨਹੀਂ ਗਿਆ। ਮੈਨੂੰ ਪਤਾ ਹੈ ਕਿ ਮੇਰੇ ਅਤੇ ਮੇਰੀ ਜ਼ਿੰਦਗੀ ਬਾਰੇ ਬਹੁਤ ਸਾਰੀਆਂ ਰਿਪੋਰਟਸ ਸਾਹਮਣੇ ਆਈਆਂ ਹਨ। ਹੁਣ ਮੈਂ ਸ਼ਰਾਬ ਨਹੀਂ ਪੀਂਦਾ।" ਉਸ ਨੇ ਅੱਗੇ ਕਿਹਾ, "ਜਦੋਂ ਵੀ ਤੁਸੀਂ ਪਾਰਟੀ ਕਰੋ, ਸ਼ਰਾਬ ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਬਣ ਜਾਂਦੀ ਹੈ। ਤੁਸੀਂ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕਰ ਸਕਦੇ। ਇੱਥੋਂ ਤਕ ਕਿ ਸਾਡੀ ਸਰਕਾਰ ਸ਼ਰਾਬ ਦੀ ਦੁਕਾਨ ਖੋਲ੍ਹਣ ਦਾ ਲਾਇਸੈਂਸ ਦਿੰਦੀ ਹੈ, ਜਿਸ ਦਿਨ ਉਹ ਲਾਇਸੈਂਸ ਦੇਣੇ ਬੰਦ ਕਰ ਦੇਣਗੇ, ਅਸੀਂ ਆਪਣੇ ਗੀਤਾਂ ਵਿਚ ਇਸ ਦਾ ਜ਼ਿਕਰ ਕਰਨਾ ਬੰਦ ਕਰਾਂਗੇ।” ਗਾਇਕ 'ਤੇ ਉਸ ਦੇ ਗਾਣਿਆਂ 'ਚ ਅਸ਼ਲੀਲ ਬੋਲਾਂ ਦੀ ਵਰਤੋਂ ਕਰਨ ਲਈ ਵੀ ਮੁਕਦਮਾ ਵੀ ਦਰਜ ਕੀਤਾ ਗਿਆ ਸੀ, ਜਿਸ ਦੇ ਲਈ ਉਸ ਨੇ ਬਹੁਤ ਸੁਰਖੀਆਂ ਬਟੋਰੀਆਂ ਸੀ।

ਟਾਪ ਹੈਡਲਾਈਨ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget