ਪੜਚੋਲ ਕਰੋ

Devraj Patel: 'ਭਾਈ ਦਿਲ ਸੇ ਬੁਰਾ ਲਗਤਾ ਹੈ' ਵੀਡੀਓ ਫੇਮ ਦੇਵਰਾਜ ਪਟੇਲ ਦੀ ਭਿਆਨਕ ਅੇਕਸੀਡੈਂਟ 'ਚ ਮੌਤ, ਤੇਜ਼ ਰਫਤਾਰ ਟਰੱਕ ਨੇ ਮਾਰੀ ਟੱਕਰ

YouTuber Devraj Patel Died: ਛੱਤੀਸਗੜ੍ਹ ਦੇ ਰਹਿਣ ਵਾਲੇ ਮਸ਼ਹੂਰ ਕਾਮੇਡੀਅਨ ਦੇਵਰਾਜ ਪਟੇਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਖਬਰਾਂ ਮੁਤਾਬਕ ਦੇਵਰਾਜ ਦੀ ਬਾਈਕ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

Devraj Patel Died: ਵੀਡੀਓ 'ਭਾਈ ਦਿਲ ਸੇ ਬੁਰਾ ਲਗਤਾ ਹੈ' ਤੋਂ ਸੋਸ਼ਲ ਮੀਡੀਆ 'ਤੇ ਮਸ਼ਹੂਰ ਕਾਮੇਡੀਅਨ ਦੇਵਰਾਜ ਪਟੇਲ ਬਾਰੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਸਭ ਨੂੰ ਹਸਾਉਣ ਵਾਲੇ ਦੇਵਰਾਜ ਪਟੇਲ (Devraj Patel Accident) ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਘਟਨਾ ਰਾਏਪੁਰ ਦੇ ਤੇਲੀਬੰਧ ਥਾਣਾ ਖੇਤਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਵਰਾਜ ਦੀ ਬਾਈਕ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਹੈ ਪ੍ਰੈਗਨੈਂਟ? ਨਵੀਆਂ ਤਸਵੀਰਾਂ ਦੇਖ ਫੈਨਜ਼ ਲਗਾ ਰਹੇ ਕਿਆਸ

ਟਰੱਕ ਨੇ ਦੇਵਰਾਜ ਦੀ ਬਾਈਕ ਨੂੰ  ਮਾਰੀ ਟੱਕਰ
ਖਬਰਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੇਵਰਾਜ ਆਪਣੇ ਦੋਸਤ ਨਾਲ ਬਾਈਕ 'ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਬਾਈਕ ਤੇਜ਼ ਰਫਤਾਰ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੇਵਰਾਜ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ।

ਦੇਵਰਾਜ ਨੂੰ ਯੂਟਿਊਬ 'ਤੇ ਲੱਖਾਂ ਲੋਕ ਕਰਦੇ ਹਨ ਫਾਲੋ
ਦੇਵਰਾਜ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਸੀ। ਦੇਵਰਾਜ ਦੇ ਵੀ ਯੂਟਿਊਬ 'ਤੇ ਲੱਖਾਂ ਸਬਸਕ੍ਰਾਈਬਰ ਹਨ। ਜਿੱਥੇ ਉਹ ਲੋਕਾਂ ਨੂੰ ਹਸਾਉਣ ਲਈ ਜ਼ਿਆਦਾਤਰ ਕਾਮੇਡੀ ਵੀਡੀਓਜ਼ ਬਣਾਉਂਦਾ ਸੀ। ਦੇਵਰਾਜ ਦੀ ਮੌਤ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ 'ਚ ਹਨ। ਇੰਟਰਨੈੱਟ 'ਤੇ ਵੀ ਹਰ ਕੋਈ ਉਸ ਦੀ ਮੌਤ 'ਤੇ ਦੁੱਖ ਪ੍ਰਗਟ ਕਰ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Devraj Patel (@imdevrajpatel)

ਦੇਵਰਾਜ ਨੇ ਮੌਤ ਤੋਂ ਪਹਿਲਾਂ ਵੀ ਵੀਡੀਓ ਲਈ ਸੀ ਬਣਾ
ਦੱਸ ਦੇਈਏ ਕਿ ਦੇਵਰਾਜ ਮਹਾਸਮੁੰਦ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਜੋ ਆਪਣੇ 'ਭਾਈ ਦਿਲ ਸੇ ਬੁਰਾ ਲਗਤਾ ਹੈ' ਵੀਡੀਓ ਲਈ ਮਸ਼ਹੂਰ ਹੋਏ ਸਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਰਾਜ ਦੇ ਸੀਐਮ ਭੁਪੇਸ਼ ਬਘੇਲ ਨੇ ਵੀ ਦੇਵਰਾਜ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਆਪਣੀ ਮੌਤ ਤੋਂ ਪਹਿਲਾਂ ਵੀ ਦੇਵਰਾਜ ਨੇ ਆਪਣੇ ਚੈਨਲ 'ਤੇ ਇਕ ਵੀਡੀਓ ਸ਼ੇਅਰ ਕੀਤੀ ਸੀ। ਇਹ ਵੀਡੀਓ ਮੌਤ ਤੋਂ ਕਰੀਬ ਚਾਰ ਘੰਟੇ ਪਹਿਲਾਂ ਦਾ ਹੈ। ਜਿਸ 'ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਅਲਵਿਦਾ ਕਹਿੰਦੇ ਨਜ਼ਰ ਆਏ।

ਇਹ ਵੀ ਪੜ੍ਹੋ: ਰਿਤਿਕ ਰੌਸ਼ਨ ਨੇ ਦਿਖਾਈ ਆਪਣੀ ਨਵੀਂ ਫਿਲਮ 'ਫਾਈਟਰ' ਦੀ ਪਹਿਲੀ ਝਲਕ, ਇਸ ਲੁੱਕ 'ਚ ਨਜ਼ਰ ਆਵੇਗਾ ਐਕਟਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget