ਪੜਚੋਲ ਕਰੋ

YRF ਨੇ ਮੁਲਤਵੀ ਕੀਤੀ ਵੱਡੀ ਫ਼ਿਲਮ, ਆਖਰ ਕੀ ਹੈ ਵਜ੍ਹਾ?

ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦਾ ਅਸਰ ਫਿਰ ਤੋਂ ਫਿਲਮ ਇੰਡਸਟਰੀ 'ਤੇ ਪੈ ਰਿਹਾ ਹੈ। ਫ਼ਿਲਮ ਮੇਕਰਸ ਆਪਣੀ ਫ਼ਿਲਮਾਂ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਰਹੇ ਹਨ। YRF ਨੇ ਆਪਣੇ ਬੈੱਨਰ ਹੇਠਾਂ ਬਣੀ ਫ਼ਿਲਮ 'ਬੰਟੀ ਔਰ ਬਬਲੀ 2' ਨੂੰ ਮੁਲਤਵੀ ਕਰ ਦਿੱਤਾ ਹੈ।

ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦਾ ਅਸਰ ਫਿਰ ਤੋਂ ਫਿਲਮ ਇੰਡਸਟਰੀ 'ਤੇ ਪੈ ਰਿਹਾ ਹੈ। ਫ਼ਿਲਮ ਮੇਕਰਸ ਆਪਣੀ ਫ਼ਿਲਮਾਂ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਰਹੇ ਹਨ। YRF ਨੇ ਆਪਣੇ ਬੈੱਨਰ ਹੇਠਾਂ ਬਣੀ ਫ਼ਿਲਮ 'ਬੰਟੀ ਔਰ ਬਬਲੀ 2' ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫ਼ਿਲਮ 23 ਅਪ੍ਰੈਲ ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਸੀ, ਪਰ ਪਿੱਛਲੇ ਸਾਲ ਵਾਂਗ ਇਸ ਸਾਲ ਵੀ ਕੋਰੋਨਾਵਾਇਰਸ ਨੇ ਫ਼ਿਲਮ ਇੰਡਸਟਰੀ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ। 
 
ਕਈ ਬਾਲੀਵੁੱਡ ਕਲਾਕਾਰ ਕੋਰੋਨਾਵਾਇਰਸ ਦੇ ਵੀ ਸ਼ਿਕਾਰ ਹੋ ਚੁੱਕੇ ਹਨ। ਦੇਸ਼ 'ਚ ਵੀ ਦਿਨ-ਬ-ਦਿਨ ਕੋਵਿਡ ਦੇ ਮਾਮਲੇ ਵਧਦੇ ਜਾ ਰਹੇ ਹਨ। ਜਿਸ ਤੋਂ ਬਾਅਦ ਫ਼ਿਲਮਾਂ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ। YRF ਬੈੱਨਰ ਆਉਣ ਵਾਲੇ ਸਮੇਂ 'ਚ 'ਬੰਟੀ ਔਰ ਬਬਲੀ 2' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦੇਗਾ। ਪਰ ਫਿਲਹਾਲ ਇਹ ਫ਼ਿਲਮ ਤੈਅ ਕੀਤੀ ਗਈ ਤਰੀਕ 'ਤੇ ਰਿਲੀਜ਼ ਨਹੀਂ ਹੋਵੇਗੀ। 
 
ਰਾਣੀ ਮੁਖਰਜੀ, ਸੈਫ ਅਲੀ ਖ਼ਾਨ, ਸਿਧਾਂਤ ਚਤੁਰਵੇਦੀ ਤੇ ਸਰਵਰੀ ਸਟਾਰਰ ਫ਼ਿਲਮ 'ਬੰਟੀ ਔਰ ਬਬਲੀ 2' ਦਾ ਇੰਤਜ਼ਾਰ ਹੁਣ ਲੰਮਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਫ਼ਿਲਮ 'ਹਾਥੀ ਮੇਰੇ ਸਾਥੀ' ਦੇ ਮੇਕਰਸ ਨੇ ਵੀ ਫ਼ਿਲਮ ਨੂੰ ਮੁਲਤਵੀ ਕਰ ਦਿੱਤਾ ਸੀ। ਜੋ ਕਿ 26 ਮਾਰਚ ਨੂੰ ਰਿਲੀਜ਼ ਹੋਣੀ ਸੀ। ਦੂਜੇ ਪਾਸੇ ਪੰਜਾਬੀ ਫ਼ਿਲਮ 'ਪੁਆੜਾ' ਨੂੰ ਵੀ ਕੋਵਿਡ ਕਾਰਨ 2 ਅਪ੍ਰੈਲ ਨੂੰ ਰਿਲੀਜ਼ ਨਹੀਂ ਕੀਤਾ ਜਾਵੇਗਾ। ਮੇਕਰਸ ਸਥਿਤੀ ਸਥਿਰ ਹੋਣ ਦਾ ਇੰਤਜ਼ਾਰ ਕਰ ਰਹੇ ਹਨ। 

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget