ਪੜਚੋਲ ਕਰੋ

ਯੁਵਰਾਜ ਹੰਸ ਨੇ ਪੁੱਤਰ ਦੀ ਪਹਿਲੀ ਤਸਵੀਰ ਕੀਤੀ ਸਾਂਝੀ

ਯੁਵਰਾਜ ਹੰਸ ਤੇ ਮਾਨਸੀ ਨੇ ਆਪਣੇ ਪੁੱਤਰ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦੋਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ 'ਤੇ ਫੈਨਸ ਦੋਹਾਂ ਨੂੰ ਵਧਾਈਆਂ ਵੀ ਦੇ ਰਹੇ ਹਨ।

ਚੰਡੀਗੜ੍ਹ: ਯੁਵਰਾਜ ਹੰਸ ਤੇ ਮਾਨਸੀ ਨੇ ਆਪਣੇ ਫੈਨਸ ਨਾਲ ਲਗਾਤਾਰ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਸਾਂਝੀ ਕੀਤੀ ਹੈ। ਆਪਣੇ ਵਿਆਹ ਤੋਂ ਲੈ ਕੇ ਮਾਤਾ ਪਿਤਾ ਬਣਨ ਦੀ ਖੁਸ਼ੀ ਦੋਹਾਂ ਨੇ ਸੋਸ਼ਲ ਮੀਡੀਆ 'ਤੇ ਸਭ ਨਾਲ ਸਾਂਝੀ ਕੀਤੀ ਸੀ। ਯੁਵਰਾਜ ਹੰਸ ਨੇ ਪੋਸਟ ਪਾ ਕੇ ਦੱਸਿਆ ਸੀ ਕਿ 40 ਦਿਨ ਪੂਰੇ ਹੋਣ 'ਤੇ ਉਹ ਆਪਣੇ ਪੁੱਤਰ ਰੀਦਾਨ ਦੀਆਂ ਤਸਵੀਰਾਂ ਸਭ ਨਾਲ ਸਾਂਝੀਆਂ ਕਰਨਗੇ। ਯੁਵਰਾਜ ਹੰਸ ਨੇ ਪੁੱਤਰ ਦੀ ਪਹਿਲੀ ਤਸਵੀਰ ਕੀਤੀ ਸਾਂਝੀ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਯੁਵਰਾਜ ਹੰਸ ਤੇ ਮਾਨਸੀ ਨੇ ਆਪਣੇ ਪੁੱਤਰ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦੋਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ 'ਤੇ ਫੈਨਸ ਦੋਹਾਂ ਨੂੰ ਵਧਾਈਆਂ ਵੀ ਦੇ ਰਹੇ ਹਨ। ਯੁਵਰਾਜ ਹੰਸ ਨੇ ਪੁੱਤਰ ਦੀ ਪਹਿਲੀ ਤਸਵੀਰ ਕੀਤੀ ਸਾਂਝੀ ਮਿਊਜ਼ਿਕ ਸੈਂਸੇਸ਼ਨ ਬੀ ਪ੍ਰਾਕ ਜਲਦ ਬਣਨਗੇ ਪਾਪਾ ਜਿੱਥੇ ਪੰਜਾਬੀ ਇੰਡਸਟਰੀ 'ਚ ਬਹੁਤ ਸਾਰੇ ਸਲੇਬ੍ਰਿਟੀਜ਼ ਆਪਣੀ ਪਰਸਨਲ ਲਾਇਫ ਨੂੰ ਬਹੁਤ ਪ੍ਰਾਈਵੇਟ ਰੱਖਦੇ ਹਨ, ਉਥੇ ਹੀ ਯੁਵਰਾਜ ਹਮੇਸ਼ਾ ਮੰਨਦੇ ਕਿ ਜੋ ਫੈਨਸ ਤੁਹਾਨੂੰ ਪਿਆਰ ਦੇ ਕੇ ਇੰਨਾ ਵੱਡਾ ਮੁਕਾਮ ਦਿੰਦੇ ਹਨ, ਉਨ੍ਹਾਂ ਤੋਂ ਕੁਝ ਵੀ ਨਹੀਂ ਲੁਕਾਉਣਾ ਚਾਹੀਦਾ। ਯੁਵਰਾਜ ਹੰਸ ਨੇ ਪੁੱਤਰ ਦੀ ਪਹਿਲੀ ਤਸਵੀਰ ਕੀਤੀ ਸਾਂਝੀ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget