ਪੜਚੋਲ ਕਰੋ

ਜ਼ਰੀਨ ਖ਼ਾਨ ਨਾਲ ਭੀੜ ‘ਚ ਬਤਮੀਜੀ, ਐਕਟਰਸ ਨੇ ਵੀ ਦਿੱਤਾ ਕਰਾਰਾ ਜਵਾਬ

ਮੁੰਬਈ: ਬਾਲੀਵੁੱਡ ਸਟਾਰਸ ਨਾਲ ਭੀੜ ‘ਚ ਅਕਸਰ ਬਤਮੀਜ਼ੀ ਹੁੰਦੀ ਰਹਿੰਦੀ ਹੈ ਜਿਸ ਬਾਰੇ ਕੁਝ ਖੁਲ੍ਹ ਕੇ ਬੋਲਦੇ ਹਨ ਕੁਝ ਨਹੀ। ਪਰ ਇਸ ਵਾਰ ਜਿਸ ਐਕਟਰਸ ਭੀੜ ‘ਚ ਬਤਮੀਜ਼ੀ ਦਾ ਸ਼ਿਕਾਰ ਹੋਈ ਉਸ ਨੇ ਆਪਣੇ ਨਾਲ ਬਤਮਿਜ਼ੀ ਕਰਨ ਵਾਲੇ ਦਾ ਉਹ ਹਾਲ ਕੀਤਾ ਹੈ ਜਿਸ ਤੋਂ ਬਾਅਦ ਕਈ ਲੋਕਾਂ ਨੂੰ ਸਬਕ ਮਿਲੇਗਾ। ਜਿਸ ਐਕਟਰਸ ਨੇ ਆਪਣੇ ਨਾਲ ਬਤਮੀਜ਼ੀ ਕਰਨ ਵਾਲੇ ਨੂੰ ਸਬਕ ਸਿਖਾਇਆ ਹੈ ਉਹ ਕੋਈ ਹੋਰ ਨਹੀਂ ਜ਼ਰੀਨ ਖ਼ਾਨ ਹੈ। ਮਾਮਲਾ 14 ਦਸੰਬਰ 2018 ਦਾ ਹੈ। ਜਿਸ ਬਾਰੇ ਜ਼ਰੀਨ ਦਾ ਬਿਆਨ ਵੀ ਸਾਹਮਣੇ ਆਇਆ ਹੈ, “ਕਈ ਵਾਰ ਸਾਨੂੰ ਕਮਾਨ ਆਪਣੇ ਹੱਥ ਲੈਣੀ ਪੈਂਦੀ ਹੈ। ਇਹ ਸੋਚੇ ਬਿਨਾ ਕਿ ਕੋਈ ਕੀ ਕਹੇਗਾ ਜਾਂ ਕੀ ਸੋਚੇਗਾ। ਇੱਕ ਅੋਰਤ ਹੋਣ ਦੇ ਨਾਤੇ ਮੈਂ ਹਮੇਸ਼ਾ ਇਹੀ ਕਹਾਂਗੀ ਕਿ ਜੇਕਰ ਕੋਈ ਤੁਹਾਡੇ ਨਾਲ ਬਤਮੀਜ਼ੀ ਕਰ ਰਿਹਾ ਹੈ ਜਾਂ ਤੁਹਾਡਾ ਫਾਈਦਾ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਤੁਹਾਨੂੰ ਉਸ ਦਾ ਮੂੰਹ ਤੋੜ ਦੇਣਾ ਚਾਹਿਦਾ ਹੈ। ਫੇਰ ਇਹ ਕੋਸ਼ਿਸ਼ ਬੰਦ ਕਮਰੇ ‘ਚ ਹੋਵੇ ਜਾਂ ਪਬਲਿਕ ਪਲੇਸ ‘ਚ”।
View this post on Instagram
 
Zarine Khan fought back a molester

A post shared by #Bollywood (@ushakhokhar) on

ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆਂ ‘ਤੇ ਜੰਮ ਕੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਭੀੜ ਬਹੁਤ ਹੈ ਅਤੇ ਜ਼ਰੀਨ ਖ਼ਾਨ ਭੀੜ ‘ਤੇ ਗੁੱਸਾ ਵੀ ਕਰ ਰਹੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget