ਪੜਚੋਲ ਕਰੋ

Zwigato: ਕਪਿਲ ਸ਼ਰਮਾ ਦੀ 'ਜ਼ਵਿਗਾਟੋ' ਹੋਈ ਬੁਰੀ ਤਰ੍ਹਾਂ ਫਲਾਪ, ਤਿੰਨ ਦਿਨਾਂ 'ਚ ਫਿਲਮ ਨੇ ਕੀਤੀ ਮਹਿਜ਼ ਇੰਨੀਂ ਕਮਾਈ

Zwigato Box Office Collection: ਕਪਿਲ ਸ਼ਰਮਾ ਦੀ ਫਿਲਮ 'ਜ਼ਵਿਗਾਟੋ' ਦੀ ਬਾਕਸ ਆਫਿਸ 'ਤੇ ਰਿਲੀਜ਼ ਦੇ ਤਿੰਨ ਦਿਨਾਂ ਦੇ ਅੰਦਰ ਹੀ ਹਾਲਤ ਵਿਗੜ ਗਈ ਹੈ। ਫਿਲਮ ਨੇ ਰੇਂਗਦੇ ਹੋਏ 1 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।

Zwigato Box Office Collection Day 3: ਕਾਮੇਡੀਅਨ ਕਪਿਲ ਸ਼ਰਮਾ ਅਤੇ ਸ਼ਹਾਨਾ ਗੋਸਵਾਮੀ ਸਟਾਰਰ 'ਜ਼ਵਿਗਾਟੋ' 17 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਦੀ ਸ਼ੁਰੂਆਤ ਟਿਕਟ ਖਿੜਕੀ 'ਤੇ ਬੇਹੱਦ ਖਰਾਬ ਰਹੀ। ਹਾਲਾਂਕਿ ਦੂਜੇ ਦਿਨ ਯਾਨੀ ਸ਼ਨੀਵਾਰ ਨੂੰ ਫਿਲਮ ਦੀ ਕਮਾਈ 'ਚ ਮਾਮੂਲੀ ਵਾਧਾ ਹੋਇਆ ਹੈ ਅਤੇ ਐਤਵਾਰ ਨੂੰ ਵੀ ਫਿਲਮ ਦਾ ਕਲੈਕਸ਼ਨ ਥੋੜ੍ਹਾ ਵਧਿਆ ਹੈ। ਇਸ ਦੇ ਬਾਵਜੂਦ ਅਭਿਨੇਤਰੀ-ਨਿਰਦੇਸ਼ਕ ਨੰਦਿਤਾ ਦਾਸ ਦੁਆਰਾ ਨਿਰਦੇਸ਼ਤ ਇਮੋਸ਼ਨਲ ਡਰਾਮਾ 'ਜ਼ਵਿਗਾਟੋ' ਬਾਕਸ ਆਫਿਸ 'ਤੇ ਬਹੁਤ ਮਾੜਾ ਪ੍ਰਦਰਸ਼ਨ ਕਰ ਰਹੀ ਹੈ ਅਤੇ ਫਿਲਮ ਸਿਰਫ ਤਿੰਨ ਦਿਨਾਂ 'ਚ ਫਲਾਪ ਹੋ ਗਈ ਹੈ। ਆਓ ਜਾਣਦੇ ਹਾਂ 'ਜ਼ਵਿਗਾਟੋ' ਨੇ ਰਿਲੀਜ਼ ਦੇ ਤੀਜੇ ਦਿਨ ਕਿੰਨੀ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ: OTT 'ਤੇ ਵਧ ਰਹੀ ਅਸ਼ਲੀਲਤਾ ਨੂੰ ਲੈਕੇ ਸਰਕਾਰ ਸਖਤ, ਅਨੁਰਾਗ ਠਾਕੁਰ ਬੋਲੇ- ਕ੍ਰਿਏਟੀਵਿਟੀ ਦੇ ਨਾਂ 'ਤੇ ਗਾਲੀ-ਗਲੌਚ ਨਹੀਂ ਚੱਲੇਗਾ

'ਜ਼ਵਿਗਾਟੋ' ਨੇ ਰਿਲੀਜ਼ ਦੇ ਤੀਜੇ ਦਿਨ ਕੀਤਾ ਇੰਨਾਂ ਕਲੈਕਸ਼ਨ
ਕਪਿਲ ਸ਼ਰਮਾ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਜ਼ਵਿਗਾਟੋ' ਇੱਕ ਫੂਡ ਡਿਲੀਵਰੀ ਬੁਆਏ ਦੀ ਜ਼ਿੰਦਗੀ ਅਤੇ ਗਿਗ ਇੰਡਸਟਰੀ ਵਿੱਚ ਉਸ ਨੂੰ ਹੋਣ ਵਾਲੇ ਸੰਘਰਸ਼ਾਂ ਦੇ ਦੁਆਲੇ ਘੁੰਮਦੀ ਹੈ। ਕਪਿਲ ਸ਼ਰਮਾ ਅਤੇ ਸ਼ਹਾਨਾ ਗੋਸਵਾਮੀ ਨੇ ਫਿਲਮ ਵਿੱਚ ਸ਼ਾਨਦਾਰ ਅਦਾਕਾਰੀ ਕੀਤੀ ਹੈ, ਫਿਰ ਵੀ ਫਿਲਮ ਨੂੰ ਸਿਨੇਮਾਘਰਾਂ ਵਿੱਚ ਦਰਸ਼ਕ ਨਹੀਂ ਮਿਲੇ। ਕਮਾਈ ਦੀ ਗੱਲ ਕਰੀਏ ਤਾਂ 'ਜ਼ਵਿਗਾਟੋ' ਨੇ ਰਿਲੀਜ਼ ਦੇ ਪਹਿਲੇ ਦਿਨ ਸਿਰਫ 43 ਲੱਖ ਦਾ ਕਾਰੋਬਾਰ ਕੀਤਾ ਸੀ। ਇਸ ਤੋਂ ਬਾਅਦ ਦੂਜੇ ਦਿਨ ਸ਼ਨੀਵਾਰ ਨੂੰ ਫਿਲਮ ਨੇ 62 ਲੱਖ ਰੁਪਏ ਦੀ ਕਮਾਈ ਕੀਤੀ। ਇਸ ਦੇ ਨਾਲ ਹੀ ਫਿਲਮ ਦੀ ਕਮਾਈ ਦੇ ਤੀਜੇ ਦਿਨ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ। ਸੈਕਲਿਨ ਦੀ ਰਿਪੋਰਟ ਮੁਤਾਬਕ 'ਜ਼ਵਿਗਾਟੋ' ਨੇ ਆਪਣੀ ਰਿਲੀਜ਼ ਦੇ ਤੀਜੇ ਦਿਨ ਯਾਨੀ ਐਤਵਾਰ ਨੂੰ 75 ਲੱਖ ਰੁਪਏ ਦਾ ਕਾਰੋਬਾਰ ਕੀਤਾ ਹੈ। ਇਸ ਨਾਲ ਫਿਲਮ ਦੀ ਕੁੱਲ ਕਮਾਈ ਹੁਣ 1.80 ਕਰੋੜ ਰੁਪਏ ਹੋ ਗਈ ਹੈ।

'ਜ਼ਵਿਗਾਟੋ' ਇੱਕ ਸਲਾਇਸ ਆਫਲਾਇਨ ਡਰਾਮਾ ਹੈ
ਨੰਦਿਤਾ ਸ਼ਰਮਾ ਦੁਆਰਾ ਨਿਰਦੇਸ਼ਤ, 'ਜ਼ਵਿਗਾਟੋ' ਇੱਕ ਸਲਾਈਸ-ਆਫ ਲਾਈਫ ਡਰਾਮਾ ਹੈ ਜੋ ਦੇਸ਼ ਵਿੱਚ ਸ਼੍ਰੇਣੀ ਦੇ ਅੰਤਰ ਨੂੰ ਉਜਾਗਰ ਕਰਦਾ ਹੈ। ਫਿਲਮ ਮਾਨਸ (ਕਪਿਲ ਸ਼ਰਮਾ) ਨਾਮਕ ਇੱਕ ਡਿਲੀਵਰੀ ਏਜੰਟ ਦੀ ਕਹਾਣੀ ਨੂੰ ਦਰਸਾਉਂਦੀ ਹੈ ਜਿਸਨੂੰ ਇੱਕ ਫੈਕਟਰੀ ਵਿੱਚ ਨੌਕਰੀ ਗੁਆਉਣ ਤੋਂ ਬਾਅਦ ਭੋਜਨ ਡਿਲੀਵਰੀ ਏਜੰਟ ਵਜੋਂ ਕੰਮ ਕਰਨਾ ਪੈਂਦਾ ਹੈ। ਆਪਣੀ ਕਾਮੇਡੀ ਲਈ ਜਾਣੇ ਜਾਂਦੇ ਕਪਿਲ ਸ਼ਰਮਾ ਨੇ ਇਸ ਫਿਲਮ ਵਿੱਚ ਪਹਿਲੀ ਵਾਰ ਇੱਕ ਅਜਿਹੇ ਵਿਅਕਤੀ ਦੀ ਭੂਮਿਕਾ ਨਿਭਾਈ ਹੈ ਜੋ ਬੇਚੈਨ ਹੈ ਅਤੇ ਜਿਸਦੀ ਜ਼ਿੰਦਗੀ ਰੇਟਿੰਗ ਅਤੇ ਫੂਡ ਡਿਲੀਵਰੀ ਦੇ ਵਿਚਕਾਰ ਘੁੰਮਦੀ ਰਹਿੰਦੀ ਹੈ। ਸ਼ਹਾਨਾ ਗੋਸਵਾਮੀ ਨੇ ਆਨ-ਸਕਰੀਨ ਕਪਿਲ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ।

ਇਹ ਵੀ ਪੜ੍ਹੋ: ਜਦੋਂ ਜਤਿੰਦਰ ਤੇ ਹੇਮਾ ਮਾਲਿਨੀ ਦੇ ਵਿਆਹ 'ਚ ਨਸ਼ੇ ਦੀ ਹਾਲਤ 'ਚ ਪਹੁੰਚੇ ਧਰਮਿੰਦਰ, ਕੀਤਾ ਸੀ ਖੂਬ ਹੰਗਾਮਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget