ਪੜਚੋਲ ਕਰੋ

ਬਾਲੀਵੁੱਡ 'ਚ ਕੋਰੋਨਾ ਦਾ ਕਹਿਰ, ਹਾਲੇ ਤੱਕ ਇਨ੍ਹਾਂ ਸਿਤਾਰਿਆਂ ਦੇ ਘਰ ਦਸਤਕ ਦੇ ਚੁੱਕੀ ਮਹਾਮਾਰੀ

ਬੱਚਨ ਪਰਿਵਾਰ ਦੇ ਘਰੋਂ ਕੋਰੋਨਾ ਵਾਇਰਸ ਦੀ ਖ਼ਬਰ ਆਉਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਵੀ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਪੋਜ਼ੇਟਿਵ ਹੋਣ ਦੀ ਖਬਰ ਦਿੱਤੀ ਹੈ।

ਮੁੰਬਈ: ਬੱਚਨ ਪਰਿਵਾਰ ਦੇ ਘਰੋਂ ਕੋਰੋਨਾ ਵਾਇਰਸ ਦੀ ਖ਼ਬਰ ਆਉਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਵੀ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਪੋਜ਼ੇਟਿਵ ਹੋਣ ਦੀ ਖਬਰ ਦਿੱਤੀ ਹੈ।ਅਨੁਮਪ ਖੇਰ ਦੇ ਮਾਂ-ਦੁਲਾਰੀ ਖੇਰ , ਭਰਾ ਰਾਜੂ ਖੇਰ, ਪਤਨੀ ਅਤੇ ਬੇਟੀ ਵਰਿੰਦਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਅਨੁਪਮ ਨੇ ਖੁੱਦ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀਡੀਓ ਪਾ ਕੇ ਦਿੱਤੀ ਹੈ।ਉਨ੍ਹਾਂ ਕਿਹਾ ਕੀ ਉਨ੍ਹਾਂ ਦੀ ਮਾਂ ਦੁਲਾਰੀ ਖੇਰ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਅਨੁਪਮ ਖੇਰ ਨੇ ਵੀ ਆਪਣਾ ਕੋਵਿਡ-19 ਟੈਸਟ ਕਰਵਾਇਆ ਪਰ ਉਨ੍ਹਾਂ ਦੀ ਕੋਵਿਡ-19 ਰਿਪੋਰਟ ਨੈਗੇਟਿਵ ਆਈ ਹੈ।

ਬਾਲੀਵੁੱਡ ਸਿਤਾਰਿਆਂ ਦੇ ਕੋਰੋਨਾ ਪੌਜ਼ੇਟਿਵ ਆਉਣ ਦੇ ਨਾਲ ਨਾਲ ਕਈ ਸਿਤਾਰਿਆਂ ਦੇ ਸਟਾਫ ਮੈਂਬਰਾਂ ਦੇ ਵੀ ਕੋਰੋਨਾ ਪੌਜ਼ੇਟਿਵ ਆਉਣ ਦੀ ਖ਼ਬਰ ਸਾਹਮਣੇ ਆਈ ਹੈ।ਬੀਤੇ ਦਿਨੀ ਐਕਟਰਸ ਰੇਖਾ ਦੇ ਸੁਰੱਖਿਆ ਗਾਰਡ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ।ਜਿਸ ਤੋਂ ਬਾਅਦ ਹੁਣ ਬੀਐਮਸੀ ਵੱਲੋਂ ਰੇਖਾ ਦੇ ਬੰਗਲੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਸ ਤੋਂ ਪਿਹਲਾ ਬਾਲੀਵੁੱਡ ਨਿਰਮਾਤਾ ਕਰਨ ਜੌਹਰ ਅਤੇ ਬੋਨੀ ਕਪੂਰ ਦੇ ਸਟਾਫ ਮੈਂਬਰਾਂ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ।ਅਦਾਕਾਰ ਕਿਰਨ ਕੁਮਾਰ ਨੇ ਵੀ ਆਪਣੇ ਕੋਰੋਨਾ ਪੌਜ਼ੇਟਿਵ ਆਉਣ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਸੀ।ਹਾਲਾਂਕਿ ਕੁਝ ਦਿਨ ਬਾਅਦ ਕਿਰਨ ਕੁਮਾਰ ਨੇ ਆਪਣੇ ਆਪ ਨੂੰ ਰਿਕਵਰ ਕਰ ਲਿਆ ਸੀ।

ਮਿਊਜ਼ਿਕ ਡਾਇਰੈਕਟਰ ਵਾਜਿਦ ਖਾਨ ਦੀ ਮੌਤ ਤੋਂ ਬਾਅਦ, ਵੀ ਇਹ ਖ਼ਬਰ ਸਾਹਮਣੇ ਆਈ ਸੀ ਕੀ ਵਾਜਿਦ ਖ਼ਾਨ ਕੋਰੋਨਾਵਾਇਰਸ ਦੇ ਸ਼ਿਕਾਰ ਸਨ।ਅਦਾਕਾਰਾ ਜ਼ੋਆ ਮੋਰਾਨੀ 'ਤੇ ਉਨ੍ਹਾਂ ਦੇ ਪਿਤਾ 'ਤੇ ਨਿਰਮਾਤਾ ਕਰੀਮ ਮੋਰਾਨੀ ਵੀ ਕੋਵਿਡ ਟੈਸਟ ਵਿੱਚ ਪੌਜ਼ੇਟਿਵ ਪਾਏ ਗਏ ਸਨ।ਬਾਲੀਵੁੱਡ ਵਿੱਚ ਕੋਰੋਨਾ ਦੀ ਦਸਤਕ ਦੀ ਗੱਲ ਕਰੀਏ, ਤਾਂ ਸਭ ਤੋਂ ਪਿਹਲਾਂ ਗਾਇਕਾ ਕਨਿਕਾ ਕਪੂਰ ਕੋਰੋਨਾ ਪੌਜ਼ੇਟਿਵ ਪਾਈ ਗਈ ਸੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget